ਪਰਮੀਸ਼ ਵਰਮਾ ਨੇ ਸ਼ਿਵ ਮੰਦਰ ‘ਚ ਟੇਕਿਆ ਮੱਥਾ, ਭੋਲੇ ਨਾਥ ਦਾ ਲਿਆ ਆਸ਼ੀਰਵਾਦ
ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਸ਼ਿਵ ਮੰਦਰ ‘ਚ ਮੱਥਾ ਟੇਕਿਆ ਅਤੇ ਭੋਲੇ ਨਾਥ ਦਾ ਆਸ਼ੀਰਵਾਦ ਲਿਆ । ਇਸ ਮੌਕੇ ਗਾਇਕ ਨੇ ਇੱਕ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਪਰਮੀਸ਼ ਵਰਮਾ ਮੰਦਰ ਤੋਂ ਬਾਹਰ ਆਉਂਦੇ ਹੋਏ ਦਿਖਾਈ ਦੇ ਰਹੇ ਹਨ ।
ਪਰਮੀਸ਼ ਵਰਮਾ ਨੇ ਸ਼ਿਵ ਮੰਦਰ ‘ਚ ਟੇਕਿਆ ਮੱਥਾ, ਭੋਲੇ ਨਾਥ ਦਾ ਲਿਆ ਆਸ਼ੀਰਵਾਦ
ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ (Parmish Verma)ਨੇ ਸ਼ਿਵ ਮੰਦਰ (Shiv Temple) ‘ਚ ਮੱਥਾ ਟੇਕਿਆ ਅਤੇ ਭੋਲੇ ਨਾਥ ਦਾ ਆਸ਼ੀਰਵਾਦ ਲਿਆ । ਇਸ ਮੌਕੇ ਗਾਇਕ ਨੇ ਇੱਕ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਪਰਮੀਸ਼ ਵਰਮਾ ਮੰਦਰ ਤੋਂ ਬਾਹਰ ਆਉਂਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ।

ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਹੇ ਇਹ ਹਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ, ਕੀ ਤੁਸੀਂ ਪਛਾਣਿਆ !
ਪਰਮੀਸ਼ ਵਰਮਾ ਦੇ ਫੈਨਸ ਨੇ ਵੀ ਦਿੱਤੇ ਰਿਐਕਸ਼ਨ
ਇਸ ਵੀਡੀਓ ‘ਤੇ ਪਰਮੀਸ਼ ਵਰਮਾ ਦੇ ਫੈਨਸ ਨੇ ਵੀ ਖੂਬ ਰਿਐਕਸ਼ਨ ਦਿੱਤੇ ਹਨ । ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਕਿ ‘ਚੱਲੋ ਭਾਈ ਆਪਣਾ ਧਰਮ ਵੀ ਯਾਦ ਆਇਆ’ । ਇੱਕ ਹੋਰ ਨੇ ਲਿਖਿਆ ਕਿ ‘ਹਰ ਕੀ ਪੌੜੀ ਵੀ ਆਓ,ਹਮਾਰੇ ਘਰ ਕੇ ਪਾਸ ਹੈ’। ਇੱਕ ਹੋਰ ਨੇ ਲਿਖਿਆ ‘ਰਾਮ ਰਾਮ’।

ਪਰਮੀਸ਼ ਵਰਮਾ ਨੇ ਇੰਡਸਟਰੀ ਨੂੰ ਦਿੱਤੇ ਕਈ ਹਿੱਟ ਗੀਤ ਅਤੇ ਫ਼ਿਲਮਾਂ
ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।

ਉਨ੍ਹਾਂ ਨੇ ਜਿੱਥੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ, ਉੱਥੇ ਹੀ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ । ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
