BEST RELIGIOUS ALBUM (NON-TRADITIONAL) ਕੈਟਾਗਿਰੀ ਵਿੱਚ ‘ਹਰਸ਼ਦੀਪ ਕੌਰ’ ਨੂੰ ਮਿਲਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’

Written by  Rupinder Kaler   |  November 01st 2020 08:15 PM  |  Updated: November 01st 2020 08:34 PM

BEST RELIGIOUS ALBUM (NON-TRADITIONAL) ਕੈਟਾਗਿਰੀ ਵਿੱਚ ‘ਹਰਸ਼ਦੀਪ ਕੌਰ’ ਨੂੰ ਮਿਲਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’

‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ  BEST RELIGIOUS ALBUM (NON-TRADITIONAL) ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ‘ਹਰਸ਼ਦੀਪ ਕੌਰ’ ਨੂੰ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-

ਤੁਹਾਨੂੰ ਦੱਸ ਦਿੰਦੇ ਹਾਂ ਕਿ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਉਹਨਾਂ ਗਾਇਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਗਾਣਿਆਂ ਤੇ ਸੰਗੀਤ ਨਾਲ ਦੁਨੀਆ ’ਤੇ ਨਾਂਅ ਬਣਾਇਆ ਹੈ । ਪੀਟੀਸੀ ਨੈੱਟਵਰਕ ਵੱਲੋਂ ਹਰ ਸਾਲ ਇਹ ਅਵਾਰਡ ਸ਼ੋਅ ਕਰਵਾਇਆ ਜਾਂਦਾ ਹੈ ।ਪਰ ਇਸ ਵਾਰ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਇਹ ਅਵਾਰਡ ਸਮਾਰੋਹ ਕੁਝ ਵੱਖਰੇ ਅੰਦਾਜ਼ ਵਿੱਚ ਕਰਵਾਇਆ ਜਾ ਰਿਹਾ ਹੈ । ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network