ਗੁਰਦਾਸ ਮਾਨ ਨੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਕੀਤੀ ਮੁਲਾਕਾਤ, ਗਾਇਕ ਦੀ ਪਤਨੀ ਵੀ ਆਏ ਨਜ਼ਰ
ਗੁਰਦਾਸ ਮਾਨ ਪੰਜਾਬੀ ਇੰਡਸਟਰੀ ਦੇ ਉੱਘੇ ਗਾਇਕ ਅਤੇ ਅਦਾਕਾਰ ਹਨ । ਉਹ ਆਪਣੇ ਨਿਮਰਤਾ ਅਤੇ ਹਲੀਮੀ ਭਰੇ ਰਵੱਈਏ ਦੇ ਕਾਰਨ ਪ੍ਰਸਿੱਧ ਹਨ । ਜੋ ਵੀ ਸ਼ਖਸ ਉਨ੍ਹਾਂ ਨੂੰ ਮਿਲਦਾ ਹੈ ਉਨ੍ਹਾਂ ਦੀ ਨਿਮਰਤਾ ਤੋਂ ਪ੍ਰਭਾਵਿਤ ਹੋਏ ਬਗੈਰ ਨਹੀਂ ਰਹਿੰਦਾ । ਉਨ੍ਹਾਂ ਨੇ ਕਦੇ ਵੀ ਆਪਣੀ ਕਾਮਯਾਬੀ ਨੂੰ ਖੁਦ ‘ਤੇ ਹਾਵੀ ਨਹੀਂ ਹੋਣ ਦਿੱਤਾ ।
ਗੁਰਦਾਸ ਮਾਨ ਨੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਕੀਤੀ ਮੁਲਾਕਾਤ, ਗਾਇਕ ਦੀ ਪਤਨੀ ਵੀ ਆਏ ਨਜ਼ਰ
ਗੁਰਦਾਸ ਮਾਨ (Gurdas Maan) ਪੰਜਾਬੀ ਇੰਡਸਟਰੀ ਦੇ ਉੱਘੇ ਗਾਇਕ ਅਤੇ ਅਦਾਕਾਰ ਹਨ । ਉਹ ਆਪਣੇ ਨਿਮਰਤਾ ਅਤੇ ਹਲੀਮੀ ਭਰੇ ਰਵੱਈਏ ਦੇ ਕਾਰਨ ਪ੍ਰਸਿੱਧ ਹਨ । ਉਹ ਜਿੱਥੇ ਪੰਜਾਬੀ ਇੰਡਸਟਰੀ ਦੇ ਬਿਹਤਰੀਨ ਗਾਇਕ ਹਨ ।ਜੋ ਵੀ ਸ਼ਖਸ ਉਨ੍ਹਾਂ ਨੂੰ ਮਿਲਦਾ ਹੈ ਉਨ੍ਹਾਂ ਦੀ ਨਿਮਰਤਾ ਤੋਂ ਪ੍ਰਭਾਵਿਤ ਹੋਏ ਬਗੈਰ ਨਹੀਂ ਰਹਿੰਦਾ ।ਕਿਉਂਕਿ ਉਹ ਹਰ ਕਿਸੇ ਨੂੰ ਪਲਾਂ ‘ਚ ਹੀ ਆਪਣਾ ਬਣਾ ਲੈਂਦੇ ਹਨ । ਉਨ੍ਹਾਂ ਨੇ ਕਦੇ ਵੀ ਆਪਣੀ ਕਾਮਯਾਬੀ ਨੂੰ ਖੁਦ ‘ਤੇ ਹਾਵੀ ਨਹੀਂ ਹੋਣ ਦਿੱਤਾ ।

ਹੋਰ ਪੜ੍ਹੋ : ਮਨਕਿਰਤ ਔਲਖ ਨੇ ਆਪਣੇ ਪੁੱਤਰ ਦੇ ਨਾਲ ਕਿਊਟ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਵੀ ਆ ਰਿਹਾ ਪਸੰਦ
ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਨਾਲ ਮੁਲਾਕਾਤ
ਗੁਰਦਾਸ ਮਾਨ ਜਦੋਂ ਆਪਣੇ ਕੰਮ ਦੇ ਸਿਲਸਿਲੇ ‘ਚ ਕਿਤੇ ਜਾ ਰਹੇ ਸਨ ਤਾਂ ਏਅਰਪੋਰਟ ‘ਤੇ ਉਨ੍ਹਾਂ ਨੂੰ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਮਿਲ ਗਏ । ਜਲਦਬਾਜ਼ੀ ‘ਚ ਹੋਣ ਦੇ ਬਾਵਜੂਦ ਵੀ ਗੁਰਦਾਸ ਮਾਨ ਉਨ੍ਹਾਂ ਨੂੰ ਮਿਲਣ ਦੇ ਲਈ ਰੁਕੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣਾ ਨਹੀਂ ਭੁੱਲੇ ।
ਇਸ ਮੌਕੇ ‘ਤੇ ਗੁਰਦਾਸ ਮਾਨ ਦੀ ਪਤਨੀ ਮਨਜੀਤ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ ।ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ ।
_ecc29b7964b1043875d32fe93fc8ea25_1280X720.webp)
ਗੀਤਾਂ ਦੇ ਨਾਲ-ਨਾਲ ਫ਼ਿਲਮਾਂ ‘ਚ ਵੀ ਕੀਤਾ ਕੰਮ
ਗੁਰਦਾਸ ਮਾਨ ਜਿੱਥੇ ਆਪਣੀ ਵਧੀਆ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉੱਥੇ ਹੀ ਆਪਣੀ ਬਿਹਤਰੀਨ ਅਦਾਕਾਰੀ ਦੇ ਲਈ ਵੀ ਜਾਣੇ ਜਾਂਦੇ ਹਨ ।

ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਸ ਤੋਂ ਇਲਾਵਾ ਬਾਲੀਵੁੱਡ ਦੀਆ ਕਈ ਹਿੱਟ ਫ਼ਿਲਮਾਂ ‘ਚ ਵੀ ੳੇੁਨ੍ਹਾਂ ਨੇ ਕੰਮ ਕੀਤਾ ਹੈ । ਹਾਲ ਹੀ ‘ਚ ਉਨ੍ਹਾਂ ਦੇ ਕੁਝ ਨਵੇਂ ਗੀਤ ਆਏ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਭਰਪੂਰ ਪਿਆਰ ਮਿਲਿਆ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
