Advertisment

ਅਦਾਕਾਰਾ ਦਿਲਜੋਤ ਨਜ਼ਰ ਆਏ ਪੰਜਾਬੀ ਸੂਟ ‘ਚ, ਸ਼ੇਅਰ ਕੀਤੀਆਂ ਆਪਣੀਆਂ ਨਵੀਆਂ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

author-image
By Lajwinder kaur
New Update
ਅਦਾਕਾਰਾ ਦਿਲਜੋਤ ਨਜ਼ਰ ਆਏ ਪੰਜਾਬੀ ਸੂਟ ‘ਚ, ਸ਼ੇਅਰ ਕੀਤੀਆਂ ਆਪਣੀਆਂ ਨਵੀਆਂ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ
Advertisment
ਪੰਜਾਬੀ ਗਾਇਕਾ ਤੇ ਅਦਾਕਾਰਾ ਦਿਲਜੋਤ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਕੁਝ ਨਵੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀਆਂ ਨੇ । ਉਨ੍ਹਾਂ ਨੇ ‘ਮਾਏਂ ਨੀ ਮੇਰੀਏ ਸ਼ਿਮਲੇ ਦੀ ਰਾਹੇਂ ਚੰਬਾ ਕਿਤਨੀ ਕੁ ਦੂਰ’ ਕਪੈਸ਼ਨ ਦੇ ਨਾਲ ਆਪਣੀ ਫੋਟੋ ਸ਼ੇਅਰ ਕੀਤੀ ਹੈ । ਜੋ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । publive-image ਇਸ ਫੋਟੋ ‘ਚ ਉਹ ਪੰਜਾਬੀ ਸੂਟ ‘ਚ ਨਜ਼ਰ ਆ ਰਹੇ ਨੇ । ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਆਪਣੇ ਨਵੇਂ ਹੇਅਰ ਸਟਾਈਲ ਦੇ ਨਾਲ ਕੁਝ ਫੋਟੋਆਂ ਪੋਸਟ ਕੀਤੀਆਂ ਸਨ । ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ।
Advertisment
publive-image ਹੋਰ ਵੇਖੋ: ਇੱਕ ਮਿਲੀਅਨ ਤੋਂ ਵੱਧ ਵਾਰ ਵੇਖਿਆ ਗਿਆ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦਾ ਬੀਹਾਈਂਡ ਦਾ ਸੀਨ ਵਾਲਾ ਇਹ ਵੀਡੀਓ ਜੇ ਗੱਲ ਕਰੀਏ ਉਨ੍ਹਾਂ ਦੇ ਵਰਕ ਫਰੰਟ ਦੀ ਤਾਂ ਉਹ ਟਸ਼ਨ ,‘ਯਾਰ ਅਣਮੁੱਲੇ 2’, ‘ਖ਼ਤਰੇ ਦਾ ਘੁੱਗੂ’ ਵਰਗੀ ਕਈ ਫ਼ਿਲਮਾਂ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਵਧੀਆ ਗੀਤ ਵੀ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਕਈ ਰਿਆਲਟੀ ਸ਼ੋਅ ‘ਚ ਬਤੌਰ ਜੱਜ ਦੀ ਭੂਮਿਕਾ ਵੀ ਨਿਭਾ ਚੁੱਕੇ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment