ਸ਼ਹਿਨਾਜ਼ ਗਿੱਲ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਅਦਾਕਾਰਾ ਦਾ ਬੋਲਡ ਅੰਦਾਜ਼ ਆਇਆ ਨਜ਼ਰ
ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ । ਉਸ ਨੇ ਹੁਣ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਦਾ ਬੋਲਡ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ।
ਸ਼ਹਿਨਾਜ਼ ਗਿੱਲ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਅਦਾਕਾਰਾ ਦਾ ਬੋਲਡ ਅੰਦਾਜ਼ ਆਇਆ ਨਜ਼ਰ
ਸ਼ਹਿਨਾਜ਼ ਗਿੱਲ (Shehnaaz Gill) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ । ਉਸ ਨੇ ਹੁਣ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਦਾ ਬੋਲਡ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ।

ਹੋਰ ਪੜ੍ਹੋ : ਅਫਸਾਨਾ ਖ਼ਾਨ ਨੇ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ, ਤਸਵੀਰਾਂ ਕੀਤੀਆਂ ਸਾਂਝੀਆਂ
ਸ਼ਹਿਨਾਜ਼ ਗਿੱਲ ਦੀਆਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਨੇ ਦਿੱਤੇ ਪ੍ਰਤੀਕਰਮ
ਸ਼ਹਿਨਾਜ਼ ਗਿੱਲ ਦੀਆਂ ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਖੂਬ ਪ੍ਰਤੀਕਰਮ ਦਿੱਤੇ ਜਾ ਰਹੇ ਹਨ । ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਕਿ ‘ਹੈਲੋ ਗੋਰਜੀਅਸ’। ਇੱਕ ਹੋਰ ਨੇ ਲਿਖਿਆ ਕਿ ‘ਕਯਾ ਬਾਤ ਹੈ’। ਜਦੋਂਕਿ ਇੱਕ ਹੋਰ ਪ੍ਰਸ਼ੰਸਕ ਨੇ ਲਿਖਿਆ ‘ਪੰਜਾਬ ਕੀ ਕੈਟਰੀਨਾ ਕੈਫ’ । ਜਦੋਂਕਿ ਇੱਕ ਹੋਰ ਨੇ ਕਮੈਂਟ ਕੀਤਾ ‘ਕੁੜੀ ਕਿੰਨੀ ਸੋਹਣੀ ਹੈ’।
_297919a2d95dd607e298434530f23081_1280X720.webp)
ਸ਼ਹਿਨਾਜ਼ ਗਿੱਲ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਆਏਗੀ ਨਜ਼ਰ
ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਮਾਡਲ ਕਈ ਪੰਜਾਬੀ ਗੀਤਾਂ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੀ ਹੈ । ਜਲਦ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆਉਣ ਵਾਲੀ ਹੈ ।ਇਨ੍ਹ੍ਹਾਂ ਫ਼ਿਲਮਾਂ ਦਾ ਦਰਸ਼ਕਾਂ ਨੂੰ ਵੀ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਹੈ ।

ਬਿੱਗ ਬੌਸ ਦੇ ਨਾਲ ਆਈ ਚਰਚਾ ‘ਚ
ਸ਼ਹਿਨਾਜ਼ ਗਿੱਲ ਉਂਝ ਤਾਂ ਪੰਜਾਬੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਚਿਹਰਾ ਹੈ, ਪਰ ਸ਼ਹਿਨਾਜ਼ ਉਸ ਵੇਲੇ ਚਰਚਾ ‘ਚ ਆਈ ਸੀ, ਜਦੋਂ ਉਸ ਨੇ ਬਿੱਗ ਬੌਸ ‘ਚ ਹਿੱਸਾ ਲਿਆ ਸੀ । ਇਸ ਸ਼ੋਅ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਸਿਡਨਾਜ਼ ਦੇ ਨਾਂਅ ਨਾਲ ਇਹ ਜੋੜੀ ਮਸ਼ਹੂਰ ਹੋਈ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
