ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਹਰਸ਼ਦੀਪ ਕੌਰ ਨੂੰ ਮਿਲਿਆ ਬੈਸਟ ਮਿਊਜ਼ਿਕ ਐਲਬਮ ਰਿਲੀਜੀਅਸ (ਨੌਨ ਟ੍ਰਡੀਸ਼ਨਲ) ਕੈਟਾਗਿਰੀ ‘ਚ ਅਵਾਰਡ

written by Shaminder | November 02, 2020 01:39pm

ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ‘ਚ ਕਈ ਗਾਇਕਾਂ ਨੂੰ ਸਨਮਾਨਿਤ ਕੀਤਾ ਗਿਆ ਬੈਸਟ ਮਿਊਜ਼ਿਕ ਐਲਬਮ ਰਿਲੀਜੀਅਸ ( ਨੌਨ ਟ੍ਰਡੀਸ਼ਨਲ ) ‘ਚ ਸੂਫੀ ਗਾਇਕਾ ਹਰਸ਼ਦੀਪ ਕੌਰ ਨੂੰ ‘ਸਤਿਗੁਰੂ ਨਾਨਕ ਆਏ ਨੇ’ ਲਈ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ ।ਇਸ ਅਵਾਰਡ ਲਈ ਹਰਸ਼ਦੀਪ ਕੌਰ ਨੇ ਪੀਟੀਸੀ ਨੈੱਟਵਰਕ ਦਾ ਸ਼ੁਕਰੀਆ ਅਦਾ ਕੀਤਾ ਹੈ ।

harshdeep kaur

ਪੀਟੀਸੀ ਪੰਜਾਬੀ ਵੱਲੋਂ ਹਰ ਸਾਲ ਮਿਊਜ਼ਿਕ ਅਵਾਰਡ ਦਾ ਪ੍ਰਬੰਧ ਕੀਤਾ ਜਾਂਦਾ ਹੈ । ਇਸ ਸਾਲ ਵੀ ਇਸ ਸ਼ੋਅ ਦਾ ਆਨਲਾਈਨ ਪ੍ਰਬੰਧ ਕੀਤਾ ਗਿਆ ਸੀ । ਜਿਸ ‘ਚ ਪੰਜਾਬੀ ਸੰਗੀਤ ਜਗਤ ਦੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ ।

ਹੋਰ ਪੜ੍ਹੋ : ਹਰਸ਼ਦੀਪ ਕੌਰ ਆਪਣੇ ਨਵੇਂ ਗੀਤ ‘ਪਿਆਰ ਮਿਲਿਆ’ ਗੀਤ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਇਸ ਖ਼ਾਸ ਸ਼ਖਸ ਨੂੰ ਕੀਤਾ ਸਮਰਪਿਤ, ਦੇਖੋ ਵੀਡੀਓ

Harshdeep Kaur

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ਵੱਲੋਂ ਆਨਲਾਈਨ ਫ਼ਿਲਮ ਅਵਾਰਡ ਦਾ ਪ੍ਰਬੰਧ ਕੀਤਾ ਗਿਆ ਸੀ ।

Harshdeep Kaur

ਪੀਟੀਸੀ ਪੰਜਾਬੀ ਵੱਲੋਂ ਹਰ ਸਾਲ ਇਸ ਅਵਾਰਡ ਸਮਾਰੋਹ ਦਾ ਪ੍ਰਬੰਧ ਕੀਤਾ ਜਾਂਦਾ ਹੈ ।ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ‘ਚ ਵੱਖ ਵੱਖ ਕੈਟਾਗਿਰੀ ਦੇ ਤਹਿਤ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ ।

You may also like