Advertisment

BEST BHANGARA SONG OF THE YEAR ਕੈਟਾਗਿਰੀ ਵਿੱਚ ਦਿਲਜੀਤ ਦੋਸਾਂਝ ਨੂੰ ਮਿਲਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’

author-image
By Rupinder Kaler
New Update
BEST BHANGARA SONG OF THE YEAR ਕੈਟਾਗਿਰੀ ਵਿੱਚ ਦਿਲਜੀਤ ਦੋਸਾਂਝ ਨੂੰ ਮਿਲਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’
Advertisment
ਗਾਇਕ ਦਿਲਜੀਤ ਦੋਸਾਂਝ ਆਪਣੇ ਗੀਤਾਂ ਨਾਲ ਹਰ ਇੱਕ ਨੂੰ ਝੂਮਣ ਲਾ ਦਿੰਦੇ ਹਨ । ਇਸ ਸਾਲ ਉਹਨਾਂ ਨੇ ਪੰਜਾਬੀ ਮਿਊਜ਼ਿਕ ਸੁਣਨ ਵਾਲਿਆਂ ਨੂੰ ਕਈ ਭੰਗੜਾ ਸੌਂਗ ਦਿੱਤੇ ਹਨ । ਉਹਨਾਂ ਦੇ ਹਰ ਗੀਤ ਦੇ ਵੀਵਰਜ਼ ਦੀ ਗਿਣਤੀ ਲੱਖਾਂ ਵਿੱਚ ਹੁੰਦੀ ਹੈ । ਉਹਨਾਂ ਦਾ ਗਾਣਾ ‘Thug Life’ ਸੁਪਰ ਡੁਪਰ ਹਿੱਟ ਰਿਹਾ ਹੈ । ਦਿਲਜੀਤ ਦੋਸਾਂਝ ਦੇ ਇਸ ਗੀਤ ਨੂੰ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਦੀ
Advertisment
BEST BHANGARA SONG OF THE YEAR ਕੈਟਾਗਿਰੀ ਵਿੱਚ ਸ਼ਾਮਿਲ ਕੀਤਾ ਗਿਆ ਸੀ। diljit dosanjh-1 ਹੋਰ ਪੜ੍ਹੋ : 
Advertisment
Diljit Dosanjh’s ‘Born To Shine’ Crosses 10 Million Views On YouTube ਇਸ ਕੈਟਾਗਿਰੀ ਵਿੱਚ ਹੋਰ ਵੀ ਕਈ ਗਾਇਕਾਂ ਦੇ ਗਾਣੇ ਸ਼ਾਮਿਲ ਸਨ । ਪਰ ਲੋਕਾਂ ਦੀ ਵੋਟਿੰਗ ਨੇ ਇਸ ਗੀਤ ਨੂੰ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਦਿਵਾ ਦਿੱਤਾ । ਇਸ ਕੈਟਾਗਿਰੀ ਵਿੱਚ ਹੋਰ ਕਿਹੜੇ ਗਾਇਕ ਸ਼ਾਮਿਲ ਸਨ, ਉਹਨਾਂ ਦਾ ਵੇਰਵਾ ਇਸ ਤਰ੍ਹਾਂ ਹੈ :- publive-image ਤੁਹਾਨੂੰ ਦੱਸ ਦਿੰਦੇ ਹਾਂ ਕਿ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ’ ਸਮਾਰੋਹ, ਐਂਟਰਟੇਨਮੈਂਟ ਦੀ ਦੁਨੀਆ ਦਾ ਉਹ ਸ਼ੋਅ ਹੈ ਜਿਸ ਵਿੱਚ ਮਿਊਜ਼ਿਕ ਇੰਡਸਟਰੀ ਦੇ ਸਿਤਾਰਿਆਂ ਨੂੰ ਇੱਕ ਮੰਚ ਤੇ ਇੱਕਠੇ ਹੋਣ ਦਾ ਮੌਕਾ ਮਿਲਦਾ ਹੈ । ਉਹਨਾਂ ਸਿਤਾਰਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਦਿਨ ਰਾਤ ਇੱਕ ਕਰਕੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੇਵਾ ਕੀਤੀ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment