Song 'Billi Billi' Teaser: ਸਲਮਾਨ ਖ਼ਾਨ ਦੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਦੂਜਾ ਗੀਤ 'billi billi' ਦਾ ਟੀਜ਼ਰ ਹੋਇਆ ਰਿਲੀਜ਼, ਵੇਖੋ ਵੀਡੀਓ
ਸਲਮਾਨ ਖ਼ਾਨ ਦੀ ਆਉਣ ਵਾਲੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਦੂਜਾ ਗੀਤ 'billi billi' ਦਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਇਸ ਗੀਤ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ, ਦਰਸ਼ਕ ਇਸ ਨੂੰ ਬਹੁਤ ਪਸੰਦ ਕਰ ਰਹੇ ਹਨ।
Song 'Billi Billi' Teaser: ਸਲਮਾਨ ਖ਼ਾਨ ਦੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਦੂਜਾ ਗੀਤ 'billi billi' ਦਾ ਟੀਜ਼ਰ ਹੋਇਆ ਰਿਲੀਜ਼, ਵੇਖੋ ਵੀਡੀਓ
Song 'Billi Billi' Teaser: ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੀ ਆਉਣ ਵਾਲੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਦੂਜਾ ਗੀਤ 'billi billi' ਦਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਲਮਾਨ ਖ਼ਾਨ ਸਣੇ ਇਸ ਫ਼ਿਲਮ ਦੀ ਪੂਰੀ ਸਟਾਰ ਕਾਸਟ ਇਸ ਗੀਤ ਦਾ ਅਨੋਖੇ ਅੰਦਾਜ਼ 'ਚ ਪ੍ਰਮੋਸ਼ਨ ਕਰਦੀ ਨਜ਼ਰ ਆਈ। ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਦੂਜੇ ਗੀਤ 'billi billi' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ, ਦਰਸ਼ਕ ਇਸ ਨੂੰ ਬਹੁਤ ਪਸੰਦ ਕਰ ਰਹੇ ਹਨ।

ਗੀਤ 'billi billi' 'ਚ ਸਲਮਾਨ ਖ਼ਾਨ ਆਪਣੇ ਡਾਂਸਿੰਗ ਸਟਾਈਲ ਨਾਲ ਲੋਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆ ਰਹੇ ਹਨ। ਸਲਮਾਨ ਖ਼ਾਨ ਨੇ ਸੋਸ਼ਲ ਮੀਡੀਆ 'ਤੇ 'ਕਿਸ ਕਾ ਭਾਈ ਕਿਸੀ ਕੀ ਜਾਨ' (Kisi Ka Bhai Kisi Ki Jaan) ਦੇ ਗੀਤ 'ਬਿੱਲੀ ਬਿੱਲੀ' ਦਾ ਟੀਜ਼ਰ ਰਿਲੀਜ਼ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਹੈ
ਸਲਮਾਨ ਖ਼ਾਨ ਨੇ 28 ਫਰਵਰੀ ਨੂੰ ਜਾਣਕਾਰੀ ਦਿੱਤੀ ਸੀ ਕਿ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਗੀਤ 'ਬਿੱਲੀ ਬਿੱਲੀ' ਦਾ ਟੀਜ਼ਰ 1 ਮਾਰਚ ਨੂੰ ਰਿਲੀਜ਼ ਕੀਤਾ ਜਾਵੇਗਾ। ਇਸ ਗੀਤ ਦੇ ਟੀਜ਼ਰ 'ਚ ਤੁਸੀਂ ਦੇਖ ਸਕਦੇ ਹੋ ਕਿ ਸਲਮਾਨ ਖ਼ਾਨ ਅਤੇ ਪੂਜਾ ਹੇਗੜੇ ਜ਼ਬਰਦਸਤ ਡਾਂਸ ਕਰ ਰਹੇ ਹਨ। ਸਲਮਾਨ ਸੂਟ ਬੂਟਾਂ 'ਚ ਆਪਣੇ ਡੈਸ਼ਿੰਗ ਲੁੱਕ ਨਾਲ ਸਾਰਿਆਂ ਦਾ ਦਿਲ ਜਿੱਤ ਰਹੇ ਹਨ। ਇਸ ਦੇ ਨਾਲ ਹੀ ਤੁਹਾਨੂੰ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਗੀਤ 'ਬਿੱਲੀ ਬਿੱਲੀ' ਦੇ ਟੀਜ਼ਰ 'ਚ ਭਾਈ ਜਾਨ ਦੇ ਸ਼ਾਨਦਾਰ ਡਾਂਸ ਦੀ ਝਲਕ ਵੀ ਦੇਖਣ ਨੂੰ ਮਿਲੇਗੀ।

'ਬਿੱਲੀ ਬਿੱਲੀ' ਗੀਤ ਦੇ ਟੀਜ਼ਰ 'ਚ ਤੁਹਾਨੂੰ ਸਲਮਾਨ ਖ਼ਾਨ ਅਤੇ ਪੂਜਾ ਹੇਗੜੇ ਤੋਂ ਇਲਾਵਾ ਫ਼ਿਲਮ ਦੀ ਹੋਰ ਸਟਾਰ ਕਾਸਟ ਵੀ ਵੇਖਣ ਨੂੰ ਮਿਲੇਗੀ। ਦੱਸ ਦੇਈਏ ਕਿ ਸਲਮਾਨ ਖ਼ਾਨ ਦੀ ਫ਼ਿਲਮ 'ਕਿਸ ਕਾ ਭਾਈ ਕਿਸੀ ਕੀ ਜਾਨ' ਦੀ ਰਿਲੀਜ਼ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ।ਇਹ ਫਿਲਮ ਇਸ ਸਾਲ ਅਪ੍ਰੈਲ 'ਚ ਈਦ 'ਤੇ ਰਿਲੀਜ਼ ਹੋਵੇਗੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
