Digital Film Festival Awards 2022

‘ਬੈਸਟ ਸਪੋਰਟਿੰਗ ਐਕਟਰ’ ਕੈਟਾਗਿਰੀ ’ਚ ਆਪਣੀ ਪਸੰਦ ਦੇ ਅਦਾਕਾਰ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

‘ਬੈਸਟ ਸਪੋਰਟਿੰਗ ਐਕਟਰ’ ਕੈਟਾਗਿਰੀ ’ਚ ਆਪਣੀ ਪਸੰਦ ਦੇ ਅਦਾਕਾਰ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

ਪੀਟੀਸੀ ਨੈੱਟਵਰਕ 15,16 ਤੇ 17 ਫਰਵਰੀ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਕਰਵਾਉਣ ਜਾ ਰਿਹਾ ਹੈ । ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ਇਹਨਾਂ ਕਲਾਕਾਰਾਂ ਤੇ ਫ਼ਿਲਮ ਡਾਇਰੈਕਟਰਾਂ, ਨਿਰਮਾਤਾਵਾਂ ਨੂੰ ਵੱਖ-ਵੱਖ ਕੈਟਾਗਿਰੀਆਂ ਵਿੱਚ ਨੌਮੀਨੇਟ ਕੀਤਾ ਗਿਆ ਹੈ। ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ‘ਬੈਸਟ ਸਪੋਰਟਿੰਗ ਐਕਟਰ’ ਕੈਟਾਗਿਰੀ ਵਿੱਚ ਜਿਨ੍ਹਾਂ ਫ਼ਿਲਮਾਂ ਨੂੰ ਨੌਮੀਨੇਟ ਕੀਤਾ ਗਿਆ ਹੈ ਉਹ ਇਸ ਤਰ੍ਹਾਂ ਹਨ :-

‘ਬੈਸਟ ਸਪੋਰਟਿੰਗ ਐਕਟਰ’
1 ਆਰਟਿਸਟ  ਫ਼ਿਲਮ
2 ਅਨਿਲ ਸ਼ਰਮਾ ਬਰੂਹਾਂ
3 ਗੁਰਜੋਤ ਸਿੰਘ ਮਾਨ  ਰਾਵੀ ਪਾਰ
4 ਜੀਤ ਮਠਾਰੂ ਰੱਬ ਰਾਖਾ
5 ਮੋਹਨ ਕਾਂਤ ਇਤਫ਼ਾਕ
6 ਨਰਜੀਤ ਸਿੰਘ ਰਣਜੀਤ
7 ਸੁਖਵਿੰਦਰ ਸੁੱਖੀ  ਫ਼ਰਜ਼ੀਖਾਨਾ

ਜੇਕਰ ਤੁਸੀਂ ਵੀ ‘ਬੈਸਟ ਸਪੋਰਟਿੰਗ ਐਕਟਰ’ ਕੈਟਾਗਿਰੀ ਵਿੱਚ ਆਪਣੀ ਪਸੰਦ ਦੇ ਅਦਾਕਾਰ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣਾ ਚਾਹੁੰਦੇ ਹੋ ਤਾਂ ਅੱਜ ਹੀ ਵੋਟ ਕਰੋ । ਵੋਟ ਕਰਨ ਲਈ ਤੁਸੀਂ ਸਭ ਤੋਂ ਪਹਿਲਾਂ ‘ਪੀਟੀਸੀ ਪਲੇਅ’ ਐਪ ਡਾਊਂਨਲੋਡ ਕਰੋ ।‘ਪੀਟੀਸੀ ਪਲੇਅ’ ’ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰੋ । ਫਿਰ ਇਸ ਅਵਾਰਡ ਦੀ ਕੈਟਾਗਿਰੀ ਚੁਣੋ, ਕੈਟਾਗਿਰੀ ’ਤੇ ਜਾ ਕੇ ਆਪਣੀ ਪਸੰਦ ਦੇ ਅਦਾਕਾਰ ਨੂੰ ਵੋਟ ਕਰੋ ।

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network