ਪ੍ਰੀਤ ਹਰਪਾਲ ਨੇ ਆਪਣੇ ਪੁੱਤਰ ਦਾ ਕਿਊੇਟ ਜਿਹਾ ਵੀਡੀਓ ਕੀਤਾ ਸਾਂਝਾ By Shaminder 12 Nov 2020 | Updated On 12 Nov 2020 13:47 IST in Punjabi Buzz Celebrities Special New Update Advertisment ਪ੍ਰੀਤ ਹਰਪਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪੁੱਤਰ ਦੇ ਨਾਲ ਕਿਉਟ ਜਿਹਾ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਨ੍ਹਾਂ ਦਾ ਛੋਟਾ ਜਿਹਾ ਪੁੱਤਰ ਉਨ੍ਹਾਂ ਦੇ ਨਾਲ ਕਾਰ ਦੀ ਖਿੜਕੀ ਖੋਲਣ ‘ਤੇ ਨਰਾਜ਼ ਹੁੰਦਾ ਵਿਖਾਈ ਦੇ ਰਿਹਾ ਹੈ ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਕੱਬਾ ਸੁਭਾਅ ਚੱਕੀ ਫਿਰਦਾ ਜੱਟ’ । Advertisment ਪ੍ਰੀਤ ਹਰਪਾਲ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਸਾਂਝਾ ਕੀਤਾ ਜਾ ਰਿਹਾ ਹੈ । ਪ੍ਰੀਤ ਹਰਪਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਹੋਰ ਪੜ੍ਹੋ : ਪ੍ਰੀਤ ਹਰਪਾਲ ਜਲਦ ਲੈ ਕੇ ਆ ਰਹੇ ਨੇ ਆਪਣਾ ਨਵਾਂ ਗੀਤ ‘ਦੌਰ 84 ਦਾ’ Advertisment ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਚੁੱਕੇ ਹਨ ।ਗੀਤਾਂ ਦੇ ਨਾਲ-ਨਾਲ ਉੇਹ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰ ਚੁੱਕੇ ਹਨ ।ਫ਼ਿਲਮ ‘ਲੁਕਣਮੀਚੀ’ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ‘ਮਾਈ ਸੈਲਫ ਪੇਂਡੂ’, ‘ਸਿਰਫਿਰੇ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । View this post on Instagram Kabba subAah chakki firda jatt???❤️ @preet.harpal A post shared by Preet Harpal (@preet.harpal) on Nov 11, 2020 at 8:01am PST #preet-harpal #son #video Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article