'ਬੈਸਟ ਮਿਊਜ਼ਿਕ ਵੀਡੀਓ ' ਕੈਟਾਗਿਰੀ ਵਿੱਚ ਤਰਸੇਮ ਜੱਸੜ ਦੇ ਗਾਣੇ ਨੂੰ ਮਿਲਿਆ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018' By Rupinder Kaler 08 Dec 2018 | Updated On 08 Dec 2018 22:35 IST in Punjabi Buzz PTC Music Awards 2018 New Update Advertisment ਪੀਟੀਸੀ ਨੈਟਵਰਕ ਵੱਲੋਂ ਕਰਵਾਏ ਜਾ ਰਹੇ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018' ਨੂੰ ਲੈ ਕੇ ਮੋਹਾਲੀ ਦੇ ਜੇ.ਐੱਲ.ਪੀ.ਐੱਲ. ਗਰਾਉਂਡ, ਸੈਕਟਰ 66-ਏ ਵਿੱਚ ਰੌਣਕਾਂ ਲੱਗੀਆਂ ਹੋਈਆਂ ਹਨ । ਹਰ ਪਾਸੇ ਪੰਜਾਬੀ ਸੰਗੀਤ ਜਗਤ ਦੇ ਚਮਕਦੇ ਸਿਤਾਰੇ ਦਿਖਾਈ ਦੇ ਰਹੇ ਹਨ । ਇਹਨਾਂ ਸਿਤਾਰਿਆਂ ਨੂੰ ਦੇਖਣ ਲਈ ਦਰਸ਼ਕ ਦੂਰੋਂ- ਦੂਰੋਂ ਇੱਥੇ ਪਹੁੰਚੇ ਹੋਏ ਹਨ । ਹਰ ਪਾਸੇ ਜੇ.ਐੱਲ.ਪੀ.ਐੱਲ. ਗਰਾਉਂਡ ਦਰਸ਼ਕਾਂ ਨਾਲ ਭਰਿਆ ਹੋਇਆ ਹੈ । 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018' ਨੂੰ ਲੈ ਕੇ ਹਰ ਕੋਈ ਐਕਸਾਈਟਿਡ ਹੈ ਕਿਉਂਕਿ ਇਹ ਅਵਾਰਡ ਉਸ ਗਾਇਕ ਨੂੰ ਮਿਲ ਰਿਹਾ ਹੈ ਜਿਸ ਦੇ ਗਾਣੇ ਨੂੰ ਲੋਕਾਂ ਨੇ ਵੋਟਿੰਗ ਨਾਲ ਚੁਣਿਆ ਹੈ । ਇਸ ਵਾਰ 'ਬੈਸਟ ਮਿਊਜ਼ਿਕ ਵੀਡੀਓ ' ਕੈਟਾਗਿਰੀ ਵਿੱਚ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018' ਮਿਲਿਆ ਹੈ ਜੀ ਤਰਸੇਮ ਜੱਸੜ ਨੂੰ ਜਿਹਨਾਂ ਦੇ ਗਾਣੇ ਟਰਬਨੇਟਰ ਨੂੰ ਸਭ ਤੋਂ ਵੱਧ ਵੋਟਾਂ ਮਿਲਿਆਂ ਹਨ । ਇਸ ਵਾਰ ਬੈਸਟ ਮਿਊਜ਼ਿਕ ਵੀਡੀਓ ਕੈਟਾਗਿਰੀ ਵਿੱਚ ਹੋਰ ਵੀ ਕਈ ਗਾਣੇ ਸ਼ਾਮਿਲ ਸਨ । Best Music Video Song Artist Eh Tanhayi Bir Singh El Sueño Diljit Dosanjh Heartless Badshah ft Aastha Gill Ik Tare Wala Ranjit Bawa Inquilab Ravi Inder Sheen KASH KOE Sara Gurpal Masoomiyat Satinder Sartaaj Sunakhi Kaur B Turbanator Tarsem Jassar ਪਰ ਇਸ ਸਭ ਨੂੰ ਪਿੱਛੇ ਛੱਡਦੇ ਹੋਏ ਇਸ ਵਾਰ ਜੇਤੂ ਰਹੇ ਤਰਸੇਮ ਜੱਸੜ ਜਿਨ੍ਹਾਂ ਦੇ ਗਾਣੇ ਟਰਬਨੇਟਰ ਨੂੰ ਲੋਕਾਂ ਦਾ ਸਭ ਤੋਂ ਵੱਧ ਪਿਆਰ ਮਿਲਿਆ ਹੈ । ਪੀਟੀਸੀ ਨੈੱਟਵਰਕ ਵੱਲੋਂ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਹਰ ਸਾਲ ਕਰਵਾਇਆ ਜਾਂਦਾ ਹੈ ।ਇਹ ਸਿਲਸਿਲਾ ਪਿਛਲੇ ਕਈ ਸਾਲਾਂ ਤੋਂ ਚੱਲਿਆ ਆ ਰਿਹਾ ਹੈ । 2011 ਤੋਂ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰਦਾ ਹੈ । #punjabi-music #ptc-punjabi-music-awards-2018 #ptc-music-awards-2018 #punjabi-music-awards-2018 #music-awards #ptc-punjabi-music-awards #ptc-pujabi-de-music-award Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article