ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਬੈਸਟ ਡੈਬਿਊ ਫੀਮੇਲ ਲਈ ਆਪਣੀ ਪਸੰਦ ਦੀ ਗਾਇਕਾ ਨੂੰ ਵੋਟ ਕਰੋ

written by Shaminder | October 07, 2020 02:38pm

ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਲਈ ਨੌਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ ।ਇਸ ਅਵਾਰਡ ਸਮਾਰੋਹ ਦੇ ਦੌਰਾਨ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਗਾਇਕਾਂ, ਗੀਤਕਾਰਾਂ ਅਤੇ ਮਿਊਜ਼ਿਕ ਡਾਇਰੈਕਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਆਪਣੇ ਗੀਤਾਂ ਦੇ ਨਾਲ ਡੂੰਘੀ ਛਾਪ ਛੱਡੀ ਹੈ ।

best Debut Female best Debut Female

ਬੈਸਟ ਡੈਬਿਊ ਫੀਮੇਲ ਲਈ ਜਿਨ੍ਹਾਂ ਕਲਾਕਾਰਾਂ ਨੂੰ ਰੱਖਿਆ ਗਿਆ ਹੈ ਉਹ ਇਸ ਤਰ੍ਹਾਂ ਹਨ ।

Artist Song 
1 ਚੈਰੀ ਸਿੰਘ ਸਮੋਕੀ ਆਈਸ
2 ਜੈਸਮੀਨ ਧੀਮਾਨ ਅੱਤ ਜੋੜੀ
3 ਸਾਹਿਬਾ ਗਲੀ ਦਾ ਗੁੰਡਾ

 

4 ਸੰਜਨਾ ਭੋਲਾ ਦਿਲ ਦੀ ਗੱਲ

 

5 ਸ਼ਹਿਨਾਜ਼ ਗਿੱਲ  ਵਹਿਮ

ਬੈਸਟ ਡੈਬਿਊ ਫੀਮੇਲ ਕੈਟਾਗਿਰੀ ਦੇ ਤਹਿਤ ਆਪਣੀ ਪਸੰਦ ਦੀ ਗਾਇਕਾ ਨੂੰ ਤੁਸੀਂ ਵੀ  ਵੋਟ ਕਰ ਸਕਦੇ ਹੋ ।

ਹੋਰ ਪੜ੍ਹੋ: ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਬੈਸਟ ਰਿਲੀਜੀਅਸ ਐਲਬਮ (NON-TRADITIONAL) ਲਈ ਆਪਣੀ ਪਸੰਦ ਦੇ ਕਲਾਕਾਰ ਨੂੰ ਕਰੋ ਵੋਟ

jasmine jasmine

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੀਟੀਸੀ ਪੰਜਾਬੀ ਵੱਲੋਂ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 ਦਾ ਪ੍ਰਬੰਧ ਕੀਤਾ ਗਿਆ ਸੀ । ਆਨਲਾਈਨ ਹੋਏ ਇਸ ਅਵਾਰਡ ਸਮਾਰੋਹ ‘ਚ ਪਾਲੀਵੁੱਡ ਦੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ ਸੀ । ਜਿਸ ਤੋਂ ਬਾਅਦ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਲੈ ਕੇ ਆਇਆ ਹੈ ।

sahiba sahiba

ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ ਬੈਸਟ ਡੈਬਿਊ ਫੀਮੇਲ ਕੈਟਾਗਿਰੀ ਦੇ ਤਹਿਤ ਆਪਣੀ ਪਸੰਦ ਦੇ ਕਲਾਕਾਰ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ  https://www.ptcpunjabi.co.in/voting/  'ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।

 

You may also like