ਪੀਟੀਸੀ ਪਲੇਅ ਐਪ 'ਤੇ ਜਲਦ ਹੀ ਸਟ੍ਰੀਮ ਹੋਵੇਗੀ ਸਿਆਸਤ ਦੇ ਦਾਅ ਪੇਚਾਂ 'ਤੇ ਅਧਾਰਿਤ ਵੈਬ ਸੀਰੀਜ਼ 'ਚੌਸਰ-ਦਿ ਪਾਵਰ ਗੇਮਜ਼
ਪੀਟੀਸੀ ਪਲੇਅ ਐਪ 'ਤੇ ਜਲਦ ਹੀ ਸਟ੍ਰੀਮ ਹੋਵੇਗੀ ਸਿਆਸਤ ਦੇ ਦਾਅ ਪੇਚਾਂ 'ਤੇ ਅਧਾਰਿਤ ਵੈਬ ਸੀਰੀਜ਼ 'ਚੌਸਰ-ਦਿ ਪਾਵਰ ਗੇਮਜ਼
ਪੀਟੀਸੀ ਨੈਟਵਰਕ ਆਪਣੇ ਦਰਸ਼ਕਾਂ ਲਈ ਅਜਿਹੇ ਪ੍ਰੋਗਰਾਮ ਪੇਸ਼ ਕਰਦਾ ਹੈ ਜਿਨ੍ਹਾਂ ਦੀ ਦਰਸ਼ਕਾਂ ਬੇਸਬਰੀ ਨਾਲ ਉਡੀਕ ਕਰਦੇ ਹਨ। ਇਨ੍ਹਾਂ ਪ੍ਰੋਗਰਾਮਾਂ ਦੀ ਵਿਲੱਖਣਤਾ ਅਤੇ ਵੱਖਰੀ ਧਾਰਨਾ ਦੇ ਕਾਰਨ ਦਰਸ਼ਕ ਇਨ੍ਹਾਂ ਨੂੰ ਬਹੁਤ ਪਸੰਦ ਕਰਦੇ ਹਨ। ਪੀਟੀਸੀ ਪੰਜਾਬੀ ਜਲਦੀ ਹੀ ਪੀਟੀਸੀ ਪਲੇ ਐਪ 'ਤੇ ਵਿਸ਼ੇਸ਼ ਤੌਰ 'ਤੇ ਇੱਕ ਨਵੀਂ ਵੈੱਬ ਸੀਰੀਜ਼ ਚੌਸਰ-ਦਿ ਪਾਵਰ ਗੇਮਜ਼ ਨੂੰ ਰਿਲੀਜ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਪੀਟੀਸੀ ਪੰਜਾਬੀ ਜਲਦੀ ਹੀ ਪੀਟੀਸੀ ਪਲੇ ਐਪ 'ਤੇ ਵਿਸ਼ੇਸ਼ ਤੌਰ 'ਤੇ ਇੱਕ ਨਵੀਂ ਵੈੱਬ ਸੀਰੀਜ਼ ਚੌਸਰ-ਦਿ ਪਾਵਰ ਗੇਮਜ਼ ਨੂੰ ਰਿਲੀਜ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਚੌਸਰ ਦਿ ਪਾਵਰ ਗੇਮਜ਼ ਇੱਕ ਪੰਜਾਬੀ ਵੈੱਬ ਸੀਰੀਜ਼ ਹੈ ਜੋ ਸਿਆਸੀ ਡਰਾਮੇ ਅਤੇ ਇਸ ਦੇ ਡੂੰਘੇ ਹਨੇਰੇ ਭੇਦਾਂ ਦੇ ਦੁਆਲੇ ਘੁੰਮਦੀ ਹੈ।

ਇਹ ਸੀਰੀਜ਼ ਸਿਆਸਤ ਅਤੇ ਸਿਆਸੀ ਦਾਅ ਪੇਚਾਂ ਉੱਤੇ ਅਧਾਰਿਤ ਹੈ। ਰਾਜਨੀਤੀ 'ਤੇ ਅਧਾਰਿਤ ਵੈਬ ਸੀਰੀਜ਼ 'ਚੌਸਰ' ਦਾ ਨਵਾਂ ਪ੍ਰੋਮੋ ਰਿਲੀਜ਼ ਹੋ ਚੁੱਕਾ ਹੈ। ਇਸ ਵੈਬ ਸੀਰੀਜ਼ ਨੂੰ ਤੁਸੀਂ ਪੀਟੀਸੀ ਪਲੇਅ ਐਪ ਉੱਤੇ ਵੇਖ ਸਕਦੇ ਹੋ।
ਸਿਆਸੀ ਵੈੱਬ ਸੀਰੀਜ਼ 'ਚੌਸਰ' ਦੇ ਵਿੱਚ ਤੁਸੀਂ ਵੱਖ-ਵੱਖ ਕਿਰਦਾਰਾਂ ਦੇ ਵੱਖ-ਵੱਖ ਰੂਪ ਵੇਖੋਗੇ। ਇਸ ਨਵੀਂ ਵੈੱਬ ਸੀਰੀਜ਼ ਦੇ ਟੀਜ਼ਰ ਅਤੇ ਟ੍ਰੇਲਰ ਬਹੁਤ ਹੀ ਦਿਲਚਸਪ ਹਨ। ਨਵਾਂ ਪ੍ਰੋਮੋ, ਪੀਟੀਸੀ ਪੰਜਾਬੀ 'ਤੇ ਰਿਲੀਜ਼ ਕੀਤਾ ਗਿਆ ਹੈ।
View this post on Instagram
ਇਹ ਦਰਸਾਉਂਦਾ ਹੈ ਕਿ ਜਦੋਂ ਸਿਆਸੀ ਨੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਅਹੁਦਿਆਂ ਦੀ ਗੱਲ ਆਉਂਦੀ ਹੈ ਤਾਂ ਸੱਚਾਈ ਨੂੰ ਕਿਵੇਂ ਬਦਲ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਵੈੱਬ ਸੀਰੀਜ਼ 'ਚ ਨਰਜੀਤ, ਮਹਿਕਦੀਪ, ਸੁੱਚੀ ਬਿਰਗੀ, ਵਿਸ਼ਾਲ ਸੈਣੀ, ਹਸ਼ਨੀਨ ਕੌਰ, ਮਹਾਬੀਰ ਭੁੱਲਾ, ਨਰਿੰਦਰ ਨੀਨਾ, ਅਤੇ ਹੋਰਨਾਂ ਕਈ ਪ੍ਰਤਿਭਾਸ਼ਾਲੀ ਕਲਾਕਾਰ ਵੀ ਦਿਖਾਈ ਦੇਣਗੇ।

ਇਹ ਵੈਬ ਸੀਰੀਜ਼ ਰਾਜਨੀਤੀ ਦੇ ਹਨੇਰੇ ਪੱਖ ਨੂੰ ਦਰਸਾਉਂਦੀ ਹੈ। ਜਿਸ ਵਿੱਚ ਭ੍ਰਿਸ਼ਟਾਚਾਰ ਅਤੇ ਸਾਜ਼ਿਸ਼ ਤੇ ਸਿਧਾਂਤਾਂ ਦਾ ਮੇਲ ਹੈ। ਇਸ ਦਿਲਚਸਪ ਸੀਰੀਜ਼ ਦੀ ਪਹਿਲੀ ਝਲਕ ਤੁਸੀਂ ਪੀਟੀਸੀ ਪੰਜਾਬੀ ਦੇ ਨਵੇਂ ਪ੍ਰੋਮੋ ਵੀਡੀਓ ਵਿੱਚ ਵੇਖ ਸਕਦੇ ਹੋ।

ALSO READ IN ENGLISH: 'Chausar-The Power Games' revolves around the dark side of politics; streaming soon on PTC PLAY App
ਇਹ ਨਵੀਂ ਪੰਜਾਬੀ ਵੈਬ ਸੀਰੀਜ਼ ਵਿੱਚ ਰਾਜਨੀਤੀ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦੀ ਹੈ। ਪੀਟੀਸੀ ਪਲੇਅ ਐਪ ਉੱਤੇ ਤੁਸੀਂ ਇਸ ਲੜ੍ਹੀਵਾਰ ਵੈਬ ਸੀਰੀਜ਼ ਦੇ ਨਵੇਂ ਐਪੀਸੋਡ ਵੇਖ ਸਕੋਗੇ। ਸੋ ਦੇਖਣਾ ਨਾਂ ਭੁੱਲਣਾ ਪੀਟੀਸੀ ਪਲੇਅ ਐਪ ਉੱਤੇ ਜਲਦ ਹੀ ਆ ਰਿਹਾ ਹੈ ਨਵੀਂ ਪੰਜਾਬੀ ਵੈਬ ਸੀਰੀਜ਼ "ਚੌਸਰ" ਦਿ ਪਾਵਰ ਗੇਮਜ਼।
ਰਾਜਨੀਤੀ ਨਾਲ ਸਬੰਧਿਤ ਹਾਈਵੋਲਟੇਜ਼ ਡਰਾਮਾ ਦੇਖਣ ਲਈ ਅੱਜ ਹੀ ਡਾਊਨਲੋਡ ਕਰੋ ਪੀਟੀਸੀ ਪਲੇਅ ਐਪ। ਸੋ ਇਸ ਹੇਠ ਦਿੱਤੇ ਹੋਏ ਲਿੰਕ ‘ਤੇ ਜਾ ਕੇ ਪੀਟੀਸੀ ਪਲੇਅ ਐਪ ਨੂੰ ਡਾਊਨਲੋਡ ਕਰ ਸਕਦੇ ਹੋ।
Download PTC Play
Android: http://bit.ly/2XrMsDU
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
