Advertisment

ਪੰਜਾਬੀ ਅਦਾਕਾਰਾ ਕੁਲਰਾਜ ਰੰਧਾਵਾ ਗੁਰਦੁਆਰਾ ਸਾਹਿਬ ‘ਚ ਹੋਈ ਨਤਮਸਤਕ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

author-image
By Lajwinder kaur
New Update
ਪੰਜਾਬੀ ਅਦਾਕਾਰਾ ਕੁਲਰਾਜ ਰੰਧਾਵਾ ਗੁਰਦੁਆਰਾ ਸਾਹਿਬ ‘ਚ ਹੋਈ ਨਤਮਸਤਕ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Advertisment
ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਕੁਲਰਾਜ ਰੰਧਾਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਕੇਨੈਡਾ ਦੇ ਗੁਰਦੁਆਰੇ ‘ਚ ਮੱਥਾ ਟੇਕਿਆ ਹੈ ਤੇ ਨਾਲ ਹੀ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ । publive-image ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ, ‘ਅਲਖ ਹੈ, ਨਿਰੰਜਨ ਹੈ, ਪਿਤਾ ਹੈ, ਪਰਮੇਸ਼ਵਰ ਹੈ’ । ਇਸ ਪੋਸਟ ‘ਤੇ ਪ੍ਰਸ਼ੰਸਕ ਵੀ ਕਮੈਂਟਸ ਬਾਕਸ ‘ਚ ਵਾਹਿਗੁਰੂ ਜੀ ਲਿਖਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਹੇ ਨੇ ।
Advertisment
kulraj randhawa instagram pic ਜੇ ਗੱਲ ਕਰੀਏ ਕੁਲਰਾਜ ਰੰਧਾਵਾ ਦੇ ਵਰਕ ਫਰੰਟ ਦੀ ਤਾਂ ਉਹ ਕਈ ਪੰਜਾਬੀ ਫ਼ਿਲਮ ‘ਚ ਕੰਮ ਕਰ ਚੁੱਕੇ ਨੇ । publive-image ਉਹ ਪੰਜਾਬੀ ਫ਼ਿਲਮੀ ਜਗਤ ਨੂੰ ‘ਤੇਰਾ ਮੇਰਾ ਕੀ ਰਿਸ਼ਤਾ’, ‘ਮੰਨਤ’, ‘ਨਿਧੀ ਸਿੰਘ’ ਵਰਗੀਆਂ ਸੁਪਰ ਹਿੱਟ ਫ਼ਿਲਮਾਂ ਦੇ ਚੁੱਕੇ ਹਨ। ਪਿਛਲੇ ਸਾਲ ਉਹ ਬਿੰਨੂ ਢਿੱਲੋਂ ਦੇ ਨਾਲ ‘ਨੌਕਰ ਵਹੁਟੀ ਦਾ’ ਫ਼ਿਲਮ ‘ਚ ਨਜ਼ਰ ਆਏ ਸਨ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment