ਇਸ ਤਸਵੀਰ ‘ਚ ਛਿਪਿਆ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ
ਇਸ ਤਸਵੀਰ ‘ਚ ਛਿਪਿਆ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ
ਰਵਿੰਦਰ ਗਰੇਵਾਲ (Ravinder Grewal) ਆਪਣੇ ਬਚਪਨ (Childhood pics) ਦੀਆਂ ਤਸਵੀਰਾਂ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਜਿਸ ‘ਚ ਉਹਨਾਂ ਦੇ ਬਚਪਨ ਤੋਂ ਲੈ ਕੇ ਹੁਣ ਤੱਕ ਦੀਆਂ ਤਸਵੀਰਾਂ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।
image From instagram
ਹੋਰ ਪੜ੍ਹੋ : ਲੰਮੀ ਸਰਜਰੀ ਤੋਂ ਬਾਅਦ ਅਦਾਕਾਰਾ ਛਵੀ ਮਿੱਤਲ ਜਿੱਤੀ ਕੈਂਸਰ ਦੀ ਜੰਗ, ਖ਼ਾਸ ਨੋਟ ਲਿਖ ਫੈਨਜ਼ ਸਾਂਝਾ ਕੀਤਾ ਤਜ਼ਰਬਾ
ਰਵਿੰਦਰ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਇੱਕ ਬਿਜਲੀ’ ਰਿਲੀਜ਼ ਹੋਇਆ ਹੈ । ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ । ਰਵਿੰਦਰ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

ਹੋਰ ਪੜ੍ਹੋ : ਰਵਿੰਦਰ ਗਰੇਵਾਲ ਨੇ ਬਰਥਡੇ ‘ਤੇ ਦੁਆਵਾਂ ਦੇਣ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ
ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਅਤੇ ਕਈ ਫ਼ਿਲਮਾਂ ‘ਚ ਉਹ ਦਿਖਾਈ ਦੇ ਚੁੱਕੇ ਹਨ ।ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ । ਰਵਿੰਦਰ ਗਰੇਵਾਲ ਗਾਇਕ ਦੇ ਨਾਲ-ਨਾਲ ਇੱਕ ਕਿਸਾਨ ਵੀ ਹਨ ।

ਉਹ ਅਕਸਰ ਫਾਰਮ ਹਾਊਸ ਤੋਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।ਰਵਿੰਦਰ ਗਰੇਵਾਲ ਕੁਝ ਦਿਨ ਪਹਿਲਾਂ ਹੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਚ ਨਤਮਸਤਕ ਹੋਏ ਸਨ ।ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।ਇਨ੍ਹਾਂ ਤਸਵੀਰਾਂ ਨੂੰ ਵੀ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਗਿਆ ਸੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
