Digital Film Festival Awards 2022

‘ਬੈਸਟ ਪ੍ਰਫਾਰਮੈਂਸ ਇਨ ਨੈਗਟਿਵ ਰੋਲ’ ਕੈਟਾਗਿਰੀ ’ਚ ਆਪਣੀ ਪਸੰਦ ਦੇ ਅਦਾਕਾਰ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

‘ਬੈਸਟ ਪ੍ਰਫਾਰਮੈਂਸ ਇਨ ਨੈਗਟਿਵ ਰੋਲ’ ਕੈਟਾਗਿਰੀ ’ਚ ਆਪਣੀ ਪਸੰਦ ਦੇ ਅਦਾਕਾਰ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

ਪੰਜਾਬ ਮਿਊਂਸੀਪਲ ਭਵਨ, ਸੈਕਟਰ-35, ਚੰਡੀਗੜ੍ਹ ਵਿੱਚ 15,16 ਤੇ 17 ਫਰਵਰੀ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਕਰਵਾਇਆ ਜਾ ਰਿਹਾ ਹੈ ।ਇਸ ਅਵਾਰਡ ਸਮਾਰੋਹ ਵਿੱਚ ੳੇਹਨਾਂ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ ਨੂੰ ਤੁਸੀਂ ਪੀਟੀਸੀ ਬਾਕਸ ਆਫ਼ਿਸ ਦੀਆਂ ਫ਼ਿਲਮਾਂ ਵਿੱਚ ਦੇਖਦੇ ਹੋ ।‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ਇਹਨਾਂ ਕਲਾਕਾਰਾਂ ਤੇ ਫ਼ਿਲਮ ਡਾਇਰੈਕਟਰਾਂ, ਨਿਰਮਾਤਾਵਾਂ ਨੂੰ ਵੱਖ-ਵੱਖ ਕੈਟਾਗਿਰੀਆਂ ਵਿੱਚ ਨੌਮੀਨੇਟ ਕੀਤਾ ਗਿਆ ਹੈ। ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ‘ਬੈਸਟ ਪ੍ਰਫਾਰਮੈਂਸ ਇਨ ਨੈਗਟਿਵ ਰੋਲ’ ਕੈਟਾਗਿਰੀ ਵਿੱਚ ਜਿਨ੍ਹਾਂ ਅਦਾਕਾਰਾਂ ਨੂੰ ਨੌਮੀਨੇਟ ਕੀਤਾ ਗਿਆ ਹੈ ਉਹ ਇਸ ਤਰ੍ਹਾਂ ਹਨ :-

‘ਬੈਸਟ ਪ੍ਰਫਾਰਮੈਂਸ ਇਨ ਨੈਗਟਿਵ ਰੋਲ’
ਆਰਟਿਸਟ ਫ਼ਿਲਮ
1 ਅਨੀਤਾ ਸ਼ਬਦੀਸ਼  ਰਾਜਨੀਤੀ
2 ਸੀ.ਜੇ. ਸੈਣੀ ਮਾਲਵੇ ਦੀ ਜੱਟੀ
3 ਖੁਸ਼ ਸੋਢੀ ਰਣਜੀਤ
4 ਨੀਨਾ ਚੀਮਾ ਤਾਲੁਕ
5 ਸਾਹਿਬ ਸਿੰਘ ਫਰਜੀਖ਼ਾਨਾ
6 ਸੰਨੀ ਗਿੱਲ ਯੁੱਧ ਦਾ ਅੰਤ

ਜੇਕਰ ਤੁਸੀਂ ਵੀ ‘ਬੈਸਟ ਪ੍ਰਫਾਰਮੈਂਸ ਇਨ ਨੈਗਟਿਵ ਰੋਲ’ ਕੈਟਾਗਿਰੀ ਵਿੱਚ ਆਪਣੀ ਪਸੰਦ ਦੇ ਅਦਾਕਾਰ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣਾ ਚਾਹੁੰਦੇ ਹੋ ਤਾਂ ਅੱਜ ਹੀ ਵੋਟ ਕਰੋ । ਵੋਟ ਕਰਨ ਲਈ ਤੁਸੀਂ ਸਭ ਤੋਂ ਪਹਿਲਾਂ ‘ਪੀਟੀਸੀ ਪਲੇਅ’ ਐਪ ਡਾਊਂਨਲੋਡ ਕਰੋ ।‘ਪੀਟੀਸੀ ਪਲੇਅ’ ’ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰੋ । ਫਿਰ ਇਸ ਅਵਾਰਡ ਦੀ ਕੈਟਾਗਿਰੀ ਚੁਣੋ, ਕੈਟਾਗਿਰੀ ’ਤੇ ਜਾ ਕੇ ਆਪਣੀ ਪਸੰਦ ਦੇ ਅਦਾਕਾਰ ਨੂੰ ਵੋਟ ਕਰੋ ।

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network