ਸਤਿੰਦਰ ਸੱਤੀ ਬਣੀ ਕੈਨੇਡੀਅਨ ਵਕੀਲ, ਤਸਵੀਰ ਸੋਸ਼ਲ ਮੀਡੀਆ ‘ਤੇ ਹੋਈ ਵਾਇਰਲ
ਸਤਿੰਦਰ ਸੱਤੀ ਆਪਣੀਆਂ ਪ੍ਰੇਰਣਾਦਾਇਕ ਵੀਡੀਓ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੁੰਦੇ ਰਹਿੰਦੇ ਹਨ । ਉਹ ਜਿੱਥੇ ਇੱਕ ਬਿਹਤਰੀਨ ਐਂਕਰ, ਅਦਾਕਾਰਾ ਅਤੇ ਵਧੀਆ ਗਾਇਕਾ ਦੇ ਤੌਰ ਤੇ ਜਾਣੇ ਜਾਂਦੇ ਹਨ ।ਪਰ ਹੁਣ ਉਨ੍ਹਾਂ ਨੇ ਇੱਕ ਹੋਰ ਉਪਲਬਧੀ ਆਪਣੇ ਨਾਮ ਕਰ ਲਈ ਹੈ ।
ਸਤਿੰਦਰ ਸੱਤੀ ਬਣੀ ਕੈਨੇਡੀਅਨ ਵਕੀਲ, ਤਸਵੀਰ ਸੋਸ਼ਲ ਮੀਡੀਆ ‘ਤੇ ਹੋਈ ਵਾਇਰਲ
ਸਤਿੰਦਰ ਸੱਤੀ (Satinder Satti) ਆਪਣੀਆਂ ਪ੍ਰੇਰਣਾਦਾਇਕ ਵੀਡੀਓ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੁੰਦੇ ਰਹਿੰਦੇ ਹਨ । ਉਹ ਜਿੱਥੇ ਇੱਕ ਬਿਹਤਰੀਨ ਐਂਕਰ, ਅਦਾਕਾਰਾ ਅਤੇ ਵਧੀਆ ਗਾਇਕਾ ਦੇ ਤੌਰ ਤੇ ਜਾਣੇ ਜਾਂਦੇ ਹਨ ।ਪਰ ਹੁਣ ਉਨ੍ਹਾਂ ਨੇ ਇੱਕ ਹੋਰ ਉਪਲਬਧੀ ਆਪਣੇ ਨਾਮ ਕਰ ਲਈ ਹੈ ।

ਹੋਰ ਪੜ੍ਹੋ : ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਦੀ ਪ੍ਰੈਗਨੇਂਟ ਪਤਨੀ ਦੀ ਹਾਲਤ ਵਿਗੜੀ, ਅੱਧੀ ਰਾਤ ਨੂੰ ਲਿਜਾਣਾ ਪਿਆ ਹਸਪਤਾਲ
ਕੈਨੇਡੀਅਨ ਵਕੀਲ ਬਣੀ ਸਤਿੰਦਰ ਸੱਤੀ
ਸਤਿੰਦਰ ਸੱਤੀ ਨੂੰ ਤੁਸੀਂ ਆਮ ਤੌਰ ‘ਤੇ ਵੱਡੇ ਵੱਡੇ ਸ਼ੋਅਸ ਨੂੰ ਹੋਸਟ ਕਰਦੇ ਜਾਂ ਫਿਰ ਅਦਾਕਾਰੀ ਕਰਦੇ ਹੋਏ ਵੇਖਿਆ ਹੋਵੇਗਾ । ਪਰ ਬਹੁਤ ਹੀ ਘੱਟ ਲੋਕ ਜਾਣਦੇ ਹਨ ਕਿ ਉਨ੍ਹਾਂ ਨੇ ਮਨੋਰੰਜਨ ਜਗਤ ਦੇ ਨਾਲ-ਨਾਲ ਲਾਅ ਦੀ ਪੜ੍ਹਾਈ ਵੀ ਕੀਤੀ ਹੋਈ ਹੈ । ਐਲਬਰਟਾ ‘ਚ ਉਨ੍ਹਾਂ ਨੇ ਬੈਰਿਸਟਰ ਸਾਲਿਸਟਰ ਯਾਨੀ ਕਿ ਕੈਨੇਡੀਅਨ ਵਕੀਲ ਦਾ ਲਾਇਸੈਂਸ ਹਾਸਲ ਕੀਤਾ ਹੈ ।

ਹੋਰ ਪੜ੍ਹੋ : ਸਰਗੁਨ ਮਹਿਤਾ ਦੀ ਮੰਮੀ ਨੇ ‘ਰੋਗ ਮੇਰਾ ਯਾਰ ਹੋ ਗਿਆ’ ‘ਤੇ ਕੀਤਾ ਡਾਂਸ, ਵੇਖੋ ਖੂਬਸੂਰਤ ਵੀਡੀਓ
ਉਨ੍ਹਾਂ ਨੂੰ ਇੱਕ ਸਮਾਗਮ ਦੇ ਦੌਰਾਨ ਅਹੁਦੇ ਦੀ ਸਹੁੰ ਚੁਕਾਈ ਗਈ ਹੈ । ਦਰਅਸਲ ਕੋਰੋਨਾ ਕਾਲ ਦੇ ਦੌਰਾਨ ਜਦੋਂ ਸੱਤੀ ਕੈਨੇਡਾ ‘ਚ ਸਨ ਤਾਂ ਉਦੋਂ ਉਹ ਵੀ ਕੈਨੇਡਾ ‘ਚ ਸਟੱਕ ਹੋ ਗਈ ਸੀ । ਜਿਸ ਤੋਂ ਬਾਅਦ ਉਸ ਨੇ ਆਪਣੀ ਲਾਅ ਦੀ ਡਿਗਰੀ ਨੂੰ ਅਪਗ੍ਰੇਡ ਕਰਨ ਦਾ ਫੈਸਲਾ ਲਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਪੜ੍ਹਾਈ ਕੀਤੀ ਅਤੇ ਕੈਲਗਰੀ ਦੇ ਇੱਕ ਵਕੀਲ ਤੋਂ ਲਾਅ ਦੀਆਂ ਬਾਰੀਕੀਆਂ ਸਿੱਖੀਆਂ ।

ਸਤਿੰਦਰ ਸੱਤੀ ਨੇ ਫ਼ਿਲਮਾਂ ‘ਚ ਵੀ ਕੀਤੀ ਹੈ ਅਦਾਕਾਰੀ
ਸਤਿੰਦਰ ਸੱਤੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਜਿੱਥੇ ਉਹ ਆਪਣੀ ਸ਼ੇਅਰੋ ਸ਼ਾਇਰੀ ਦੇ ਲਈ ਜਾਣੇ ਜਾਂਦੇ ਹਨ । ਉੱਥੇ ਹੀ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਵੀ ਵਿਖਾਈ ਹੈ । ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਸਤਿੰਦਰ ਸੱਤੀ ਇਨ੍ਹੀਂ ਦਿਨੀਂ ਮੋਟੀਵੇਸ਼ਨਲ ਵੀਡੀਓਜ਼ ਦਰਸ਼ਕਾਂ ਦੇ ਨਾਲ ਸਾਂਝੇ ਕਰਦੇ ਰਹਿੰਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
