ਦੇਖੋ ਵੀਡੀਓ : ਸੱਚੇ ਪਿਆਰ ਦੇ ਰੰਗਾਂ ਨਾਲ ਭਰਿਆ ਦੀਪ ਸ਼ੇਰਗਿੱਲ ਦਾ ਨਵਾਂ ਗੀਤ ‘DREAM’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

Written by  Lajwinder kaur   |  December 22nd 2020 05:25 PM  |  Updated: December 22nd 2020 05:26 PM

ਦੇਖੋ ਵੀਡੀਓ : ਸੱਚੇ ਪਿਆਰ ਦੇ ਰੰਗਾਂ ਨਾਲ ਭਰਿਆ ਦੀਪ ਸ਼ੇਰਗਿੱਲ ਦਾ ਨਵਾਂ ਗੀਤ ‘DREAM’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਭਰਦੇ ਹੋਏ ਪੰਜਾਬੀ ਗਾਇਕ ਦੀਪ ਸ਼ੇਰਗਿੱਲ (DEEP SHERGILL) ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਨੇ ।

inside pic of ptc records

ਹੋਰ ਪੜ੍ਹੋ : ਇਮੋਸ਼ਨ ਤੇ ਪਿਆਰ ਦੇ ਨਾਲ ਭਰਿਆ ਗੀਤ ‘KHYAAL RAKHYA KAR’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਨੇਹਾ ਤੇ ਰੋਹਨਪ੍ਰੀਤ ਦੀ ਕਿਊਟ ਕਮਿਸਟਰੀ

ਜੀ ਹਾਂ ਉਹ Dream (Traum) ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਨੇ । ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।

deep shergill pic

ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ Jot Khusupuria ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ Mr. Shael ਨੇ ਦਿੱਤਾ ਹੈ । ਵੀਡੀਓ ਅਮਨਦੀਪ ਸਿੰਘ ਵੱਲੋਂ ਤਿਆਰ ਕੀਤਾ ਗਿਆ ਹੈ । ਇਸ ਗੀਤ ਦੇ ਰਾਹੀਂ ਸੱਚੇ ਪਿਆਰ ਨੂੰ ਪੇਸ਼ ਕੀਤਾ ਗਿਆ ਹੈ । ਗਾਣੇ ਦੇ ਵੀਡੀਓ ਨੂੰ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

inside pic of dream song

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network