ਇੰਗਲੈਂਡ ਦੀਆਂ ਸੜਕਾਂ ‘ਤੇ ਪਤੀ ਹਰਦੀਪ ਗਿੱਲ ਦੇ ਨਾਲ ਮਸਤੀ ਕਰਦੀ ਨਜ਼ਰ ਆਈ ਅਦਾਕਾਰਾ ਅਨੀਤਾ ਦੇਵਗਨ, ਵੇਖੋ ਵੀਡੀਓ
ਅਨੀਤਾ ਦੇਵਗਨ ਅਤੇ ਹਰਦੀਪ ਗਿੱਲ ਇਨ੍ਹੀਂ ਦਿਨੀਂ ਇੰਗਲੈਂਡ ‘ਚ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਦਾ ਇੱਕ ਵੀਡੀਓ ਅਨੀਤਾ ਦੇਵਗਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਨੀਤਾ ਦੇਵਗਨ ਪਤੀ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।
ਇੰਗਲੈਂਡ ਦੀਆਂ ਸੜਕਾਂ ‘ਤੇ ਪਤੀ ਹਰਦੀਪ ਗਿੱਲ ਦੇ ਨਾਲ ਮਸਤੀ ਕਰਦੀ ਨਜ਼ਰ ਆਈ ਅਦਾਕਾਰਾ ਅਨੀਤਾ ਦੇਵਗਨ, ਵੇਖੋ ਵੀਡੀਓ
ਅਨੀਤਾ ਦੇਵਗਨ (Anita Devgan)ਅਤੇ ਹਰਦੀਪ ਗਿੱਲ (Hardip Gill) ਇਨ੍ਹੀਂ ਦਿਨੀਂ ਇੰਗਲੈਂਡ ‘ਚ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਦਾ ਇੱਕ ਵੀਡੀਓ ਅਨੀਤਾ ਦੇਵਗਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਨੀਤਾ ਦੇਵਗਨ ਪਤੀ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।

ਹੋਰ ਪੜ੍ਹੋ : ਗੁਰਦਾਸ ਮਾਨ ਬਣੇ ਦਾਦਾ, ਪੁੱਤਰ ਗੁਰਿਕ ਮਾਨ ਅਤੇ ਸਿਮਰਨ ਦੇ ਘਰ ਪੁੱਤਰ ਨੇ ਲਿਆ ਜਨਮ
ਪੰਜਾਬੀ ਗੀਤ ‘ਤੇ ਕੀਤਾ ਡਾਂਸ
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਨੀਤਾ ਦੇਵਗਨ ਹਰਦੀਪ ਗਿੱਲ ਦੇ ਨਾਲ ਪੰਜਾਬੀ ਗੀਤ ‘ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ ।

ਹੋਰ ਪੜ੍ਹੋ : ਹਲਦੀ ਸੈਰੇਮਨੀ ਦੇ ਦੌਰਾਨ ਇੱਕ ਸ਼ਖਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਵਿਆਹ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ
ਅਨੀਤਾ ਦੇਵਗਨ ਅਤੇ ਹਰਦੀਪ ਗਿੱਲ ਦੋਵੇਂ ਬਿਹਤਰੀਨ ਅਦਾਕਾਰ
ਹਰਦੀਪ ਗਿੱਲ ਅਤੇ ਅਨੀਤਾ ਦੇਵਗਨ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਹੁਣ ਤੱਕ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ । ਸ਼ਾਇਦ ਹੀ ਕੋਈ ਫ਼ਿਲਮ ਹੋਵੇਗੀ ਜਿਸ ‘ਚ ਇਹ ਦੋਵੇਂ ਅਦਾਕਾਰ ਨਜ਼ਰ ਨਾ ਆਉਂਦੇ ਹੋਣ । ਅਨੀਤਾ ਦੇਵਗਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ਦੇ ਸੀਰੀਅਲ ਦੇ ਨਾਲ ਕੀਤੀ ਸੀ ।

ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਟੀਵੀ ਸੀਰੀਅਲਸ ‘ਚ ਕੰਮ ਕੀਤਾ ਅਤੇ ਕਈ ਵੱਡੇ ਪੱਧਰ ਦੀਆਂ ਫ਼ਿਲਮਾਂ ‘ਚ ਵੀ ਨਜ਼ਰ ਆਈ ।ਦੋਵੇਂ ਇੱਕਠੇ ਵੀ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਸੋਸ਼ਲ ਮੀਡੀਆ ‘ਤੇ ਦੋਵਾਂ ਦੀ ਵੱਡੀ ਫੈਨ ਫਾਲਵਿੰਗ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
