BEST NEW AGE SENSATION ਕੈਟਾਗਿਰੀ ਵਿੱਚ ਕਰਣ ਔਜਲਾ ਨੂੰ ਮਿਲਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’
BEST NEW AGE SENSATION ਕੈਟਾਗਿਰੀ ਵਿੱਚ ਕਰਣ ਔਜਲਾ ਨੂੰ ਮਿਲਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’
ਗੀਤਾਂ ਦੀ ਮਸ਼ੀਨ ਕਹੇ ਜਾਣ ਵਾਲੇ ਕਰਣ ਔਜਲਾ ਨੇ ਇਸ ਵਾਰ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ । ਉਹਨਾਂ ਦੇ ਗਾਣਿਆਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਉਹਨਾਂ ਦਾ ਗਾਣਾ ‘Don't Look’ ਸੁਪਰ ਡੁਪਰ ਹਿੱਟ ਰਿਹਾ ਹੈ । ਇਸੇ ਲਈ ਇਸ ਗਾਣੇ ਨੂੰ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਦੀ BEST NEW AGE SENSATION ਕੈਟਾਗਿਰੀ ਵਿੱਚ ਸ਼ਾਮਿਲ ਕੀਤਾ ਗਿਆ ਸੀ।

ਹੋਰ ਪੜ੍ਹੋ :-
- ਬੈਸਟ ਡੈਬਿਊ ਮੇਲ ਕੈਟਾਗਿਰੀ ‘ਚ ਗੁਰਸਾਜ਼ ਨੂੰ ਮਿਲਿਆ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020
- BEST POP VOCALIST (MALE) ਕੈਟਾਗਿਰੀ ਵਿੱਚ ਦਿਲਜੀਤ ਦੋਸਾਂਝ ਤੇ ਗੁਰੂ ਰੰਧਾਵਾ ਨੂੰ ਮਿਲਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’

ਕਰਣ ਔਜਲਾ ਦੇ ਇਸ ਗਾਣੇ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਨੇ ਖੂਬ ਵੋਟਿੰਗ ਕੀਤੀ, ਜਿਸ ਦੀ ਬਦੌਲਤ ਕਰਣ ਔਜਲਾ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਹਾਸਲ ਕਰਨ ਵਿੱਚ ਕਾਮਯਾਬ ਰਹੇ । ਇਸ ਕੈਟਾਗਿਰੀ ਵਿੱਚ ਹੋਰ ਵੀ ਕਈ ਗਾਇਕਾਂ ਨੂੰ ਸ਼ਾਮਿਲ ਕੀਤਾ ਗਿਆ ਸੀ, ਜੋ ਕਿ ਇਸ ਤਰ੍ਹਾਂ ਹਨ :-

ਤੁਹਾਨੂੰ ਦੱਸ ਦਿੰਦੇ ਹਾਂ ਕਿ ਪੀਟੀਸੀ ਪੰਜਾਬੀ ਵੱਲੋਂ ਹਰ ਸਾਲ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ’ ਸਮਾਰੋਹ ਕਰਵਾਇਆ ਜਾਂਦਾ ਹੈ । ਪਰ ਇਸ ਵਾਰ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਾਰੀ ਹਰ ਹਿਦਾਇਤ ਦੀ ਪਾਲਣਾ ਕਰਦੇ ਹੋਏ ਇਹ ਸਮਾਰੋਹ ਕਰਵਾਇਆ ਗਿਆ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
