Digital Film Festival Awards 2022

PTC Box Office Digital Film Festival & Awards 2022: ਅੱਜ ਦੇਖੋ ਮੋਸਟ ਰੋਮਾਂਟਿਕ ਫ਼ਿਲਮ ਦੇ ਨੋਮੀਨੇਸ਼ਨ

PTC Box Office Digital Film Festival & Awards 2022: ਅੱਜ ਦੇਖੋ ਮੋਸਟ ਰੋਮਾਂਟਿਕ ਫ਼ਿਲਮ ਦੇ ਨੋਮੀਨੇਸ਼ਨ

ਪੀਟੀਸੀ ਨੈੱਟਵਰਕ ਜੋ ਕਿ ਹਮੇਸ਼ਾ ਆਪਣੇ ਪ੍ਰਸ਼ੰਸਕਾਂ ਦੇ ਮਨੋਰੰਜਨ ‘ਚ ਕਦੇ ਵੀ ਕਮੀ ਨਹੀਂ ਆਉਣ ਦਿੰਦਾ ਹੈ। ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ਹਮੇਸ਼ਾ ਹੀ ਪੰਜਾਬੀ ਕਲਾਕਾਰਾਂ ਦੇ ਮਨੋਬਲ ਨੂੰ ਵਧਾਉਂਦੇ ਹੋਏ ਅਵਾਰਡ ਦੇ ਨਾਲ ਸਨਮਾਨਿਤ ਕਰਦੇ ਹਨ। ਇਸ ਸਿਲਸਲੇ ਦੇ ਚੱਲਦੇ ਕਲਾਕਾਰਾਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਇੱਕ ਵਾਰ ਫੇਰ ਤੋਂ ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਐਂਡ ਅਵਾਰਡ 2022 ਕਰਵਾਉਣ ਜਾ ਰਿਹਾ ਹੈ। ‘ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਐਂਡ ਅਵਾਰਡ 2022’ (PTC Box Office Digital Film Awards 2022) ਲਈ ਵੱਖ ਵੱਖ ਕੈਟਾਗਿਰੀ ਦੇ ਤਹਿਤ ਨੋਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ । ਤੁਸੀਂ ਆਪਣੇ ਪਸੰਦੀਦਾ ਕਲਾਕਾਰਾਂ, ਫ਼ਿਲਮਾਂ ਦੀਆਂ ਵੱਖ-ਵੱਖ ਕੈਟਾਗਿਰੀਆਂ ਲਈ ਦਰਸ਼ਕ ਵੋਟ ਕਰ ਸਕਦੇ ਹਨ।

 

ਪੀਟੀਸੀ ਬਾਕਸ ਆਫਿਸ ਡਿਜੀਟਲ ਫਿਲਮ ਫੈਸਟੀਵਲ ਅਤੇ ਅਵਾਰਡਸ 2022 ਦੇ ਵਿੱਚ ਮੋਸਟ ਰੋਮਾਂਟਿਕ ਫ਼ਿਲਮ (MOST ROMANTIC FILM) ਦੇ ਲਈ ਜਿਨ੍ਹਾਂ ਦੇ ਨਾਂਅ ਨਾਮੀਨੇਸ਼ਨ ਵਿੱਚ ਸ਼ਾਮਿਲ ਹੋਏ ਹਨ, ਉਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।

 

NOMINATIONS-MOST ROMANTIC FILM

1-MAAHI VE A FILM BY K2PICTURES DIRECTED BY KISHLAY SINGHAI

Kishlay-Singhai

2-MERA KUCH SAMAAN DIRECTED BY BALPREET

Balpreet

3-RAHGEER DIRECTED BY PARAM SHIV

param-shiv1

4-ISHQ BASERA DIRECTED BY LOVEENA BAGGA

Loveena-Bagga-(4)

5-SONGS OF SILENCE DIRECTED BY SUKHWANT DHADDA

Sukhwant-Dhadda1

ਪੀਟੀਸੀ ਪੰਜਾਬੀ ਵੱਲੋਂ ਪੰਜਾਬੀ ਇੰਡਸਟਰੀ ਦੀਆਂ ਫ਼ਿਲਮਾਂ ਤੇ ਇਸ ਨੂੰ ਅੱਗੇ ਲਿਜਾਣ ਲਈ ਵਧੀਆ ਕੰਮ ਕਰਨ ਵਾਲੇ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਣ ਨਾਲ ਜੁੜੇ ਲੋਕਾਂ ਨੂੰ ਉਹਨਾਂ ਦੇ ਵਧੀਆ ਕੰਮ ਲਈ ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ ।

 

ਹੋਰ ਪੜ੍ਹੋ : ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਐਂਡ ਅਵਾਰਡਸ 2022, ਵੇਖੋ ਬੈਸਟ ਸੁਪੋਰਟਿਵ ਐਕਟਰੈਸ 

 

ਤੁਸੀਂ ਵੀ ਆਪਣੇ ਪਸੰਦੀਦਾ ਕਲਾਕਾਰਾਂ ਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਕਲਾਕਾਰਾਂ ਨੂੰ ਵੋਟ ਦੇ ਸਕਦੇ ਹੋ। ਸੋ ਅੱਜ ਦੇਖਣਾ ਨਾ ਭੁੱਲਣਾ ਸ਼ਾਮ ਸਾਡੇ 7: 30 ਵਜੇ ਸਿਰਫ਼ ਪੀਟੀਸੀ ਪੰਜਾਬੀ ਅਤੇ ਪੀਟੀਸੀ ਪਲੇਅ ਐਪ ‘ਤੇ ।

 

 

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network