Rakhi Sawant:ਰਾਖੀ ਸਾਵੰਤ ਰਾਖੀ ਸਾਵੰਤ ਦਾ ਪਤੀ ਆਦਿਲ ਡਰਾਈਵਰ ਹੋਣ ਦੇ ਨਾਲ-ਨਾਲ ਨਿਕਲਿਆ ਗੰਜਾ, ਵੀਡੀਓ ਸ਼ੇਅਰ ਕਰ ਅਦਾਕਾਰਾ ਨੇ ਦੱਸੀ ਸੱਚਾਈ
ਰਾਖੀ ਅਤੇ ਆਦਿਲ ਦਾ ਮਾਮਲਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਰਾਖੀ ਅਦਾਕਾਰਾ ਸ਼ਰਲਿਨ ਚੋਪੜਾ ਨਾਲ ਆਦਿਲ ਦੇ ਪਰਿਵਾਰ ਨੂੰ ਮਿਲਣ ਅਤੇ ਪੁਲਿਸ ਕੋਲ ਸ਼ਿਕਾਇਤ ਕਰਨ ਲਈ ਮੈਸੂਰ ਪਹੁੰਚੀ ਸੀ। ਉੱਥੇ ਹੀ ਕਈ ਵੱਡੇ ਖੁਲਾਸੇ ਹੋਏ ਹਨ।
Rakhi Sawant:ਰਾਖੀ ਸਾਵੰਤ ਰਾਖੀ ਸਾਵੰਤ ਦਾ ਪਤੀ ਆਦਿਲ ਡਰਾਈਵਰ ਹੋਣ ਦੇ ਨਾਲ-ਨਾਲ ਨਿਕਲਿਆ ਗੰਜਾ, ਵੀਡੀਓ ਸ਼ੇਅਰ ਕਰ ਅਦਾਕਾਰਾ ਨੇ ਦੱਸੀ ਸੱਚਾਈ
Rakhi Sawant reveals Adil Khan truth : ਬਾਲੀਵੁੱਡ ਦੀ ਐਂਟਰਟੇਨਮੈਂਟ ਕੁਈਨ ਰਾਖੀ ਸਾਵੰਤ ਆਪਣੀ ਨਿੱਜ਼ੀ ਜ਼ਿੰਦਗੀ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਰਾਖੀ ਨੇ ਘਰੇਲੂ ਹਿੰਸਾ ਤੇ ਧੋਖਾਧੜੀ ਦਾ ਦੋਸ਼ ਲਗਾਉਂਦੇ ਹੋਏ ਆਦਿਲ ਖਿਲਾਫ ਪੁਲਿਸ 'ਚ ਸ਼ਿਕਾਇਤ ਦਿੱਤੀ ਹੈ, ਜਿਸ ਦੇ ਚੱਲਦੇ ਆਦਿਲ ਜੇਲ੍ਹ 'ਚ ਹੈ। ਹਾਲ ਹੀ ਵਿੱਚ ਅਦਾਕਾਰਾ ਰਾਖੀ ਸਾਵੰਤ ਆਦਿਲ ਦੇ ਘਰ ਪਹੁੰਚੀ ਤੇ ਇੱਥੇ ਆਦਿਲ ਨੂੰ ਲੈ ਕੇ ਕਈ ਹੈਰਾਨੀਜਨਕ ਖੁਲਾਸੇ ਹੋਏ ਹਨ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਦੱਸ ਦਈਏ ਕਿ ਰਾਖੀ ਨੇ ਆਪਣੇ ਪਤੀ ਆਦਿਲ ਦੁਰਾਨੀ ਖਿਲਾਫ ਓਸ਼ੀਵਾਰਾ ਪੁਲਿਸ ਸਟੇਸ਼ਨ 'ਚ ਕੁੱਟਮਾਰ ਅਤੇ ਕਰੋੜਾਂ ਰੁਪਏ ਲੁੱਟਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਆਦਿਲ ਨੂੰ ਲੈ ਵੱਡੇ-ਵੱਡੇ ਖੁਲਾਸੇ ਹੋ ਰਹੇ ਹਨ, ਜਿਸ ਨੂੰ ਜਾਣ ਹਰ ਕੋਈ ਹੈਰਾਨ ਹੈ। ਦਰਅਸਲ, ਰਾਖੀ ਅਤੇ ਆਦਿਲ ਦਾ ਮਾਮਲਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਰਾਖੀ ਅਦਾਕਾਰਾ ਸ਼ਰਲਿਨ ਚੋਪੜਾ ਨਾਲ ਆਦਿਲ ਦੇ ਪਰਿਵਾਰ ਨੂੰ ਮਿਲਣ ਅਤੇ ਪੁਲਿਸ ਕੋਲ ਸ਼ਿਕਾਇਤ ਕਰਨ ਲਈ ਮੈਸੂਰ ਪਹੁੰਚੀ ਸੀ। ਉੱਥੇ ਹੀ ਕਈ ਵੱਡੇ ਖੁਲਾਸੇ ਹੋਏ ਹਨ।
ਰਾਖੀ ਸਾਵੰਤ ਨੇ ਵੀਡੀਓ ਦੇ ਵਿੱਚ ਦੱਸਿਆ ਕਿ ਜਦੋਂ ਉਹ ਮੈਸੂਰ ਪਹੁੰਚੀ ਤਾਂ ਉਸ ਪਤਾ ਲੱਗਿਆ ਕਿ ਆਦਿਲ ਪੇਸ਼ੇ ਤੋਂ ਡਰਾਈਵਰ ਹੈ। ਇਸ ਦੇ ਨਾਲ-ਨਾਲ ਹੀ ਉਸ ਨੂੰ ਇਹ ਵੀ ਪਤਾ ਲੱਗਾ ਕਿ ਆਦਿਲ ਬਾਏਸੈਕਸੁਅਲ ਵੀ ਹੈ। ਇਹ ਗੱਲਾ ਇੱਥੇ ਹੀ ਨਹੀਂ ਰੁਕੀਆਂ ਰਾਖੀ ਨੂੰ ਹੋਰ ਜਾਣਕਾਰੀ ਵੀ ਮਿਲੀ ਕਿ ਆਦਿਲ ਦੇ ਸਿਰ 'ਤੇ ਵਾਲ ਵੀ ਨਹੀਂ ਹਨ ਤੇ ਉਹ ਗੰਜਾ ਹੈ। ਉਹ ਝੁੱਗੀਆਂ ਵਿੱਚ ਰਹਿੰਦਾ ਹੈ। ਰਾਖੀ ਨੇ ਇਹ ਸਾਰੀਆਂ ਗੱਲ੍ਹਾਂ ਆਪਣੇ ਸੋਸ਼ਲ਼ ਮੀਡੀਆ ਅਕਾਊਂਟ ਉੱਤੇ ਸ਼ੇਅਰ ਕੀਤੀ ਗਈ ਵੀਡੀਓ 'ਚ ਦੱਸੀਆਂ ਹਨ।
ਦੱਸਣਯੋਗ ਹੈ ਕਿ ਰਾਖੀ ਦੀ ਸ਼ਿਕਾਇਤ ਤੋਂ ਬਾਅਦ ਆਦਿਲ ਨੂੰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਜਦੋਂ ਰਾਖੀ ਆਪਣੇ ਸਹੁਰੇ ਘਰ ਪਹੁੰਚੀ ਤਾਂ ਉੱਥੇ ਤਾਲਾ ਲੱਗਿਆ ਹੋਇਆ ਸੀ। ਰਾਖੀ ਨੇ ਕਿਹਾ ਕਿ ਆਦਿਲ ਦੇ ਪਰਿਵਾਰ ਨੇ ਉਸ ਨੂੰ ਫੋਨ 'ਤੇ ਬਹੁਤ ਕੁਝ ਸੁਣਾਇਆ ਅਤੇ ਆਪਣੀ ਨੂੰਹ ਮੰਨਣ ਤੋਂ ਇਨਕਾਰ ਕਰ ਦਿੱਤਾ। ਹੁਣ ਰਾਖੀ ਆਦਿਲ ਦੀ ਸੱਚਾਈ ਜਾਣ ਬਹੁਤ ਪਰੇਸ਼ਾਨ ਹੋ ਗਈ ਹੈ। ਰਾਖੀ ਦਾ ਕਹਿਣਾ ਹੈ ਕਿ ਉਸ ਨੂੰ ਗਰੀਬ ਹੋਣ 'ਤੇ ਕੋਈ ਦਿੱਕਤ ਨਹੀਂ ਹੈ ਪਰ ਆਦਿਲ ਨੇ ਉਸ ਨੂੰ ਸਭ ਕੁੱਝ ਝੂਠ ਕਿਹਾ, ਜੇਕਰ ਉਹ ਉਸ ਨਾਲ ਸੱਚ ਬੋਲ ਕੇ ਵਿਆਹ ਕਰਦਾ ਤਾਂ ਚੰਗਾ ਹੁੰਦਾ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
