ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ :ਬੈਸਟ ਮਿਊਜ਼ਿਕ ਡਾਇਰੈਕਟਰ ਫਾਰ ਰਿਲੀਜੀਅਸ ਸੌਂਗ (NON-TRADITIONAL)ਲਈ ਕਰੋ ਵੋਟ

written by Shaminder | October 12, 2020

ਪੀਟੀਸੀ ਪੰਜਾਬੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਕਰਵਾਇਆ ਜਾ ਰਿਹਾ ਹੈ । ਜਿਸ ‘ਚ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ।ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਲਈ ਨੌਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ ।

ptc Punjabi Music Awards ptc Punjabi Music Awards

ਤੁਸੀਂ ਵੀ ਆਪਣੇ ਪਸੰਦ ਦੇ ਕਲਾਕਾਰ ਨੂੰ ਵੋਟ ਕਰਕੇ ਜਿਤਵਾ ਸਕਦੇ ਹੋ ।ਬੈਸਟ ਮਿਊਜ਼ਿਕ ਡਾਇਰੈਕਟਰ ਫਾਰ ਰਿਲੀਜੀਅਸ ਸੌਂਗ ਦੇ ਤਹਿਤ ਜਿਨ੍ਹਾਂ ਸ਼ਖਸੀਅਤਾਂ ਨੂੰ ਚੁਣਿਆ ਗਿਆ ਹੈ ਉਨ੍ਹਾਂ ਦੇ ਨਾਂਅ ਇਸ ਤਰ੍ਹਾਂ ਹਨ ।

ਹੋਰ ਪੜ੍ਹੋ: ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਬੈਸਟ ਮਿਊਜ਼ਿਕ ਡਾਇਰੈਕਟਰ ਫਾਰ ਰਿਲੀਜੀਅਸ ਸੌਂਗ (TRADITIONAL) ਲਈ ਕਰੋ ਵੋਟ

PTC Punjabi Music Awards 2020 PTC Punjabi Music Awards 2020

 Best Music Director For A Religious Song (NON-TRADITIONAL)

 Song 
Artist
1 Amritanshu Dutta  Guru Nanak Aaya
2 Beat Minister
 
Nanki Da Veer
3 Dr. Jagjit Singh Eh Sees Jhukawaan Mein

 

4 Harshdeep Kaur Satguru Nanak Aaye Ne
 

 

5 Jatinder Shah  Dar Khul Gaya Babe Nanak Da
 
6 Music Empire Mera Satgur Baba Nanak
 

ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ Best Music Director For A Religious Song (TRADITIONAL) ਕੈਟਾਗਿਰੀ ਦੇ ਤਹਿਤ ਆਪਣੀ ਪਸੰਦ ਦੇ ਕਲਾਕਾਰ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ ‘ਤੇ https://www.ptcpunjabi.co.in/voting/ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।

ptc Punjabi Music Awards ptc Punjabi Music Awards

You may also like