Advertisment

ਸੋਨਾਲੀ ਡੋਗਰਾ ਦੇ ਨਵੇਂ ਗੀਤ ‘Heel’ ਦੀ ਫਰਸਟ ਲੁੱਕ ਆਈ ਸਾਹਮਣੇ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

author-image
By Lajwinder kaur
New Update
ਸੋਨਾਲੀ ਡੋਗਰਾ ਦੇ ਨਵੇਂ ਗੀਤ ‘Heel’ ਦੀ ਫਰਸਟ ਲੁੱਕ ਆਈ ਸਾਹਮਣੇ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
Advertisment
ਪੰਜਾਬੀ ਗਾਇਕ ਸੋਨਾਲੀ ਡੋਗਰਾ ( Sonali Dogra) ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ । ਉਹ ਹੀਲ ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਤੇ ਹੋਵੇਗਾ।
Advertisment
sonali dogra pic1 ਹੋਰ ਪੜ੍ਹੋ : ਗੌਹਰ ਖ਼ਾਨ ਨੇ ਵਿਆਹ ਦੇ ਇੱਕ ਮਹੀਨਾ ਪੂਰਾ ਹੋਣ ‘ਤੇ ਪਤੀ ਜੈਦ ਦਰਬਾਰ ਲਈ ਪਾਈ ਪਿਆਰੀ ਜਿਹੀ ਪੋਸਟ, ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ ਇਹ ਗੀਤ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ 29 ਜਨਵਰੀ ਨੂੰ ਰਿਲੀਜ਼ ਹੋਵੇਗਾ । ਦਰਸ਼ਕ ਇਸ ਗੀਤ ਦਾ ਅਨੰਦ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਤੇ ਪੀਟੀਸੀ ਬਾਕੀ ਚੈਨਲਾਂ ਉੱਤੇ ਲੈ ਸਕਣਗੇ । ptc records sonali dogra ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੀਟੀਸੀ ਰਿਕਾਰਡਜ਼ ‘ਤੇ ਆਏ ਦਿਨ ਨਵੇਂ ਤੋਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਪਹਿਲਾਂ ਵੀ ਕਈ ਨਾਮੀ ਗਾਇਕਾਂ ਦੇ ਗੀਤ ਰਿਲੀਜ਼ ਹੋ ਚੁੱਕੇ ਨੇ ।
Advertisment
new song poster sonali dogra  
 
View this post on Instagram
 

A post shared by PTC Punjabi (@ptc.network)

 
Advertisment

Stay updated with the latest news headlines.

Follow us:
Advertisment
Advertisment
Latest Stories
Advertisment