ਪੀਟੀਸੀ ਪੰਜਾਬੀ ’ਤੇ ਦੇਖੋ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020 ਕਰਟਨ ਰੇਜ਼ਰ’

Written by  Rupinder Kaler   |  January 28th 2020 03:48 PM  |  Updated: January 28th 2020 06:32 PM

ਪੀਟੀਸੀ ਪੰਜਾਬੀ ’ਤੇ ਦੇਖੋ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020 ਕਰਟਨ ਰੇਜ਼ਰ’

ਪੀਟੀਸੀ ਬਾਕਸ ਆਫ਼ਿਸ ’ਤੇ ਦਿਖਾਈਆਂ ਜਾਣ ਵਾਲੀਆਂ ਫ਼ਿਲਮਾਂ ਹਰ ਇੱਕ ਦੀ ਪਹਿਲੀ ਪਸੰਦ ਹਨ ।ਇਹਨਾਂ ਫ਼ਿਲਮਾਂ ਵਿੱਚ ਕੰਮ ਕਰਨ ਵਾਲੇ ਕਲਾਕਾਰਾਂ ਤੇ ਫ਼ਿਲਮ ਨਿਰਮਾਤਾਵਾਂ ਲਈ ਪੀਟੀਸੀ ਨੈੱਟਵਰਕ ਲੈ ਕੇ ਆ ਰਿਹਾ ਹੈ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ । ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020 ਵਿੱਚ ਉਹਨਾਂ ਕਲਾਕਾਰਾਂ ਤੇ ਲੋਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਹੜੇ ਨਾਯਾਬ ਕਹਾਣੀਆਂ ਨੂੰ ਛੋਟੇ ਪਰਦੇ ’ਤੇ ਲਿਆਉਣ ਲਈ ਦਿਨ ਰਾਤ ਮਿਹਨਤ ਕਰਦੇ ਹਨ ।

https://www.instagram.com/p/B72sIJYlb0v/

‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਲਈ ਕਿਹੜੀਆਂ ਫ਼ਿਲਮਾਂ ਤੇ ਕਲਾਕਾਰ ਨੌਮੀਨੇਟ ਹੁੰਦੇ ਹਨ, ਇਸ ਦਾ ਖੁਲਾਸਾ ਪੀਟੀਸੀ ਪੰਜਾਬੀ ’ਤੇ ਅੱਜ (28 ਜਨਵਰੀ) ਰਾਤ 8.30 ਵਜੇ ਨੂੰ ਹੋਵੇਗਾ । ਸੋ ਜਾਨਣ ਲਈ ਦੇਖੋ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020 ਕਰਟਨ ਰੇਜ਼ਰ’ ਸਿਰਫ ਪੀਟੀਸੀ ਪੰਜਾਬੀ ’ਤੇ ।

https://www.instagram.com/p/B7s7LTcFpQv/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network