Advertisment

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਡੀ ਗਈ ਮੁਹਿੰਮ, ਇੰਦਰਜੀਤ ਨਿੱਕੂ ਨੇ ਲੋਕਾਂ ਨੂੰ ਸਹਿਯੋਗ ਦੀ ਕੀਤੀ ਅਪੀਲ

author-image
By Shaminder
New Update
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਡੀ ਗਈ ਮੁਹਿੰਮ, ਇੰਦਰਜੀਤ ਨਿੱਕੂ ਨੇ ਲੋਕਾਂ ਨੂੰ ਸਹਿਯੋਗ ਦੀ ਕੀਤੀ ਅਪੀਲ
Advertisment
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਡੀ ਗਈ ਮੁਹਿੰਮ ਦੇ ਤਹਿਤ ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋਂ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ‘ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ।ਜਿਸ ਦੇ ਤਹਿਤ ਪੰਜਾਬ ਪੁਲਿਸ ਨੇ ਆਮ ਜਨਤਾ ਦੀ ਭਾਗੀਦਾਰੀ ਤੈਅ ਕਰਨ ਦੇ ਲਈ ਇੱਕ ਵੀਡੀਓ ਜਾਰੀ ਕੀਤਾ ਹੈ ।
Advertisment
Inderjit Nikku ਹੋਰ ਪੜ੍ਹੋ : ਅਰਜੁਨ ਕਪੂਰ ਨੂੰ ਡੇਟ ਕਰਨ ਵਾਲੀ ਮਲਾਇਕਾ ਅਰੋੜਾ ਬਣਨਾ ਚਾਹੁੰਦੀ ਹੈ ਬੇਟੀ ਦੀ ਮਾਂ  inderjit nikku ਇਸ ਵੀਡੀਓ ‘ਚ ਗਾਇਕ ਅਤੇ ਅਦਾਕਾਰ
Advertisment
ਇੰਦਰਜੀਤ ਨਿੱਕੂ ਬੋਲਦੇ ਹੋਏ ਦਿਖਾਈ ਦੇ ਰਹੇ ਹਨ ਕਿ ‘ਜੇ ਤੁਹਾਡੇ ਗਲੀ ਮੁਹੱਲੇ ‘ਚ ਕੋਈ ਨਸ਼ਾ ਕਰਦਾ ਹੈ ਜਾਂ ਫਿਰ ਵੇਚਦਾ ਹੈ ਤਾਂ ਤੁਸੀਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿਓ । inderjit nikku Image From Instagram ਉਨ੍ਹਾਂ ਨੇ ਕਿਹਾ ਕਿ ਨਾਂ ਨਸ਼ਾ ਕਰਾਂਗੇ ਅਤੇ ਨਾਂ ਹੀ ਕਰਨ ਦਿੱਤਾ ਜਾਵੇਗਾ । ਜੇ ਤੁਹਾਨੂੰ ਕਿਸੇ ਅਜਿਹੇ ਸ਼ਖਸ ਦੇ ਬਾਰੇ ਪਤਾ ਹੈ ਜੋ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਓ ਕੇਂਦਰ ‘ਚ ਭਰਤੀ ਕਰਵਾਇਆ ਜਾਵੇਗਾ । ਇੰਦਰਜੀਤ ਨਿੱਕੂ ਨੇ ਲੋਕਾਂ ਤੋਂ ਇਸ ‘ਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ।
ਆਓ ਸਾਰੇ ਰਲ ਮਿਲ ਕੇ ਪੰਜਾਬ ਪੁਲਿਸ ਦਾ ਸਾਥ ਦੇਈਏ ਅਤੇ ਆਪਣੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ । ਕਿਉਂਕਿ ਇਸ ਨਸ਼ੇ ਨੇ ਬਹੁਤ ਸਾਰੀਆਂ ਮਾਵਾਂ ਦੇ ਪੁੱਤਰ ਅਤੇ ਬਹੁਤ ਔਰਤਾਂ ਦੇ ਸੁਹਾਗ ਉਜਾੜ ਦਿੱਤੇ ਨੇ’।  
Advertisment

Stay updated with the latest news headlines.

Follow us:
Advertisment
Advertisment
Latest Stories
Advertisment