ਸਿੱਧੂ ਮੂਸੇਵਾਲਾ ਦੇ ਘਰ ਪਹੁੰਚੀ ਮਸ਼ਹੂਰ ਪੰਜਾਬੀ ਡਾਂਸਰ, ਵੀਡੀਓ ਹੋ ਰਿਹਾ ਵਾਇਰਲ
ਸਿੱਧੂ ਮੂਸੇਵਾਲਾ ਦੇ ਪਿਤਾ ਜੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਡਾਂਸਰ ਦੇ ਨਾਲ ਨਜ਼ਰ ਆ ਰਹੇ ਹਨ ।
ਸਿੱਧੂ ਮੂਸੇਵਾਲਾ ਦੇ ਘਰ ਪਹੁੰਚੀ ਮਸ਼ਹੂਰ ਪੰਜਾਬੀ ਡਾਂਸਰ, ਵੀਡੀਓ ਹੋ ਰਿਹਾ ਵਾਇਰਲ
ਸਿੱਧੂ ਮੂਸੇਵਾਲਾ (Sidhu Moose wala) ਦੇ ਪਿਤਾ (Father)ਜੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ (Video Viral)ਹੋ ਰਿਹਾ ਹੈ। ਇਸ ਵੀਡੀਓ ‘ਚ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਡਾਂਸਰ ਦੇ ਨਾਲ ਨਜ਼ਰ ਆ ਰਹੇ ਹਨ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਦੇ ਨਾਲ ਨਜ਼ਰ ਆ ਰਹੀ ਇਹ ਕੁੜੀ ਉਨ੍ਹਾਂ ਦੀ ਹਵੇਲੀ ‘ਚ ਪਹੁੰਚੀ ਹੈ ।

ਹੋਰ ਪੜ੍ਹੋ : ਰਾਖੀ ਸਾਵੰਤ ਦੇ ਵੱਲੋਂ ਉਸ ਦਾ ਘਰ ਤਬਾਹ ਕਰਨ ਦੇ ਇਲਜ਼ਾਮਾਂ ਤੋਂ ਬਾਅਦ ਸਾਹਮਣੇ ਆਈ ਆਦਿਲ ਦੀ ਗਰਲ ਫ੍ਰੈਂਡ ਤਨੁ ਚੰਦੇਲ
ਮੌਤ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਦੀ ਚਰਚਾ
ਸਿੱਧੂ ਮੂਸੇਵਾਲਾ ਦੀ ਮੋਤ ਤੋਂ ਬਾਅਦ ਵੀ ਉਨ੍ਹਾਂ ਦੀ ਚਰਚਾ ਹੋ ਰਹੀ ਹੈ । ਉਨ੍ਹਾਂ ਦੇ ਗੀਤਾਂ ਨੂੰ ਵੱਡੇ ਪੱਧਰ ‘ਤੇ ਸੁਣਿਆ ਜਾ ਰਿਹਾ ਹੈ । ਸਿੱਧੂ ਮੂਸੇਵਾਲਾ ਅਜਿਹਾ ਗਾਇਕ ਸੀ ਜਿਸ ਨੇ ਦੁਨੀਆ ਭਰ ‘ਚ ਆਪਣੇ ਗੀਤਾਂ ਦੇ ਬਾਲ ਪਛਾਣ ਬਣਾਈ ਸੀ । ਉਸ ਦੇ ਗੀਤਾਂ ਨੂੰ ਦੇਸ਼ ਹੀ ਨਹੀਂ ਵਿਦੇਸ਼ਾਂ ‘ਚ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਹੋਰ ਪੜ੍ਹੋ : ਸੁਤੇਜ ਪੰਨੂ ਵੱਲੋਂ ਖਿੱਚੀਆਂ ਗਈਆਂ ਬਜ਼ੁਰਗਾਂ ਦੀਆਂ ਇਹ ਤਸਵੀਰਾਂ ਬਣਾ ਦੇਣਗੀਆਂ ਤੁਹਾਡਾ ਦਿਨ, ਵੇਖੋ ਖੂਬਸੂਰਤ ਤਸਵੀਰਾਂ
ਸਿੱਧੂ ਮੂਸੇਵਾਲਾ ਨੇ ਦਿੱਤੇ ਇੰਡਸਟਰੀ ਨੂੰ ਕਈ ਹਿੱਟ ਗੀਤ
ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਬਾਅਦ ਇੱਕ ਕਈ ਹਿੱਟ ਗੀਤ ਦਿੱਤੇ ਹਨ । ਹਾਲਾਂਕਿ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਬਹੁਤ ਛੋਟੀ ਰਹੀ । ਉਸ ਨੇ ਆਪਣੇ ਕੁਝ ਕੁ ਸਾਲਾਂ ਦੇ ਮਿਊਜ਼ਿਕ ਕਰੀਅਰ ਦੇ ਦੌਰਾਨ ਜੋ ਪਛਾਣ ਬਣਾਈ ਉਹ ਰਹਿੰਦੀ ਦੁਨੀਆ ਤੱਕ ਸਭ ਨੂੰ ਯਾਦ ਰਹੇਗੀ ।

ਫ਼ਿਲਮਾਂ ‘ਚ ਵੀ ਕੀਤਾ ਕੰਮ
ਸਿੱਧੂ ਮੂਸੇਵਾਲਾ ਨੇ ਗੀਤਾਂ ਦੇ ਨਾਲ ਤਾਂ ਧੱਕ ਪਾਈ ਹੀ ਸੀ ੳੇੁਸ ਨੇ ਆਪਣੀ ਅਦਾਕਾਰੀ ਦੇ ਨਾਲ ਵੀ ਸਭ ਦਾ ਦਿਲ ਜਿੱਤਿਆ ਸੀ ।ਉਹ ਸਵੀਤਾਜ ਬਰਾੜ ਦੇ ਨਾਲ ਵੀ ਇੱਕ ਫ਼ਿਲਮ ‘ਚ ਨਜ਼ਰ ਆਏ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
