ਸੋਨਾਲੀ ਡੋਗਰਾ ਦੇ ਨਵੇਂ ਗੀਤ ‘Heel’ ਦੀ ਫਰਸਟ ਲੁੱਕ ਆਈ ਸਾਹਮਣੇ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

written by Lajwinder kaur | January 27, 2021

ਪੰਜਾਬੀ ਗਾਇਕ ਸੋਨਾਲੀ ਡੋਗਰਾ ( Sonali Dogra) ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਉਹ ਹੀਲ ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਤੇ ਹੋਵੇਗਾ। sonali dogra pic1 ਹੋਰ ਪੜ੍ਹੋ : ਗੌਹਰ ਖ਼ਾਨ ਨੇ ਵਿਆਹ ਦੇ ਇੱਕ ਮਹੀਨਾ ਪੂਰਾ ਹੋਣ ‘ਤੇ ਪਤੀ ਜੈਦ ਦਰਬਾਰ ਲਈ ਪਾਈ ਪਿਆਰੀ ਜਿਹੀ ਪੋਸਟ, ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ
ਇਹ ਗੀਤ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ 29 ਜਨਵਰੀ ਨੂੰ ਰਿਲੀਜ਼ ਹੋਵੇਗਾ । ਦਰਸ਼ਕ ਇਸ ਗੀਤ ਦਾ ਅਨੰਦ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਤੇ ਪੀਟੀਸੀ ਬਾਕੀ ਚੈਨਲਾਂ ਉੱਤੇ ਲੈ ਸਕਣਗੇ । ptc records sonali dogra ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੀਟੀਸੀ ਰਿਕਾਰਡਜ਼ ‘ਤੇ ਆਏ ਦਿਨ ਨਵੇਂ ਤੋਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਪਹਿਲਾਂ ਵੀ ਕਈ ਨਾਮੀ ਗਾਇਕਾਂ ਦੇ ਗੀਤ ਰਿਲੀਜ਼ ਹੋ ਚੁੱਕੇ ਨੇ । new song poster sonali dogra  

 
View this post on Instagram
 

A post shared by PTC Punjabi (@ptc.network)

 

0 Comments
0

You may also like