Advertisment

ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ :ਬੈਸਟ ਮਿਊਜ਼ਿਕ ਡਾਇਰੈਕਟਰ ਫਾਰ ਰਿਲੀਜੀਅਸ ਸੌਂਗ (NON-TRADITIONAL)ਲਈ ਕਰੋ ਵੋਟ

author-image
By Shaminder
New Update
ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ :ਬੈਸਟ ਮਿਊਜ਼ਿਕ ਡਾਇਰੈਕਟਰ ਫਾਰ ਰਿਲੀਜੀਅਸ ਸੌਂਗ (NON-TRADITIONAL)ਲਈ ਕਰੋ ਵੋਟ
Advertisment
ਪੀਟੀਸੀ ਪੰਜਾਬੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਕਰਵਾਇਆ ਜਾ ਰਿਹਾ ਹੈ । ਜਿਸ ‘ਚ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ।ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਲਈ ਨੌਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ ।
Advertisment
ptc Punjabi Music Awards ptc Punjabi Music Awards ਤੁਸੀਂ ਵੀ ਆਪਣੇ ਪਸੰਦ ਦੇ ਕਲਾਕਾਰ ਨੂੰ ਵੋਟ ਕਰਕੇ ਜਿਤਵਾ ਸਕਦੇ ਹੋ ।ਬੈਸਟ ਮਿਊਜ਼ਿਕ ਡਾਇਰੈਕਟਰ ਫਾਰ ਰਿਲੀਜੀਅਸ ਸੌਂਗ ਦੇ ਤਹਿਤ ਜਿਨ੍ਹਾਂ ਸ਼ਖਸੀਅਤਾਂ ਨੂੰ ਚੁਣਿਆ ਗਿਆ ਹੈ ਉਨ੍ਹਾਂ ਦੇ ਨਾਂਅ ਇਸ ਤਰ੍ਹਾਂ ਹਨ । ਹੋਰ ਪੜ੍ਹੋ: ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਬੈਸਟ ਮਿਊਜ਼ਿਕ ਡਾਇਰੈਕਟਰ ਫਾਰ ਰਿਲੀਜੀਅਸ ਸੌਂਗ (TRADITIONAL) ਲਈ ਕਰੋ ਵੋਟ
Advertisment
PTC Punjabi Music Awards 2020 PTC Punjabi Music Awards 2020  Best Music Director For A Religious Song (NON-TRADITIONAL)
 Song  Artist
1 Amritanshu Dutta  Guru Nanak Aaya
2 Beat Minister   Nanki Da Veer
3 Dr. Jagjit Singh Eh Sees Jhukawaan Mein  
4 Harshdeep Kaur Satguru Nanak Aaye Ne    
5 Jatinder Shah  Dar Khul Gaya Babe Nanak Da  
6 Music Empire Mera Satgur Baba Nanak  
ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ Best Music Director For A Religious Song (TRADITIONAL) ਕੈਟਾਗਿਰੀ ਦੇ ਤਹਿਤ ਆਪਣੀ ਪਸੰਦ ਦੇ ਕਲਾਕਾਰ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ ‘ਤੇ https://wp.ptcpunjabi.co.in/voting/ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ । ptc Punjabi Music Awards ptc Punjabi Music Awards
Advertisment

Stay updated with the latest news headlines.

Follow us:
Advertisment
Advertisment
Latest Stories
Advertisment