Advertisment

ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਆਪਣੇ ਪਸੰਦੀਦਾ ਬੈਸਟ ਮਿਊਜ਼ਿਕ ਵੀਡੀਓ ਡਾਇਰੈਕਟਰ ਲਈ ਕਰੋ ਵੋਟ

author-image
By Shaminder
New Update
ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਆਪਣੇ ਪਸੰਦੀਦਾ ਬੈਸਟ ਮਿਊਜ਼ਿਕ ਵੀਡੀਓ ਡਾਇਰੈਕਟਰ ਲਈ ਕਰੋ ਵੋਟ
Advertisment
ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਲਗਾਤਾਰ ਸੇਵਾ ਕਰਦਾ ਆ ਰਿਹਾ ਹੈ । ਇਸ ਦੇ ਤਹਿਤ ਜਿੱਥੇ ਚੈਨਲ ਵੱਲੋਂ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ ਕੀਤੀ ਜਾ ਰਹੀ ਹੈ ਅਤੇ ਚੈਨਲ ਵੱਲੋਂ ਦੇਸ਼ ਵਿਦੇਸ਼ ‘ਚ ਪੰਜਾਬੀ ਸੰਗੀਤ ਨੂੰ ਪਹੁੰਚਾਇਆ ਜਾ ਰਿਹਾ ਹੈ । jaswinder Bhalla jaswinder Bhalla ਇਸ ਦੇ ਨਾਲ ਹੀ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲੇ ਕਲਾਕਾਰਾਂ, ਗਾਇਕਾਂ, ਮਿਊਜ਼ਿਕ ਡਾਇਰੈਕਟਰਾਂ ਦੀ ਵੀ ਲਗਾਤਾਰ ਹੌਂਸਲਾ ਅਫਜ਼ਾਈ ਕੀਤੀ ਜਾ ਰਹੀ ਹੈ । ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬੀ ਸੰਗੀਤ ਜਗਤ ਦੇ ਸਿਤਾਰਿਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ।
Advertisment
ਹੋਰ ਪੜ੍ਹੋ : ‘Best Folk Pop Vocalist’ (Female) ਕੈਟਾਗਿਰੀ ਲਈ ਕਰੋ ਵੋਟ, ਪਸੰਦੀਦਾ ਗਾਇਕਾ ਨੂੰ ਜਿੱਤਵਾਓ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020’ PTC Punjabi Music Awards 2020 PTC Punjabi Music Awards 2020 ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ।ਇਸ ਅਵਾਰਡ ਸਮਾਰੋਹ ਲਈ ਨੌਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ ।ਬੈਸਟ ਮਿਊਜ਼ਿਕ ਵੀਡੀਓ ਡਾਇਰੈਕਟਰ ਲਈ ਜਿਨ੍ਹਾਂ ਸ਼ਖਸੀਅਤਾਂ ਨੂੰ ਚੁਣਿਆ ਗਿਆ ਹੈ ਉਨ੍ਹਾਂ ਦੇ ਨਾਂਅ ਇਸ ਤਰ੍ਹਾਂ ਹਨ ।
Advertisment
ptc punjabi music award 2020 ptc punjabi music award 2020  Best Music Video Director
  • Director Shabby- Zindagi Di Paudi
 
Advertisment
  • Frame Singh- Ve Pathra
 
  • Sharan Art- Kaleere
 
  • Navjit Buttar- Allah Ve
 
Advertisment
  • Navjit Buttar- Paap
 
  • Parmod Sharma Rana- Saheba
 
  • Rimpy Prince- Oh Lok
 
  • Sameer Puri and Rabbi- Raj Singh
ਤਾਂ ਫਿਰ ਦੇਰ ਕਿਸ ਗੱਲ ਦੀ ਕਰੋ ਵੋਟ ਆਪਣੀ ਪਸੰਦ ਦੇ ਕਲਾਕਾਰ ਨੂੰ , ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ https://wp.ptcpunjabi.co.in/voting/ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ । ਪੰਜਾਬੀ ਮਿਊਜ਼ਿਕ ਅਵਾਰਡਜ਼ ਦੀ ਹੋਰ ਜਾਣਕਾਰੀ ਦੇ ਲਈ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment