Digital Film Festival Awards 2022

‘ਬੈਸਟ ਫ਼ਿਲਮ’ ਕੈਟਾਗਿਰੀ ’ਚ ਆਪਣੀ ਪਸੰਦ ਦੀ ਫ਼ਿਲਮ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

‘ਬੈਸਟ ਫ਼ਿਲਮ’ ਕੈਟਾਗਿਰੀ ’ਚ ਆਪਣੀ ਪਸੰਦ ਦੀ ਫ਼ਿਲਮ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣ ਲਈ ਕਰੋ ਵੋਟ

ਪੀਟੀਸੀ ਬਾਕਸ ਆਫ਼ਿਸ ਤੇ ਦਿਖਾਈਆਂ ਜਾਣ ਵਾਲੀਆਂ ਕਹਾਣੀਆਂ ਸਭ ਤੋਂ ਵੱਖਰੀਆਂ ਹੁੰਦੀਆਂ ਹਨ । ਇਹਨਾਂ ਕਹਾਣੀਆਂ ਨੂੰ ਛੋਟੇ ਪਰਦੇ ਤੇ ਲਿਆਉਣ ਲਈ ਤੇ ਤੁਹਾਡੇ ਤੱਕ ਪਹੁੰਚਾਉਣ ਲਈ ਬਹੁਤ ਸਾਰੇ ਲੋਕ ਮਿਹਨਤ ਕਰਦੇ ਹਨ । ਇਹਨਾਂ ਮਿਹਨਤੀ ਲੋਕਾਂ ਨੂੰ ਸਨਮਾਨਿਤ ਕਰਨ ਲਈ ਪੀਟੀਸੀ ਨੈੱਟਵਰਕ 15,16 ਤੇ 17 ਫਰਵਰੀ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਕਰਵਾਉਣ ਜਾ ਰਿਹਾ ਹੈ । ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ਇਹਨਾਂ ਕਲਾਕਾਰਾਂ ਤੇ ਫ਼ਿਲਮ ਡਾਇਰੈਕਟਰਾਂ, ਨਿਰਮਾਤਾਵਾਂ ਨੂੰ ਵੱਖ-ਵੱਖ ਕੈਟਾਗਿਰੀਆਂ ਵਿੱਚ ਨੌਮੀਨੇਟ ਕੀਤਾ ਗਿਆ ਹੈ। ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਲਈ ‘ਬੈਸਟ ਫ਼ਿਲਮ’ ਕੈਟਾਗਿਰੀ ਵਿੱਚ ਜਿਨ੍ਹਾਂ ਫ਼ਿਲਮਾਂ ਨੂੰ ਨੌਮੀਨੇਟ ਕੀਤਾ ਗਿਆ ਹੈ ਉਹ ਇਸ ਤਰ੍ਹਾਂ ਹਨ :-

‘ਬੈਸਟ ਫ਼ਿਲਮ’
ਡਾਇਰੈਕਟਰ  ਫ਼ਿਲਮ
1 ਸੁਮਿਤ ਦੱਤ ਅੱਧੀ ਛੁੱਟੀ ਸਾਰੀ
2 ਹਰਜੀਤ ਸਿੰਘ ਬਰੂਹਾਂ
3 ਗੌਰਵ ਰਾਣਾ ਚੰਨਾ ਵੇ
4 ਗੌਰਵ ਰਾਣਾ ਚਿੱਠੀ
5 ਬਲਪ੍ਰੀਤ ਹਰੀ ਚਟਨੀ
6 Nitantasaga Ilaksha ਰਾਹਾਂ ਇਸ਼ਕ ਦੀਆਂ
7 ਜਸਰਾਜ ਸਿੰਘ ਭੱਟੀ ਰਣਜੀਤ

ਜੇਕਰ ਤੁਸੀਂ ਵੀ ‘ਬੈਸਟ ਫ਼ਿਲਮ’ ਕੈਟਾਗਿਰੀ ਵਿੱਚ ਆਪਣੀ ਪਸੰਦ ਦੀ ਫ਼ਿਲਮ ਨੂੰ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਦਿਵਾਉਣਾ ਚਾਹੁੰਦੇ ਹੋ ਤਾਂ ਅੱਜ ਹੀ ਵੋਟ ਕਰੋ । ਵੋਟ ਕਰਨ ਲਈ ਤੁਸੀਂ ਸਭ ਤੋਂ ਪਹਿਲਾਂ ‘ਪੀਟੀਸੀ ਪਲੇਅ’ ਐਪ ਡਾਊਂਨਲੋਡ ਕਰੋ ।‘ਪੀਟੀਸੀ ਪਲੇਅ’ ’ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰੋ । ਫਿਰ ਇਸ ਅਵਾਰਡ ਦੀ ਕੈਟਾਗਿਰੀ ਚੁਣੋ, ਕੈਟਾਗਿਰੀ ’ਤੇ ਜਾ ਕੇ ਆਪਣੀ ਪਸੰਦ ਦੇ ਅਦਾਕਾਰ ਨੂੰ ਵੋਟ ਕਰੋ ।

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network