ਸਰਵਣ ਕਰੋ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

Written by  Rupinder Kaler   |  March 08th 2021 03:56 PM  |  Updated: March 08th 2021 04:01 PM

ਸਰਵਣ ਕਰੋ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ 'ਬਿਸਰਿ ਗਈ ਸਭ ਤਾਤਿ ਪਰਾਈ' ਦਾ ਵਰਲਡ ਪ੍ਰੀਮੀਅਰ ਕੀਤਾ ਗਿਆ ਹੈ ।ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ ।

SHABAD - BISAR GAYI SAB TAAT PARAI | BHAI AMRITPAL SINGH JI

ਹੋਰ ਪੜ੍ਹੋ :

ਗੈਸਟ ਹਾਊਸ ‘ਚ ਆਇਆ ਨਵਾਂ ਮਹਿਮਾਨ ਕੀ ਲਿਆਵੇਗਾ ਟਰਬਲ? ਅੱਜ ਰਾਤ ਦੇਖੋ ਫੈਮਿਲੀ ਗੈਸਟ ਹਾਊਸ ਪੀਟੀਸੀ ਪੰਜਾਬੀ ‘ਤੇ

ਇਸ ਸ਼ਬਦ ‘ਚ ਗੁਰੂ ਦੀ ਮਹਿਮਾ ਕੀਤੀ ਗਈ ਹੈ ਕਿ ਜਦੋਂ ਤੋਂ ਮਨੁੱਖ ਸਾਧ ਸੰਗਤ ਦੀ ਸੇਵਾ ‘ਚ ਜੁਟਿਆ ਹੈ ਉਸ ਦੇ ਮਨ ਚੋਂ ਕਿਸੇ ਦੇ ਨਾਲ ਵੀ ਆਪਣੇ ਪਰਾਏ ਦੀ ਭਾਵਨਾ ਖਤਮ ਹੋ ਗਈ ਹੈ । ਇਸ ਤੋਂ ਪਹਿਲਾਂ ਵੀ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।ਇਨ੍ਹਾਂ ਸ਼ਬਦਾਂ ਦਾ ਅਨੰਦ ਤੁਸੀਂ ਪੀਟੀਸੀ ਪਲੇਅ ਐਪ ‘ਤੇ ਵੀ ਮਾਣ ਸਕਦੇ ਹੋ ।

SHABAD - BISAR GAYI SAB TAAT PARAI | BHAI AMRITPAL SINGH JI

ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਲਗਾਤਾਰ ਨਵੇਂ-ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਜਿਨ੍ਹੑਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਪ੍ਰਸਾਰਣ ਕੀਤਾ ਜਾਂਦਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network