Advertisment

20 ਅਗਸਤ ਨੂੰ ਚਰਨਦੀਪ ਕੌਰ ਦੀ ਆਵਾਜ਼ 'ਚ ਰਿਲੀਜ਼ ਹੋਵੇਗਾ ਨਵਾਂ ਗੀਤ 'ਸੋਹਣਿਆਂ ਵੇ'

author-image
By Shaminder
New Update
20 ਅਗਸਤ ਨੂੰ ਚਰਨਦੀਪ ਕੌਰ ਦੀ ਆਵਾਜ਼ 'ਚ ਰਿਲੀਜ਼ ਹੋਵੇਗਾ ਨਵਾਂ ਗੀਤ 'ਸੋਹਣਿਆਂ ਵੇ'
Advertisment
ਪੀਟੀਸੀ ਰਿਕਾਰਡਜ਼ ਇੱਕ ਹੋਰ ਗੀਤ ਰਿਲੀਜ਼ ਕਰਨ ਜਾ ਰਿਹਾ ਹੈ । ਇਸ ਗੀਤ ਨੂੰ 20 ਅਗਸਤ ਦਿਨ ਮੰਗਲਵਾਰ ਨੂੰ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਨਗੇ ਚਰਨਦੀਪ ਕੌਰ । ਪੀਟੀਸੀ ਰਿਕਾਰਡਜ਼ ਵੱਲੋਂ ਲਗਾਤਾਰ ਗੀਤ ਕੱਢੇ ਜਾ ਰਹੇ ਨੇ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਹੋਰ ਵੇਖੋ:ਪੀਟੀਸੀ ਸਟੂਡੀਓ ਅਤੇ ਪੀਟੀਸੀ ਰਿਕਾਰਡਜ਼ ਪੇਸ਼ ਕਰਦੇ ਨੇ ਜੀ.ਸੁਰਜੀਤ ਦੀ ਆਵਾਜ਼ ‘ਚ ਨਵਾਂ ਗੀਤ ‘ਦੋ ਤਾਰਾ’ ptc records new song ptc records new songਇਸ ਦੇ ਨਾਲ ਹੀ ਪੀਟੀਸੀ ਸਟੂਡੀਓ ਵੱਲੋਂ ਵੀ ਨਾਮੀ ਗਾਇਕਾਂ ਦੇ ਗੀਤ ਕੱਢੇ ਜਾ ਰਹੇ ਨੇ ਅਤੇ ਇਸ ਦੀ ਸ਼ੁਰੂਆਤ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਦੇ ਮੌਕੇ ਕੀਤੀ ਗਈ ਸੀ । ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਨੂੰ ਦੁਨੀਆ ਭਰ 'ਚ ਪਹੁੰਚਾਇਆ ਜਾ ਰਿਹਾ ਹੈ । ਤੁਸੀਂ ਵੀ ਮਨੋਰੰਜਨ ਜਗਤ ਨਾਲ ਜੁੜੀ ਕੋਈ ਜਾਣਕਾਰੀ ਅਤੇ ਅਪਡੇਟਸ ਜਾਣਨਾ ਚਾਹੁੰਦੇ ਹੋ ਤਾਂ ਵੇਖਦੇ ਰਹੋ ਪੀਟੀਸੀ ਪੰਜਾਬੀ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment