Digital Film Festival Awards 2022

‘ਬੈਸਟ ਫ਼ਿਲਮ ਵਿਦ ਏ ਸੋਸ਼ਲ ਮੈਸੇਜ’ ਕੈਟਾਗਿਰੀ ’ਚ ਆਪਣੀ ਪਸੰਦ ਦੀ ਫ਼ਿਲਮ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

‘ਬੈਸਟ ਫ਼ਿਲਮ ਵਿਦ ਏ ਸੋਸ਼ਲ ਮੈਸੇਜ’ ਕੈਟਾਗਿਰੀ ’ਚ ਆਪਣੀ ਪਸੰਦ ਦੀ ਫ਼ਿਲਮ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

ਪੀਟੀਸੀ ਬਾਕਸ ਆਫ਼ਿਸ ਦੀਆਂ ਫ਼ਿਲਮਾਂ ਹਰ ਇੱਕ ਦੇ ਦਿਲ ਨੂੰ ਛੂਹ ਜਾਂਦੀਆਂ ਹਨ ਕਿਉਂਕਿ ਇਹਨਾਂ ਫ਼ਿਲਮਾਂ ਦੀਆਂ ਕਹਾਣੀਆਂ ਵੀ ਲੋਕਾਂ ਦੀ ਜ਼ਿੰਦਗੀ ਨਾਲ ਜੁੜੀਆਂ ਹੁੰਦੀਆਂ ਹਨ । ਹੁਣ ਇਹਨਾਂ ਫ਼ਿਲਮਾਂ ਵਿੱਚ ਕੰਮ ਕਰਨ ਵਾਲੇ ਕਲਾਕਾਰਾਂ ਲਈ ਪੀਟੀਸੀ ਨੈੱਟਵਰਕ 15,16 ਤੇ 17 ਫਰਵਰੀ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਕਰਵਾਉਣ ਜਾ ਰਿਹਾ ਹੈ । ਇਸ ਅਵਾਰਡ ਸਮਾਰੋਹ ਵਿੱਚ ੳੇੁਹਨਾਂ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ ਨੂੰ ਤੁਸੀਂ ਪੀਟੀਸੀ ਬਾਕਸ ਆਫ਼ਿਸ ਦੀਆਂ ਫ਼ਿਲਮਾਂ ਵਿੱਚ ਦੇਖਦੇ ਹੋ ।‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ਇਹਨਾਂ ਕਲਾਕਾਰਾਂ ਤੇ ਫ਼ਿਲਮ ਡਾਇਰੈਕਟਰਾਂ, ਨਿਰਮਾਤਾਵਾਂ ਨੂੰ ਵੱਖ-ਵੱਖ ਕੈਟਾਗਿਰੀਆਂ ਵਿੱਚ ਨੌਮੀਨੇਟ ਕੀਤਾ ਗਿਆ ਹੈ। ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ‘ਬੈਸਟ ਫ਼ਿਲਮ ਵਿਦ ਏ ਸੋਸ਼ਲ ਮੈਸੇਜ’ ਕੈਟਾਗਿਰੀ ਵਿੱਚ ਜਿਨ੍ਹਾਂ ਫ਼ਿਲਮਾਂ ਨੂੰ ਨੌਮੀਨੇਟ ਕੀਤਾ ਗਿਆ ਹੈ ਉਹ ਇਸ ਤਰ੍ਹਾਂ ਹਨ :-

‘ਬੈਸਟ ਫ਼ਿਲਮ ਵਿਦ ਏ ਸੋਸ਼ਲ ਮੈਸੇਜ’
ਡਾਇਰੈਕਟਰ ਫ਼ਿਲਮ
1 ਹਰਜੀਤ ਸਿੰਘ ਬਰੂਹਾਂ
2 ਸਮਰ ਸਿੰਘ ਚੌਹਾਨ  ਚਿੜੀਆਂ ਦਾ ਚੰਬਾ
3 ਰਾਜੇਸ਼ ਭਾਟੀਆ ਇਤਫ਼ਾਕ
4 ਓਜਸਵੀ ਸ਼ਰਮਾ ਲੱਕੀ ਕਬੂਤਰ
5 ਦੀਪ ਦੁਧਲਾਨੀ ਨਦਾਨੀਆਂ

ਜੇਕਰ ਤੁਸੀਂ ਵੀ ‘ਬੈਸਟ ਫ਼ਿਲਮ ਵਿਦ ਏ ਸੋਸ਼ਲ ਮੈਸੇਜ’ ਕੈਟਾਗਿਰੀ ਵਿੱਚ ਆਪਣੀ ਪਸੰਦ ਦੀ ਫ਼ਿਲਮ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣਾ ਚਾਹੁੰਦੇ ਹੋ ਤਾਂ ਅੱਜ ਹੀ ਵੋਟ ਕਰੋ । ਵੋਟ ਕਰਨ ਲਈ ਤੁਸੀਂ ਸਭ ਤੋਂ ਪਹਿਲਾਂ ‘ਪੀਟੀਸੀ ਪਲੇਅ’ ਐਪ ਡਾਊਂਨਲੋਡ ਕਰੋ ।‘ਪੀਟੀਸੀ ਪਲੇਅ’ ’ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰੋ । ਫਿਰ ਇਸ ਅਵਾਰਡ ਦੀ ਕੈਟਾਗਿਰੀ ਚੁਣੋ, ਕੈਟਾਗਿਰੀ ’ਤੇ ਜਾ ਕੇ ਆਪਣੀ ਪਸੰਦ ਦੇ ਅਦਾਕਾਰ ਨੂੰ ਵੋਟ ਕਰੋ ।

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network