ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਬੈਸਟ ਰਿਲੀਜੀਅਸ ਐਲਬਮ (NON-TRADITIONAL) ਲਈ ਆਪਣੀ ਪਸੰਦ ਦੇ ਕਲਾਕਾਰ ਨੂੰ ਕਰੋ ਵੋਟ

Written by  Shaminder   |  October 06th 2020 01:44 PM  |  Updated: October 06th 2020 01:51 PM

ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਬੈਸਟ ਰਿਲੀਜੀਅਸ ਐਲਬਮ (NON-TRADITIONAL) ਲਈ ਆਪਣੀ ਪਸੰਦ ਦੇ ਕਲਾਕਾਰ ਨੂੰ ਕਰੋ ਵੋਟ

ਪੀਟੀਸੀ ਪੰਜਾਬੀ ਵੱਲੋਂ ਲਗਾਤਾਰ ਆਪਣੇ ਅਵਾਰਡ ਸਮਾਰੋਹਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ।ਇਸੇ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ ਹੁਣ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਕਰਵਾਉਣ ਜਾ ਰਿਹਾ ਹੈ । ਇਸ ਤੋਂ ਪਹਿਲਾਂ ਨੌਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ ।

PTC Punjabi Music Awards2020 PTC Punjabi Music Awards2020

ਇਸ ਅਵਾਰਡ ਸਮਾਰੋਹ ਦੇ ਦੌਰਾਨ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਗਾਇਕਾਂ, ਗੀਤਕਾਰਾਂ ਅਤੇ ਮਿਊਜ਼ਿਕ ਡਾਇਰੈਕਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਆਪਣੇ ਗੀਤਾਂ ਦੇ ਨਾਲ ਡੂੰਘੀ ਛਾਪ ਛੱਡੀ ਹੈ ।

ਹੋਰ ਪੜ੍ਹੋ: ਪੀਟੀਸੀ ਪੰਜਾਬੀ ‘ਤੇ ਵੇਖੋ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020’ ਦਾ ਕਰਟਨ ਰੇਜ਼ਰ

ptc punjabi music award 2020 ptc punjabi music award 2020

ਵੱਖ-ਵੱਖ ਕੈਟਾਗਿਰੀ ਦੇ ਤਹਿਤ ਤੁਸੀਂ ਵੀ ਆਪਣੇ ਪਸੰਦ ਦੇ ਕਲਾਕਾਰਾਂ ਨੂੰ ਵੋਟ ਕਰਕੇ ਜਿਤਵਾ ਸਕਦੇ ਹੋ । ਬੈਸਟ ਰਿਲੀਜ਼ੀਅਸ ਐਲਬਮ (NON-TRADITIONAL) ਕੈਟਾਗਿਰੀ  ਦੇ ਤਹਿਤ ਜਿਨ੍ਹਾਂ ਕਲਾਕਾਰਾਂ ਨੂੰ ਨੌਮੀਨੇਟ ਕੀਤਾ ਗਿਆ ਹੈ ਉਨ੍ਹਾਂ ਦੇ ਨਾਂਅ ਇਸ ਤਰ੍ਹਾਂ ਹਨ ।

Best Religious Album (NON-TRADITIONAL)

AlbumArtist
1Dar Khul Gaya Babe Nanak DaSunidhi Chauhan, Jasbir Jassi, Jyoti Nooran, Daler Mehndi, Javed Ali, Devender Singh
2Mera Satgur Baba NanakRavinder Grewal
3Nanki Da VeerSunanda Sharma

 

4Rab Hai Ek OnkaarPadam Shree Vikramjit Singh Sahney

 

5Satguru Nanak Aaye NeHarshdeep Kaur Ft.Various Artists
6Sidhi Bus Nankane NuManmohan Waris, Kamal Heer & Sangtar

 

ਤੁਸੀਂ ਵੀ ਆਪਣੇ ਪਸੰਦ ਦੇ ਕਲਾਕਾਰ ਨੂੰ ਵੋਟ ਕਰ ਸਕਦੇ ਹੋ ।

ptc Punjabi Music Awards ptc Punjabi Music Awards

ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ ਬੈਸਟ ਰਿਲੀਜੀਅਸ ਐਲਬਮ  (NON-TRADITIONAL) ਕੈਟਾਗਿਰੀ ਦੇ ਤਹਿਤ ਆਪਣੀ ਪਸੰਦ ਦੇ ਕਲਾਕਾਰ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ  https://www.ptcpunjabi.co.in/voting/ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network