ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਐਂਡ ਅਵਾਰਡਸ 2022, ਵੇਖੋ ਬੈਸਟ ਸਪੋਟਿੰਗ ਐਕਟਰੈਸ ਦੇ ਨੌਮੀਨੇਸ਼ਨ

ਪੀਟੀਸੀ ਨੈਟਵਰਕ ਮੁੜ ਇੱਕ ਵਾਰ ਫੇਰ ਤੋਂ ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਐਂਡ ਅਵਾਰਡ 2022 ਕਰਵਾਉਣ ਜਾ ਰਿਹਾ ਹੈ। ‘ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਐਂਡ ਅਵਾਰਡ 2022’ (PTC Box Office Digital Film Awards 2022) ਲਈ ਵੱਖ ਵੱਖ ਕੈਟਾਗਿਰੀ ਦੇ ਤਹਿਤ ਨੌਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ । ਆਓ ਵੇਖਦੇ ਹਾਂ ਇਸ ਵਾਰ ਪੀਟੀਸੀ ਬਾਕਸ ਆਫਿਸ ਡਿਜੀਟਲ ਫ਼ਿਲਮ ਫੈਸਟੀਵਲ ਦੇ ਬੈਸਟ ਸਪੋਟਿੰਗ ਐਕਟਰੈਸ (Best SUPPORTING ACTRESS) ਦੇ ਨਾਮੀਨੇਸ਼ਨਸ।


ਪੀਟੀਸੀ ਬਾਕਸ ਆਫਿਸ ਡਿਜੀਟਲ ਫਿਲਮ ਫੈਸਟੀਵਲ ਅਤੇ ਅਵਾਰਡਸ 2022 ਦੇ ਵਿੱਚ ਬੈਸਟ ਸਪੋਟਿੰਗ ਐਕਟਰੈਸ ਦੇ ਲਈ ਜਿਨ੍ਹਾਂ ਦੇ ਨਾਂਅ ਨਾਮੀਨੇਸ਼ਨ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।

Best SUPPORTING ACTRESS

1 TEJI SANDHU (MAA DA DAAJ )

2 SANTOSH BASRAN (ISHQ BASERA )

3 ANITA SHABDEESH (CHITTE LAHU )

ਹੋਰ ਪੜ੍ਹੋ : ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਐਂਡ ਅਵਾਰਡਸ 2022, ਵੇਖੋ ਪ੍ਰੌਮਸਿੰਗ ਪਰਫਾਰਮਰ ਆਫ਼ ਦਿ ਇਅਰ ਨੌਮੀਨੇਸ਼ਨ

4 JASDEEP KAUR (NAHIN JANA MERI MAAYE)

5 AMANN BAL (MITTI DE BOL)

6 SUCHI BIRGI (UDEEK )

ਨੌਮੀਨੇਸ਼ਨ ਦਾ ਸਿਲਸਿਲਾ ਜਾਰੀ ਹੈ। ਤੁਸੀਂ ਵੀ ਆਪਣੇ ਪਸੰਦੀਦਾ ਕਲਾਕਾਰਾਂ ਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਕਲਾਕਾਰਾਂ ਨੂੰ ਵੋਟ ਦੇ ਸਕਦੇ ਹੋ।ਸੋ ਅੱਜ ਵੇਖਣਾ ਨਾਂ ਭੁੱਲਣਾ ਸ਼ਾਮ ਸਾਡੇ 7: 30 ਵਜੇ ਸਿਰਫ਼ ਪੀਟੀਸੀ ਪੰਜਾਬੀ ਅਤੇ ਪੀਟੀਸੀ ਪਲੇਅ ਐਪ ‘ਤੇ।