Advertisment

ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਬੈਸਟ ਰਿਲੀਜੀਅਸ ਐਲਬਮ (NON-TRADITIONAL) ਲਈ ਆਪਣੀ ਪਸੰਦ ਦੇ ਕਲਾਕਾਰ ਨੂੰ ਕਰੋ ਵੋਟ

author-image
By Shaminder
New Update
ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਬੈਸਟ ਰਿਲੀਜੀਅਸ ਐਲਬਮ (NON-TRADITIONAL) ਲਈ ਆਪਣੀ ਪਸੰਦ ਦੇ ਕਲਾਕਾਰ ਨੂੰ ਕਰੋ ਵੋਟ
Advertisment
ਪੀਟੀਸੀ ਪੰਜਾਬੀ ਵੱਲੋਂ ਲਗਾਤਾਰ ਆਪਣੇ ਅਵਾਰਡ ਸਮਾਰੋਹਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ।ਇਸੇ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ ਹੁਣ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਕਰਵਾਉਣ ਜਾ ਰਿਹਾ ਹੈ । ਇਸ ਤੋਂ ਪਹਿਲਾਂ ਨੌਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ ।
Advertisment
PTC Punjabi Music Awards2020 PTC Punjabi Music Awards2020 ਇਸ ਅਵਾਰਡ ਸਮਾਰੋਹ ਦੇ ਦੌਰਾਨ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਗਾਇਕਾਂ, ਗੀਤਕਾਰਾਂ ਅਤੇ ਮਿਊਜ਼ਿਕ ਡਾਇਰੈਕਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਆਪਣੇ ਗੀਤਾਂ ਦੇ ਨਾਲ ਡੂੰਘੀ ਛਾਪ ਛੱਡੀ ਹੈ । ਹੋਰ ਪੜ੍ਹੋ: ਪੀਟੀਸੀ ਪੰਜਾਬੀ ‘ਤੇ ਵੇਖੋ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020’ ਦਾ ਕਰਟਨ ਰੇਜ਼ਰ ptc punjabi music award 2020 ptc punjabi music award 2020 ਵੱਖ-ਵੱਖ ਕੈਟਾਗਿਰੀ ਦੇ ਤਹਿਤ ਤੁਸੀਂ ਵੀ ਆਪਣੇ ਪਸੰਦ ਦੇ ਕਲਾਕਾਰਾਂ ਨੂੰ ਵੋਟ ਕਰਕੇ ਜਿਤਵਾ ਸਕਦੇ ਹੋ ।
Advertisment
ਬੈਸਟ ਰਿਲੀਜ਼ੀਅਸ ਐਲਬਮ (NON-TRADITIONAL) ਕੈਟਾਗਿਰੀ  ਦੇ ਤਹਿਤ ਜਿਨ੍ਹਾਂ ਕਲਾਕਾਰਾਂ ਨੂੰ ਨੌਮੀਨੇਟ ਕੀਤਾ ਗਿਆ ਹੈ ਉਨ੍ਹਾਂ ਦੇ ਨਾਂਅ ਇਸ ਤਰ੍ਹਾਂ ਹਨ । Best Religious Album (NON-TRADITIONAL)
Album Artist
1 Dar Khul Gaya Babe Nanak Da Sunidhi Chauhan, Jasbir Jassi, Jyoti Nooran, Daler Mehndi, Javed Ali, Devender Singh
2 Mera Satgur Baba Nanak Ravinder Grewal
3 Nanki Da Veer Sunanda Sharma  
4 Rab Hai Ek Onkaar Padam Shree Vikramjit Singh Sahney  
5 Satguru Nanak Aaye Ne Harshdeep Kaur Ft.Various Artists
6 Sidhi Bus Nankane Nu Manmohan Waris, Kamal Heer & Sangtar  
ਤੁਸੀਂ ਵੀ ਆਪਣੇ ਪਸੰਦ ਦੇ ਕਲਾਕਾਰ ਨੂੰ ਵੋਟ ਕਰ ਸਕਦੇ ਹੋ ।
Advertisment
ptc Punjabi Music Awards ptc Punjabi Music Awards ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ ਬੈਸਟ ਰਿਲੀਜੀਅਸ ਐਲਬਮ  (NON-TRADITIONAL) ਕੈਟਾਗਿਰੀ ਦੇ ਤਹਿਤ ਆਪਣੀ ਪਸੰਦ ਦੇ ਕਲਾਕਾਰ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ  https://wp.ptcpunjabi.co.in/voting/ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment