Punjabi Buzz ਮਸ਼ਹੂਰ ਗਾਇਕ ਅਤੇ ਮਿਊਜ਼ਿਕ ਡਾਇਰੈਕਟਰ ਬੀ ਪਰਾਕ ਬਾਂਕੇ ਬਿਹਾਰੀ ਦੇ ਮੰਦਰ ‘ਚ ਮੱਥਾ ਟੇਕਣ ਪਹੁੰਚੇ,ਕਿਹਾ ‘ਭਗਵਾਨ ਤੋਂ ਸਿਰਫ਼ ਭਗਵਾਨ ਨੂੰ ਮੰਗੋ’ ਬੀ ਪਰਾਕ ਬਾਂਕੇ ਬਿਹਾਰੀ ਦੇ ਦਰਸ਼ਨ ਕਰਨ ਦੇ ਲਈ ਪਹੁੰਚੇ । ਜਿਸ ਦੇ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ । ਇਨ੍ਹਾਂ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਬੀ ਪਰਾਕ ਨੇ ਲਿਖਿਆ ਕਿ ‘ਅੱਜ ਜੋ ਮਹਿਸੂਸ ਕੀਤਾ ਹੈ, ਉਹ ਕਦੇ ਨਹੀਂ ਹੋਇਆ । ਸ਼੍ਰੀ ਬਾਂਕੇ ਬਿਹਾਰੀ ਲਾਲ ਦੀ ਚੌਖਟ ‘ਤੇ ਇਤਰ ਲਗਾਉਣ ਦਾ ਮੌਕਾ ਦਿੱਤਾ ਗਿਆ । By Shaminder 03 Mar 2023 Share Twitter Share Whatsapp LinkedIn
Punjabi Buzz ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਦੀ ਪ੍ਰੈਗਨੇਂਟ ਪਤਨੀ ਦੀ ਹਾਲਤ ਵਿਗੜੀ, ਅੱਧੀ ਰਾਤ ਨੂੰ ਲਿਜਾਣਾ ਪਿਆ ਹਸਪਤਾਲ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਦੀਆਂ ਦੋਵੇਂ ਪਤਨੀਆਂ ਪ੍ਰੈਗਨੇਂਟ ਹਨ ਅਤੇ ਉਹ ਜਲਦ ਹੀ ਬੱਚੇ ਨੂੰ ਜਨਮ ਦੇਣ ਵਾਲੀਆਂ ਹਨ । ਪਰ ਅਣਾਨਕ ਅੱਧੀ ਰਾਤ ਨੂੰ ਪਾਇਲ ਮਲਿਕ ਦੀ ਹਾਲਤ ਖਰਾਬ ਹੋ ਗਈ । ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ । By Shaminder 03 Mar 2023 Share Twitter Share Whatsapp LinkedIn
Punjabi Buzz ਸਰਗੁਨ ਮਹਿਤਾ ਦੀ ਮੰਮੀ ਨੇ ‘ਰੋਗ ਮੇਰਾ ਯਾਰ ਹੋ ਗਿਆ’ ‘ਤੇ ਕੀਤਾ ਡਾਂਸ, ਵੇਖੋ ਖੂਬਸੂਰਤ ਵੀਡੀਓ ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੀ ਮਾਂ ਨੇ ਵੀ ਸਰਗੁਨ ਮਹਿਤਾ ਦੀ ਆਉਣ ਵਾਲੀ ਫ਼ਿਲਮ ‘ਨਿਗ੍ਹਾ ਮਾਰਦਾ ਆਈਂ ਵੇ’ ਦੇ ਗੀਤ ‘ਰੋਗ ਮੇਰਾ ਯਾਰ ਹੋ ਗਿਆ’ ‘ਤੇ ਸ਼ਾਨਦਾਰ ਡਾਂਸ ਕੀਤਾ ਹੈ । By Shaminder 02 Mar 2023 Share Twitter Share Whatsapp LinkedIn
Punjabi Buzz ਸੁਸ਼ਮਿਤਾ ਸੇਨ ਨੂੰ ਪਿਆ ਦਿਲ ਦਾ ਦੌਰਾ, ਅਦਾਕਾਰਾ ਨੇ ਕਿਹਾ ‘ਸਮੇਂ ‘ਤੇ ਮਦਦ ਮਿਲ ਗਈ ….’ ਸ਼ੁਸ਼ਮਿਤਾ ਸੇਨ ਨੂੰ ਦਿਲ ਦਾ ਦੌਰਾ ਪਿਆ ਹੈ । ਜਿਸ ਦੀ ਜਾਣਕਾਰੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਅਦਾਕਾਰਾ ਨੇ ਆਪਣੇ ਪਿਤਾ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝੀ ਕਰਦੇ ਹੋਏ ਅਦਾਕਾਰਾ ਨੇ ਆਪਣੀ ਸਿਹਤ ਬਾਰੇ ਵੀ ਜਾਣਕਾਰੀ ਸ਼ੇਅਰ ਕੀਤੀ ਹੈ । By Shaminder 02 Mar 2023 Share Twitter Share Whatsapp LinkedIn
Punjabi Buzz ਗੁਰਨਾਮ ਭੁੱਲਰ ਦੀ ਆਵਾਜ਼ ‘ਚ ਨਵਾਂ ਗੀਤ ‘ਕੋਕੇ ਵਿੱਚ ਦਿਲ’ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੀ ਰੋਮਾਂਟਿਕ ਕਮਿਸਟਰੀ ਇਸ ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਗੁਰਨਾਮ ਭੁੱਲਰ ਨੇ ।ਫੀਚਰਿੰਗ ‘ਚ ਸਰਗੁਨ ਮਹਿਤਾ ਅਤੇ ਗੁਰਨਾਮ ਭੁੱਲਰ ਨਜ਼ਰ ਆ ਰਹੇ ਹਨ ।ਇਸ ਗੀਤ ਦੇ ਬੋਲ ਗੁਰਨਾਮ ਭੁੱਲਰ ਨੇ ਖੁਦ ਲਿਖੇ ਹਨ ਅਤੇ ਸੰਗੀਤਬੱਧ ਵੀ ਉਨ੍ਹਾਂ ਨੇ ਖੁਦ ਹੀ ਕੀਤਾ ਹੈ । By Shaminder 02 Mar 2023 Share Twitter Share Whatsapp LinkedIn
Punjabi Buzz ਪ੍ਰੀਤੀ ਜ਼ਿੰਟਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ ਅਦਾਕਾਰਾ ਪ੍ਰੀਤੀ ਜ਼ਿੰਟਾ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਪਤੀ ਦੇ ਨਾਲ ਇੱਕ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । By Shaminder 02 Mar 2023 Share Twitter Share Whatsapp LinkedIn
Punjabi Buzz Netflix Streaming Down: Netflix ਦੀਆਂ ਵੀਡੀਓ ਸਟ੍ਰੀਮਿੰਗ ਸੇਵਾਵਾਂ ਹੋਈਆਂ ਡਾਊਨ, ਯੂਜ਼ਰਸ ਹੋਏ ਪਰੇਸ਼ਾਨ ਓਟੀਟੀ ਪਲੇਟਫਾਰਮ Netflix ਨੂੰ ਲੈ ਕੇ ਯੂਜ਼ਰਸ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਡਾਊਨਡਿਟੇਕਟਰ ਦੇ ਮੁਤਾਬਕ ਲਗਭਗ 55% ਉਪਭੋਗਤਾਵਾਂ ਨੇ ਵੈਬਸਾਈਟ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਦੀ ਰਿਪੋਰਟ ਕੀਤੀ ਹੈ। By Pushp Raj 02 Mar 2023 Share Twitter Share Whatsapp LinkedIn
Punjabi Buzz ਸ਼ਿਲਪਾ ਸ਼ੈੱਟੀ ਨੇ ‘ਬਾਜ਼ੀਗਰ’ ਗੀਤ ‘ਤੇ ਆਪਣੀਆਂ ਅਦਾਵਾਂ ਦੇ ਬਿਖੇਰੇ ਜਲਵੇ, ਵੇਖੋ ਵਰਕ ਆਊਟ ਕਰਦੇ ਹੋਏ ਕਿਵੇਂ ਕੀਤਾ ਡਾਂਸ ਸ਼ਿਲਪਾ ਸ਼ੈੱਟੀ (Shilpa Shetty) ਆਪਣੀ ਫਿੱਟਨੈੱਸ ਦੇ ਲਈ ਜਾਣੀ ਜਾਂਦੀ ਹੈ । ਉਸ ਦੀ ਫਿੱਟਨੈਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ । ਹੁਣ ਉਸ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ‘ਬਾਜ਼ੀਗਰ’ ਗੀਤ ‘ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ । By Shaminder 02 Mar 2023 Share Twitter Share Whatsapp LinkedIn
Punjabi Buzz ਗਾਇਕਾ ਹਰਸ਼ਦੀਪ ਕੌਰ ਨੇ ਪੁੱਤਰ ਦੇ ਦੂਜੇ ਜਨਮਦਿਨ ‘ਤੇ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ, ਪ੍ਰਸ਼ੰਸਕਾਂ ਨੇ ਦਿੱਤੀ ਵਧਾਈ ਮਾਂ ਬੱਚਿਆਂ ਦੀ ਪਹਿਲੀ ਗੁਰੂ ਹੁੰਦੀ ਹੈ, ਕਿਉਂਕਿ ਉਹ ਨਾਂ ਸਿਰਫ ਉਸ ਨੂੰ ਬੋਲਣਾ, ਤੁਰਨਾ ਸਿਖਾਉਂਦੀ ਹੈ, ਬਲਕਿ ਮਾਂ ਦੀ ਰਹਿਨੁਮਾਈ ‘ਚ ਬੱਚਾ ਜ਼ਿੰਦਗੀ ਦੇ ਹਰ ਮੁਸ਼ਕਿਲ ਪੈਂਡੇ ਨੂੰ ਆਸਾਨੀ ਦੇ ਨਾਲ ਪਾਰ ਕਰ ਲੈਂਦਾ ਹੈ । ਅੱਜ ਗਾਇਕਾ ਹਰਸ਼ਦੀਪ ਕੌਰ ਦੇ ਬੇਟੇ ਦਾ ਦੂਜਾ ਜਨਮ ਦਿਨ ਹੈ । By Shaminder 02 Mar 2023 Share Twitter Share Whatsapp LinkedIn