ਪੀਟੀਸੀ ਨੈੱਟਵਰਕ ਨੂੰ ‘Talent Track Award’ ਵੱਲੋਂ ‘Best Digital Content Category’ ‘ਚ ਲੰਗਰ ਸੇਵਾ ਦੇ ਲਈ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ By Lajwinder kaur 10 Aug 2021 | Updated On 10 Aug 2021 10:31 IST in Punjabi Buzz New Update Advertisment ਪੀਟੀਸੀ ਨੈੱਟਵਰਕ ਵੱਲੋਂ ਪੰਜਾਬੀ ਮਾਂ ਬੋਲੀ ਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਦੁਨੀਆ ਦਾ ਨੰਬਰ ਇੱਕ ਪੰਜਾਬੀ ਚੈਨਲ ਪੀਟੀਸੀ ਪੰਜਾਬੀ, ਜਿਸ ਨੇ ਆਪਣੇ ਵੱਖਰੇ ਉਪਰਾਲੇ ਦੇ ਨਾਲ ਦੁਨੀਆਂ ਦੇ ਕੋਨੇ-ਕੋਨੇ ‘ਚ ਵੱਸਦੇ ਪੰਜਾਬੀਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜ ਰੱਖਿਆ ਹੈ । Advertisment ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਨੇ ਆਪਣੀ ਬੀਬੀ ਦੇ ਨਾਲ ਸਾਂਝਾ ਕੀਤਾ ਖ਼ਾਸ ਵੀਡੀਓ, ਬਜ਼ੁਰਗਾਂ ਦੇ ਪਿਆਰ ਦੀ ਅਹਿਮੀਅਤ ਨੂੰ ਬਿਆਨ ਕਰ ਰਿਹਾ ਹੈ ਇਹ ਵੀਡੀਓ ਹੋਰ ਪੜ੍ਹੋ :ਗਿੱਪੀ ਗਰੇਵਾਲ ਨੇ ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਤੋਹਫਾ, ਨਵੀਂ ਮਿਊਜ਼ਿਕ ਐਲਬਮ ‘Limited Edition’ ਦੀ ਇੰਟਰੋ ਹੋਈ ਰਿਲੀਜ਼, ਦੇਖੋ ਵੀਡੀਓ Advertisment ਪੀਟੀਸੀ ਨੈੱਟਵਰਕ ਦੇ ਅਣਥੱਕ ਯਤਨਾਂ ਕਰਕੇ ‘Talent Track Award’ ਵੱਲੋਂ ‘Best Digital Content Category’ ਦੇ ਨਾਲ ਪੀਟੀਸੀ ਨੈੱਟਵਰਕ ਨੂੰ ਸਨਮਾਨਿਤ ਕੀਤਾ ਗਿਆ ਹੈ। ਜੀ ਹਾਂ ਪੀਟੀਸੀ ਨੈਟਵਰਕ ਨੂੰ ਲੰਗਰ ਸੇਵਾ ਲਈ ਇਹ ਅਵਾਰਡ ਮਿਲਿਆ ਹੈ। ਪੀਟੀਸੀ ਨੈੱਟਵਰਕ ਮਨੁੱਖਤਾ ਤੇ ਹਮੇਸ਼ਾ ਲੋੜਵੰਦਾਂ ਦੀ ਸੇਵਾ ਲਈ ਅੱਗੇ ਰਿਹਾ ਹੈ। ਕੋਰੋਨਾ ਮਾਹਮਾਰੀ ਚ ਵੀ ਲੋੜਵੰਦ ਲੋਕਾਂ ਦੀ ਸੇਵਾ ਕਰਦੇ ਰਹੇ । ਇਸ ਤੋਂ ਇਲਾਵਾ ਮਾਂ ਬੋਲੀ ਪੰਜਾਬੀ ਦੀ ਖੂਬ ਸੇਵਾ ਕਰ ਰਹੇ ਨੇ । ਜਿਸ ਦੇ ਚੱਲਦੇ ਕਈ ਪੰਜਾਬੀ ਸ਼ੋਅਜ਼, ਪੰਜਾਬੀ ਗੀਤ, ਸ਼ੌਰਟ ਪੰਜਾਬੀ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਕੋਰੋਨਾ ਮਾਹਮਾਰੀ ‘ਚ ਵੀ ਉਨ੍ਹਾਂ ਪੰਜਾਬੀ ਕਲਾਕਾਰਾਂ ਨੂੰ ਸਨਮਾਨਿਤ ਕਰਨਾ ਨਹੀਂ ਭੁੱਲਿਆ ਪੀਟੀਸੀ ਨੈੱਟਵਰਕ । ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ਉੱਤੇ ਸਵੇਰੇ-ਸ਼ਾਮ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਦੁਨੀਆਂ ਦੇ ਕੋਨੇ-ਕੋਨੇ ‘ਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਲਈ ਲਾਈਵ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ। #ptc-network #rabindra-narayan #langar-sewa #talent-track-awards-2021 #ptc-networks-md-and-president Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article