Digital Film Festival Awards 2022

‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ’ਚ ਕਿਸ ਨੂੰ ਕਿਸ ਕੈਟਾਗਿਰੀ ’ਚ ਮਿਲਿਆ ਅਵਾਰਡ ਜਾਨਣ ਲਈ ਦੇਖੋ ਪੀਟੀਸੀ ਪੰਜਾਬੀ

‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ’ਚ ਕਿਸ ਨੂੰ ਕਿਸ ਕੈਟਾਗਿਰੀ ’ਚ ਮਿਲਿਆ ਅਵਾਰਡ ਜਾਨਣ ਲਈ ਦੇਖੋ ਪੀਟੀਸੀ ਪੰਜਾਬੀ

‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2020’ ਸਮਾਰੋਹ ਵਿੱਚ ਵੱਖ ਵੱਖ ਕੈਟਾਗਿਰੀਆਂ ਵਿੱਚ ਨੌਮੀਨੇਟ ਹੋਏ ਅਦਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਤਾਵਾਂ ਨੂੰ ਸਨਮਾਨਿਤ ਕੀਤਾ ਗਿਆ ਹੈ ।ਪੀਟੀਸੀ ਨੈੱਟਵਰਕ ਵੱਲੋਂ ਕਰਵਾਇਆ ਗਿਆ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਸਮਾਹੋਰ ਇਤਿਹਾਸਕ ਹੋ ਨਿੱਬੜਿਆ ਹੈ ਕਿਉਂਕਿ ਪੰਜਾਬੀ ਇੰਡਸਟਰੀ ਦੇ ਹਰ ਵੱਡੇ ਸਿਤਾਰੇ ਨੇ ਇਸ ਸਮਾਰੋਹ ਵਿੱਚ ਪਹੁੰਚ ਕੇ ਇਸ ਨੂੰ ਚਾਰ ਚੰਨ ਲਗਾ ਦਿੱਤੇ ਸਨ ।

https://www.instagram.com/p/B8whcA1hApO/

ਇਸ ਤੋਂ ਇਲਾਵਾ ਸੂਫ਼ੀ ਗਾਇਕ ਕੰਵਰ ਗਰੇਵਾਲ ਸਮੇਤ ਹੋਰ ਕਈ ਗਾਇਕਾਂ ਦੀ ਪ੍ਰਫਾਰਮੈਂਸ ਦੇਖਦੇ ਹੀ ਬਣਦੀ ਸੀ । ਹਰ ਕੋਈ ਉਹਨਾਂ ਦੇ ਗਾਣਿਆਂ ਨਾਲ ਝੂਮਦਾ ਹੋਇਆ ਨਜ਼ਰ ਆਇਆ ।

https://www.instagram.com/p/B80kah8lBkX/

ਪਰ ਪੀਟੀਸੀ ਡਿਜ਼ੀਟਲ ਫ਼ਿਲਮਾਂ ਵਿੱਚ ਕੰਮ ਕਰਨ ਵਾਲਿਆਂ ਲਈ ਇਹ ਸ਼ਾਮ ਕੁਝ ਜ਼ਿਆਦਾ ਹੀ ਖ਼ਾਸ ਸੀ ਕਿਉਂਕਿ ਇਹ ਉਹ ਮੌਕਾ ਸੀ ਜਦੋਂ ਉਹਨਾਂ ਨੂੰ ਉਹਨਾਂ ਦੀ ਮਿਹਨਤ ਦਾ ਫਲ ਮਿਲਿਆ । ਇਸ ਸ਼ਾਮ ਦਾ ਹਿੱਸਾ ਬਣਨ ਲਈ 22 ਫਰਵਰੀ ਦਿਨ ਸ਼ਨੀਵਾਰ ਨੂੰ ਰਾਤ 7.30 ਵਜੇ ਦੇਖੋ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ 2020’ ਸਿਰਫ਼ ਪੀਟੀਸੀ ਪੰਜਾਬੀ ’ਤੇ ।

 

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network