ਰਵਨੀਤ ਗਰੇਵਾਲ ਨੇ ਭਰਾ ਭਾਨੇ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ, ਜਨਮਦਿਨ ਦੀ ਦਿੱਤੀ ਵਧਾਈ
ਗਾਇਕ ਗਿੱਪੀ ਗਰੇਵਾਲ (Gippy Grewal)ਦੀ ਪਤਨੀ ਰਵਨੀਤ ਗਰੇਵਾਲ (Ravneet Grewal) ਨੇ ਆਪਣੇ ਭਰਾ ਭਾਨੇ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਭਾਨੇ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।
ਰਵਨੀਤ ਗਰੇਵਾਲ ਨੇ ਭਰਾ ਭਾਨੇ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਖ਼ੂਬਸੂਰਤ ਤਸਵੀਰ, ਜਨਮਦਿਨ ਦੀ ਦਿੱਤੀ ਵਧਾਈ
ਗਾਇਕ ਗਿੱਪੀ ਗਰੇਵਾਲ (Gippy Grewal)ਦੀ ਪਤਨੀ ਰਵਨੀਤ ਗਰੇਵਾਲ (Ravneet Grewal) ਨੇ ਆਪਣੇ ਭਰਾ ਭਾਨੇ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਭਾਨੇ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਰਵਨੀਤ ਗਰੇਵਾਲ ਹਲਕੇ ਲਾਈਟ ਕਲਰ ਦਾ ਸੂਟ ਪਾਇਆ ਹੋਇਆ ਹੈ ਅਤੇ ਭਾਨੇ ਨੇ ਡਾਰਕ ਬਲਿਊ ਕਲਰ ਦਾ ਬਲੇਜ਼ਰ ਅਤੇ ਪੈਂਟ ਪਾਈ ਹੋਈ ਹੈ ।

ਹੋਰ ਪੜ੍ਹੋ : ਸੋਨਮ ਬਾਜਵਾ ਨੇ ਸਾਂਝੀਆਂ ਕੀਤੀਆਂ ਬੋਲਡ ਤਸਵੀਰਾਂ, ਤੁਹਾਨੂੰ ਕਿਸ ਤਰ੍ਹਾਂ ਦਾ ਲੱਗਿਆ ਅਦਾਕਾਰਾ ਦਾ ਹੌਟ ਅਵਤਾਰ
ਗਾਇਕ ਗਿੱਪੀ ਗਰੇਵਾਲ ਨੇ ਵੀ ਸਾਂਝਾ ਕੀਤਾ ਵੀਡੀਓ
ਗਾਇਕ ਗਿੱਪੀ ਗਰੇਵਾਲ ਨੇ ਵੀ ਭਾਨੇ ਦੇ ਜਨਮ ਦਿਨ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਅਤੇ ਭਾਨੇ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਇਸ ਵੀਡੀਓ ਨੂੰ ਵੱਖ-ਵੱਖ ਵੀਡੀਓ ਦੇ ਨਾਲ ਮਿਲਾ ਕੇ ਤਿਆਰ ਕੀਤਾ ਗਿਆ ਹੈ ਅਤੇ ਵੀਡੀਓ ਦੇ ਬੈਕਗਰਾਊਂਡ ‘ਚ ਗਿੱਪੀ ਗਰੇਵਾਲ ਦਾ ਗੀਤ ਚੱਲ ਰਿਹਾ ਹੈ ।

ਹੋਰ ਪੜ੍ਹੋ : ਹਰਭਜਨ ਮਾਨ ਨੇ ਭਰਾ ਗੁਰਸੇਵਕ ਮਾਨ ਦੇ ਨਾਲ ਪਹੁੰਚੇ ਜੱਦੀ ਪਿੰਡ ਖੇਮੁਆਣਾ, ਬਚਪਨ ਦੀਆਂ ਯਾਦਾਂ ਕੀਤੀਆਂ ਤਾਜ਼ਾ
ਗਿੱਪੀ ਗਰੇਵਾਲ ਅਕਸਰ ਭਾਨੇ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਰਵਨੀਤ ਗਰੇਵਾਲ ਵੀ ਅਕਸਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਨਜ਼ਰ ਆਉਂਦੇ ਹਨ । ਭਰਾ ਭਾਨੇ ਦੇ ਨਾਲ ਉਨ੍ਹਾਂ ਦੀ ਬਹੁਤ ਵਧੀਆ ਬਾਂਡਿੰਗ ਹੈ ਅਕਸਰ ਸਾਰੇ ਇੱਕਠੇ ਸਮਾਂ ਬਿਤਾਉਂਦੇ ਹੋਏ ਨਜ਼ਰ ਆਉਂਦੇ ਹਨ ।
_27c228fde6e57daea2e2a690d6d6a693_1280X720.webp)
ਗਿੱਪੀ ਗਰੇਵਾਲ ਦੀ ਫ਼ਿਲਮ ‘ਮਿੱਤਰਾਂ ਦਾ ਨਾਂਅ ਚੱਲਦਾ’ ‘ਚ ਆਉਣਗੇ ਨਜ਼ਰ
ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫ਼ਿਲਮ ‘ਮਿੱਤਰਾਂ ਦਾ ਨਾਂਅ ਚੱਲਦਾ’ ‘ਚ ਨਜ਼ਰ ਆਉਣਗੇ । ਉਨ੍ਹਾਂ ਦੀ ਫ਼ਿਲਮ ਅੱਠ ਮਾਰਚ ਨੂੰ ਰਿਲੀਜ਼ ਹੋਵੇਗੀ । ਇਸ ਤੋਂ ਇਲਾਵਾ ਉਹ ਆਪਣੀ ਫ਼ਿਲਮ ‘ਕੈਰੀ ਆਨ ਜੱਟਾ’ ‘ਚ ਵੀ ਦਿਖਾਈ ਦੇਣਗੇ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
