ਤਸਵੀਰ ‘ਚ ਨਜ਼ਰ ਆਉਣ ਵਾਲੀ ਇਹ ਬੱਚੀ ਹੈ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !
ਅਸੀਂ ਗੱਲ ਕਰ ਰਹੇ ਹਾਂ ਅਜਿਹੀ ਫਨਕਾਰ ਦੀ ਜੋ ਹਾਕੀ ਦੀ ਖਿਡਾਰਨ ਹੋਣ ਦੇ ਨਾਲ-ਨਾਲ ਗਾਇਕੀ ਦੇ ਖੇਤਰ ‘ਚ ਵੀ ਨਾਮ ਕਮਾ ਚੁੱਕੀ ਹੈ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ ।ਨਹੀਂ ਸਮਝੇ ! ਤਾਂ ਚੱਲੋ ਅਸੀਂ ਤੁਹਾਨੂੰ ਦੱਸ ਹੀ ਦਿੰਦੇ ਹਾਂ ।
ਤਸਵੀਰ ‘ਚ ਨਜ਼ਰ ਆਉਣ ਵਾਲੀ ਇਹ ਬੱਚੀ ਹੈ ਇੰਡਸਟਰੀ ਦੀ ਮਸ਼ਹੂਰ ਗਾਇਕਾ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ (Punjabi Industry) ਦੇ ਸਿਤਾਰਿਆਂ ਨੇ ਆਪਣੀ ਮਿਹਨਤ ਦੇ ਨਾਲ ਪੰਜਾਬੀ ਇੰਡਸਟਰੀ ਨੂੰ ਬੁਲੰਦੀਆਂ ‘ਤੇ ਪਹੁੰਚਾਇਆ ਹੈ । ਪੰਜਾਬੀ ਇੰਡਸਟਰੀ ਵੀ ਦਿਨੋਂ ਦਿਨ ਵਧ ਫੁਲ ਰਹੀ ਹੈ । ਪੰਜਾਬੀ ਸਿਤਾਰਿਆਂ ਬਾਰੇ ਵੀ ਹੁਣ ਦਰਸ਼ਕਾਂ ਨੂੰ ਜਾਨਣ ਦੀ ਬਹੁਤ ਜ਼ਿਆਦਾ ਦਿਲਚਸਪੀ ਹੁੰਦੀ ਹੈ । ਉਨ੍ਹਾਂ ਦੇ ਰਹਿਣ ਸਹਿਣ ਪਰਿਵਾਰ ਅਤੇ ਨਿੱਜੀ ਜ਼ਿੰਦਗੀ ਦੇ ਨਾਲ ਸਬੰਧਤ ਜਾਣਕਾਰੀ ਉਨ੍ਹਾਂ ਦੇ ਪ੍ਰਸ਼ੰਸਕ ਜਾਨਣਾ ਚਾਹੁੰਦੇ ਹਨ । ਪਰ ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਹੀ ਗਾਇਕਾ (Singer)ਦੇ ਬਾਰੇ ਦੱਸਣ ਜਾ ਰਹੇ ਹਾਂ । ਜਿਸ ਨੇ ਆਪਣੀ ਬੁਲੰਦ ਆਵਾਜ਼ ਦੇ ਨਾਲ ਸਰੋਤਿਆਂ ਨੂੰ ਹਮੇਸ਼ਾ ਝੂਮਣ ਲਾਇਆ ਹੈ ।

ਹੋਰ ਪੜ੍ਹੋ : ਸ਼ੈਰੀ ਮਾਨ ਨੇ ਮੁੜ ਤੋਂ ਪਰਮੀਸ਼ ਵਰਮਾ ‘ਤੇ ਸਾਧਿਆ ਨਿਸ਼ਾਨਾ, ਵੀਡੀਓ ਕੀਤਾ ਸਾਂਝਾ
ਕਈ ਸਾਲਾਂ ਤੋਂ ਇੰਡਸਟਰੀ ‘ਤੇ ਕਰ ਰਹੀ ਰਾਜ
ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਅਜਿਹੀ ਫਨਕਾਰ ਦੀ ਜੋ ਹਾਕੀ ਦੀ ਖਿਡਾਰਨ ਹੋਣ ਦੇ ਨਾਲ-ਨਾਲ ਗਾਇਕੀ ਦੇ ਖੇਤਰ ‘ਚ ਵੀ ਨਾਮ ਕਮਾ ਚੁੱਕੀ ਹੈ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ ।ਨਹੀਂ ਸਮਝੇ ! ਤਾਂ ਚੱਲੋ ਅਸੀਂ ਤੁਹਾਨੂੰ ਦੱਸ ਹੀ ਦਿੰਦੇ ਹਾਂ ।

ਹੋਰ ਪੜ੍ਹੋ : ਹਾਲੀਵੁੱਡ ਅਦਾਕਾਰਾ ਨਾਲ ਹੋਇਆ ਹਾਦਸਾ, ਅਵਾਰਡ ਸ਼ੋਅ ਦੇ ਦੌਰਾਨ ਸਟੇਜ ਤੋਂ ਡਿੱਗੀ, ਵੀਡੀਓ ਹੋ ਰਿਹਾ ਵਾਇਰਲ
ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਸਤਵਿੰਦਰ ਬਿੱਟੀ (Satwinder Bitti) ਦੀ। ਜਿਸ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਬਿੱਟੀ ਮਾਈਕ ਦੇ ਸਾਹਮਣੇ ਖਲੋ ਕੇ ਕੁਝ ਗਾਉਂਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਹ ਤਸਵੀਰ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ।

ਸਤਵਿੰਦਰ ਬਿੱਟੀ ਨੇ ਇੰਡਸਟਰੀ ਨੂੰ ਦਿੱਤੇ ਕਈ ਹਿੱਟ ਗੀਤ
ਸਤਵਿੰਦਰ ਬਿੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਆਪਣੀ ਬੁਲੰਦ ਆਵਾਜ਼ ਦੇ ਨਾਲ ਸਰੋਤਿਆਂ ਦਾ ਦਿਲ ਜਿੱਤਿਆ ਹੈ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।ਉਨ੍ਹਾਂ ਨੇ ਗਾਇਕੀ ਦਾ ਹਰ ਰੰਗ ਗਾਇਆ ਹੈ। ਭਾਵੇਂ ਉਹ ਲੋਕ ਗੀਤ ਹੋਣ, ਧਾਰਮਿਕ ਗੀਤ ਜਾਂ ਫਿਰ ਪੌਪ ਮਿਊਜ਼ਿਕ ਹੋਵੇ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
