Advertisment

"ਬੈਸਟ ਐਕਟਰ" ਕੈਟਾਗਿਰੀ 'ਚ ਆਪਣੀ ਪਸੰਦ ਦੇ ਅਦਾਕਾਰ ਨੂੰ 'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ' ਦਿਵਾਉਣ ਲਈ ਵੋਟ ਕਰੋ 

author-image
By Rupinder Kaler
New Update
"ਬੈਸਟ ਐਕਟਰ" ਕੈਟਾਗਿਰੀ 'ਚ ਆਪਣੀ ਪਸੰਦ ਦੇ ਅਦਾਕਾਰ ਨੂੰ 'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ' ਦਿਵਾਉਣ ਲਈ ਵੋਟ ਕਰੋ 
Advertisment
'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2019' ਸੋਲਾਂ ਮਾਰਚ ਨੂੰ ਕਰਵਾਇਆ ਜਾ ਰਿਹਾ ਹੈ ।ਪੰਜਾਬੀ ਟੀਵੀ ਇੰਡਸਟਰੀ ਦੇ ਸਭ ਤੋਂ ਵੱਡੇ ਈਵੈਂਟ ਵਿੱਚ ਤੁਸੀਂ ਵੀ ਸ਼ਾਮਿਲ ਹੋ ਸਕਦੇ ਹੋ ਸਕਦੇ ਹੋ । ਪਰ ਇਸ ਤੋਂ ਪਹਿਲਾਂ ਤੁਹਾਨੂੰ 'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2019' ਦੀਆਂ ਵੱਖ ਵੱਖ ਕੈਟਾਗਿਰੀ ਲਈ ਨੋਮੀਨੇਟ ਹੋਈਆਂ ਫ਼ਿਲਮਾਂ ਨੂੰ ਵੋਟ ਕਰਨਾ ਪਵੇਗਾ । ਵੋਟ ਕਰਨ ਵਾਲੇ ਕੁਝ ਖੁਸ਼ਕਿਸਮਤ ਲੋਕਾਂ ਨੂੰ 'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2019' ਦੇ ਪਾਸ ਦਿੱਤੇ ਜਾਣਗੇ । ਜੇਕਰ ਤੁਸੀਂ ਵੀ ਬਣਨਾ ਚਾਹੁੰਦੇ ਹੋ 'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2019' ਦਾ ਹਿੱਸਾ ਤਾਂ 'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ' ਦੀਆਂ ਵੱਖ ਵੱਖ ਕੈਟਾਗਿਰੀ ਵਿੱਚ ਜਾ ਕੇ ਆਪਣੀ ਪਸੰਦ ਦੀ ਫ਼ਿਲਮ ਨੂੰ ਵੋਟ ਕਰੋ ।  "ਬੈਸਟ ਐਕਟਰ" ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਇਹਨਾਂ ਅਦਾਕਾਰਾਂ ਨੂੰ ਰੱਖਿਆ ਗਿਆ ਹੈ :-
Artist Film
Ammy Virk Harjeeta
Amrinder Gill Askhe
Binnu Dhillon Vadhaiyan ji Vadhaiyan
Dev Kharoud Dakuaan Da Munda
Diljit Dosanjh Sajjan Singh Rangroot
Gippy Grewal Carry On Jatta 2
Harish Verma Golak Bugni Bank Te Batua
Jimmy Shergill Daana Paani
Tarsem Jassar Afsar
ਆਪਣੇ ਫੇਵਰਿਟ ਆਰਟਿਸਟ ਨੂੰ ਪੀਟੀਸੀ ਪੰਜਾਬੀ ਫਿਲਮ ਅਵਾਰਡਜ਼ 2019 ਦਾ ਵਿਜੇਤਾ ਬਣਾਉਣ ਲਈ ਪੀਟੀਸੀ ਪਲੇਅ ਐਪ  ‘ਤੇ ਜਾ ਕੇ ਵੋਟ ਕਰ ਸਕਦੇ ਹੋ। ਜੇਕਰ ਤੁਹਾਡੇ ਮੋਬਾਈਲ ਫੋਨ ‘ਚ ਪੀਟੀਸੀ ਪਲੇਅ ਐਪ ਨਹੀਂ ਹੈ ਤਾਂ ਇਹਨਾਂ ਲਿੰਕਜ਼ ‘ਤੇ ਕਲਿੱਕ ਕਰਕੇ ਡਾਊਨਲੋਡ ਕਰ ਸਕਦੇ ਹੋ। Andriod: https: https:
Advertisment
//play.google.com/store/apps/details?id=com.ptcplayapp IOS: https://itunes.apple.com/in/app/ptc-play/id1440258102 ਜ਼ਿਆਦਾ ਜਾਣਕਰੀ ਲਈ ਇਸ ਲਿੰਕ ‘ਤੇ ਕਲਿੱਕ ਕਰੋ : https://www.ptcplay.com PTC Punjabi film awards 2019, PTC Punjabi film awards, PFA2019 ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2019 ਵਿੱਚ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੋਨੂੰ ਸੂਦ ਐਕਰਿੰਗ ਕਰਨਗੇ ਅਤੇ ਆਪਣੇ ਅੰਦਾਜ਼ ਨਾਲ ਲੋਕਾਂ ਦਾ ਦਿਲ ਵੀ ਪਰਚਾਉਣਗੇ । ਦੱਸ ਦਈਏ ਕਿ ਪੀਟੀਸੀ ਵੱਲੋਂ ਇਸ ਅਵਾਰਡ ਸਮਾਰੋਹ ਦਾ ਪਿਛਲੇ ਲੰਮੇ ਸਮੇਂ ਤੋਂ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਸ ਅਵਾਰਡ ਸਮਾਰੋਹ 'ਚ ਮਨੋਰੰਜਨ ਜਗਤ 'ਚ ਆਪਣੀਆਂ ਫ਼ਿਲਮਾਂ ਨਾਲ ਲੋਕਾਂ ਦੇ ਦਿਲ ਜਿੱਤਣ ਵਾਲੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment