ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਹੋਵੇਗਾ ਪ੍ਰੋ.ਅਮਨਦੀਪ ਸਿੰਘ ਦਾ ਨਵਾਂ ਗੀਤ ‘Alaf Allah’

written by Lajwinder kaur | June 22, 2021

ਪੀਟੀਸੀ ਰਿਕਾਰਡਜ਼ ਅਜਿਹਾ ਪਲੇਟਫਾਰਮ ਹੈ ਜਿੱਥੇ ਕਈ ਨਾਮੀ ਗਾਇਕਾਂ ਦੇ ਗੀਤ ਰਿਲੀਜ਼ ਹੋ ਚੁੱਕੇ ਨੇ। ਇਸ ਤੋਂ ਇਲਾਵਾ ਪੀਟੀਸੀ ਰਿਕਾਰਡਜ਼ ਨਵੇਂ ਸਿੰਗਰਾਂ ਨੂੰ ਦੁਨੀਆ ਅੱਗੇ ਆਪਣਾ ਹੁਨਰ ਰੱਖਣ ਦਾ ਮੌਕਾ ਦਿੰਦਾ ਹੈ। ਜਿਸਦੇ ਚੱਲਦੇ ਵੱਡੀ ਗਿਣਤੀ ‘ਚ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਕਈ ਗੀਤ ਰਿਲੀਜ਼ ਹੋ ਗਏ ਨੇ। ਬਹੁਤ ਜਲਦ ਨਵਾਂ ਗੀਤ ‘Alaf Allah’ ਰਿਲੀਜ਼ ਹੋਣ ਜਾ ਰਿਹਾ ਹੈ ।

inside image of alaf allah song

ਹੋਰ ਪੜ੍ਹੋ : ਰਾਜਵੀਰ ਜਵੰਦਾ ਤੇ ਸੁਦੇਸ਼ ਕੁਮਾਰੀ ਦਾ ਨਵਾਂ ਗੀਤ ‘ਪਟਿਆਲੇ ਵਾਲਾ’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ

ਗਾਇਕ ਜੱਸੀ ਗਿੱਲ ਨੇ ਆਪਣੀ ਧੀ ਰੋਜਸ ਕੌਰ ਗਿੱਲ ਦੇ ਨਾਲ ਪੰਜਾਬੀ ਗੀਤ ‘ਤੇ ਬਣਾਈ ਪਿਆਰੀ ਜਿਹੀ ਵੀਡੀਓ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪਿਉ-ਧੀ ਦਾ ਇਹ ਅੰਦਾਜ਼, ਦੇਖੋ ਵੀਡੀਓ

inside image of new ptc song

ਜੀ ਹਾਂ ਪ੍ਰੋਫੈਸਰ. ਅਮਨਦੀਪ ਸਿੰਘ (Prof. Amandeep Singh) ਇਹ ਰੂਹਾਨੀ ਗੀਤ ਲੈ ਕੇ ਆ ਰਹੇ ਨੇ । ਇਹ ਗੀਤ ਪੀਟੀਸੀ ਬਾਕਸ ਆਫਿਸ ਦੀ ਫ਼ਿਲਮ ਮਿੱਟੀ ਦੀ ਖੂਸ਼ਬੋ ‘ਚੋਂ ਹੈ। ਇਹ ਪੂਰਾ ਗੀਤ 25 ਜੂਨ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਹੋਵੇਗਾ।

ptc records song

ਦੱਸ ਦਈਏ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਪਹਿਲਾਂ ਵੀ ਕਈ ਨਾਮੀ ਗਾਇਕਾਂ ਜਿਵੇਂ ਕੰਠ ਕਲੇਰ, ਅਫਸਾਨਾ ਖ਼ਾਨ, ਸੁਦੇਸ਼ ਕੁਮਾਰੀ, ਨਛੱਤਰ ਗਿੱਲ ਤੇ ਕਈ ਹੋਰ ਗਾਇਕਾਂ ਦੇ ਗੀਤ ਰਿਲੀਜ਼ ਹੋ ਚੁੱਕੇ ਨੇ।

 

0 Comments
0

You may also like