ਅਦਾਕਾਰਾ ਅਤੇ ਟੀਵੀ ਐਂਕਰ ਸੁਬੀ ਸੁਰੇਸ਼ ਦਾ 22 ਸਾਲ ਦੀ ਉਮਰ ‘ਚ ਦਿਹਾਂਤ
ਮਨੋਰੰਜਨ ਜਗਤ ‘ਚ ਇੱਕ ਤੋਂ ਬਾਅਦ ਇੱਕ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਹੁਣ ਮਨੋਰੰਜਨ ਜਗਤ ਦੀ ਇੱਕ ਹੋਰ ਅਦਾਕਾਰਾ ਨੇ ਭਰ ਜਵਾਨੀ ‘ਚ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ । ਜਿਸ ਦਾ ਨਾਮ ਸੁਬੀ ਸੁਰੇਸ਼ (Subi suresh) ਹੈ ।
ਅਦਾਕਾਰਾ ਅਤੇ ਟੀਵੀ ਐਂਕਰ ਸੁਬੀ ਸੁਰੇਸ਼ ਦਾ 22 ਸਾਲ ਦੀ ਉਮਰ ‘ਚ ਦਿਹਾਂਤ
ਮਨੋਰੰਜਨ ਜਗਤ ‘ਚ ਇੱਕ ਤੋਂ ਬਾਅਦ ਇੱਕ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਹੁਣ ਮਨੋਰੰਜਨ ਜਗਤ ਦੀ ਇੱਕ ਹੋਰ ਅਦਾਕਾਰਾ ਨੇ ਭਰ ਜਵਾਨੀ ‘ਚ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ । ਜਿਸ ਦਾ ਨਾਮ ਸੁਬੀ ਸੁਰੇਸ਼ (Subi suresh) ਹੈ । ਮਨੋਰੰਜਨ ਜਗਤ ਅਤੇ ਐਂਕਰਿੰਗ ਦੀ ਦੁਨੀਆ ਦਾ ਮੰਨਿਆ ਪ੍ਰਮੰਨਿਆ ਚਿਹਰਾ ਸਾਡੇ ਦਰਮਿਆਨ ਮੌਜੂਦ ਨਹੀਂ ਹੈ ।

ਹੋਰ ਪੜ੍ਹੋ : ਗੁਰਦਾਸ ਮਾਨ ਨੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਕੀਤੀ ਮੁਲਾਕਾਤ, ਗਾਇਕ ਦੀ ਪਤਨੀ ਵੀ ਆਏ ਨਜ਼ਰ
ਜਿਸ ਤੋਂ ਬਾਅਦ ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ ਹੈ । ਅਦਾਕਾਰਾ ਨੇ 22 ਸਾਲ ਦੀ ਭਰ ਜਵਾਨੀ ‘ਚ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਆਖ ਦਿੱਤਾ ਹੈ ।
_ae8b4befb11aa8243d6ccaf9dec9ed19_1280X720.webp)
ਹੋਰ ਪੜ੍ਹੋ : ਗੁਰਦਾਸ ਮਾਨ ਨੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਕੀਤੀ ਮੁਲਾਕਾਤ, ਗਾਇਕ ਦੀ ਪਤਨੀ ਵੀ ਆਏ ਨਜ਼ਰ
ਲੀਵਰ ਨਾਲ ਸਬੰਧਤ ਬੀਮਾਰੀ ਨਾਲ ਜੂਝ ਰਹੀ ਸੀ ਅਦਾਕਾਰਾ
ਮਲਿਆਲਮ ਇੰਡਸਟਰੀ ਦੀ ਇਹ ਮਸ਼ਹੂਰ ਅਦਾਕਾਰਾ ਲੀਵਰ ਦੇ ਨਾਲ ਸਬੰਧਤ ਬੀਮਾਰੀ ਦੇ ਨਾਲ ਜੂਝ ਰਹੀ ਸੀ । ਜਿਸ ਦਾ ਇਲਾਜ ਉਹ ਕਰਵਾ ਰਹੀ ਸੀ, ਪਰ ਪ੍ਰਮਾਤਮਾ ਨੂੰ ਸ਼ਾਇਦ ਕੁਝ ਹੋਰ ਹੀ ਮਨਜ਼ੂਰ ਸੀ । ਉਸ ਦੀ ਜਾਨ ਨਾ ਬਚ ਸਕੀ । ਉਨ੍ਹਾਂ ਦੇ ਦਿਹਾਂਤ ‘ਤੇ ਮਨੋਰੰਜਨ ਜਗਤ ਦੀਆਂ ਕਈ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
_5f99b06656a8d67308cf8c4e8211dc4a_1280X720.webp)
ਸੁਬੀ ਸੁਰੇਸ਼ ਨੇ ਕਈ ਫ਼ਿਲਮਾਂ ਦੇ ਨਾਲ-ਨਾਲ ਕਈ ਟੀਵੀ ਸ਼ੋਅਜ਼ ਨੂੰ ਹੋਸਟ ਕੀਤਾ ਸੀ । ਉਨ੍ਹਾਂ ਦੇ ਦਿਹਾਂਤ ਦੇ ਕਾਰਨ ਇੰਡਸਟਰੀ ਦੇ ਸਿਤਾਰੇ ਵੀ ਹੈਰਾਨ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
