Digital Film Festival Awards 2022

‘ਬੈਸਟ ਸਟੋਰੀ’ ਕੈਟਾਗਿਰੀ ’ਚ ਆਪਣੀ ਪਸੰਦ ਦੇ ਲੇਖਕ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

‘ਬੈਸਟ ਸਟੋਰੀ’ ਕੈਟਾਗਿਰੀ ’ਚ ਆਪਣੀ ਪਸੰਦ ਦੇ ਲੇਖਕ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

ਪੀਟੀਸੀ ਪੰਜਾਬੀ ਵੱਲੋਂ ਪੰਜਾਬ ਮਿਊਂਸੀਪਲ ਭਵਨ, ਸੈਕਟਰ-35, ਚੰਡੀਗੜ੍ਹ ਵਿੱਚ 15,16 ਤੇ 17 ਫਰਵਰੀ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਕਰਵਾਇਆ ਜਾ ਰਿਹਾ ਹੈ ।15 ਤੇ 16 ਫਰਵਰੀ ਨੂੰ ਨਵੇਂ ਅਦਾਕਾਰਾਂ ਤੇ ਫ਼ਿਲਮ ਨਿਰਮਾਤਾਵਾਂ ਲਈ ਇੱਕ ਵਰਕਸ਼ਾਪ ਲਗਾਈ ਜਾਵੇਗੀ । ਇਸ ਵਰਕਸ਼ਾਪ ਤੋਂ ਬਾਅਦ ਯਾਨੀ 17 ਫਰਵਰੀ ਨੂੰ ਬਾਕਸ ਆਫ਼ਿਸ ਫਿਲਮਾਂ ਵਿੱਚ ਵਧੀਆ ਕੰਮ ਕਰਨ ਵਾਲੇ ਕਲਾਕਾਰਾਂ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ । ਇਸ ਅਵਾਰਡ ਲਈ ਇਹਨਾਂ ਕਲਾਕਾਰਾਂ ਤੇ ਫ਼ਿਲਮ ਡਾਇਰੈਕਟਰਾਂ, ਨਿਰਮਾਤਾਵਾਂ ਨੂੰ ਵੱਖ-ਵੱਖ ਕੈਟਾਗਿਰੀਆਂ ਵਿੱਚ ਨੌਮੀਨੇਟ ਕੀਤਾ ਗਿਆ ਹੈ। ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ‘ਬੈਸਟ ਸਟੋਰੀ’ ਕੈਟਾਗਿਰੀ ਵਿੱਚ ਜਿਨ੍ਹਾਂ ਸਟੋਰੀ ਰਾਈਟਰਾਂ ਨੂੰ ਨੌਮੀਨੇਟ ਕੀਤਾ ਗਿਆ ਹੈ ਉਹ ਇਸ ਤਰ੍ਹਾਂ ਹਨ :-

‘ਬੈਸਟ ਸਟੋਰੀ’ ਕੈਟਾਗਿਰੀ
ਸਟੋਰੀ ਰਾਈਟਰ  ਫ਼ਿਲਮ
1 ਅਰਵਿੰਦਰ ਕੌਰ ਧਾਲੀਵਾਲ ਪਤਵਾਰ
2 ਬਲਵਿੰਦਰ ਗਰੇਵਾਲ ਜ਼ਮੀਰ
3 ਗੁਰਪ੍ਰੀਤ ਚਾਹਲ ਨਾਸੂਰ
4 ਗੌਰਵ ਰਾਣਾ ਚਿੱਠੀ
5 ਸਰਵਜੀਤ ਮਾਂਗਟ ਮਾਲਵੇ ਦੀ ਜੱਟੀ

ਜੇਕਰ ਤੁਸੀਂ ਵੀ ‘ਬੈਸਟ ਸਟੋਰੀ’ ਕੈਟਾਗਿਰੀ ਵਿੱਚ ਆਪਣੀ ਪਸੰਦ ਦੇ ਸਟੋਰੀ ਰਾਈਟਰ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣਾ ਚਾਹੁੰਦੇ ਹੋ ਤਾਂ ਅੱਜ ਹੀ ਵੋਟ ਕਰੋ । ਵੋਟ ਕਰਨ ਲਈ ਤੁਸੀਂ ਸਭ ਤੋਂ ਪਹਿਲਾਂ ‘ਪੀਟੀਸੀ ਪਲੇਅ’ ਐਪ ਡਾਊਂਨਲੋਡ ਕਰੋ ।‘ਪੀਟੀਸੀ ਪਲੇਅ’ ’ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰੋ । ਫਿਰ ਇਸ ਅਵਾਰਡ ਦੀ ਕੈਟਾਗਿਰੀ ਚੁਣੋ, ਕੈਟਾਗਿਰੀ ’ਤੇ ਜਾ ਕੇ ਆਪਣੀ ਪਸੰਦ ਦੇ ਅਦਾਕਾਰ ਨੂੰ ਵੋਟ ਕਰੋ ।

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network