Advertisment

ਯੈਲੋ ਰੰਗ ਦੇ ਸੂਟ ‘ਚ ਦਿਲਕਸ਼ ਨਜ਼ਰ ਆਈ ਨਿਸ਼ਾ ਬਾਨੋ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਹਨ ਇਹ ਤਸਵੀਰਾਂ

author-image
By Lajwinder kaur
New Update
ਯੈਲੋ ਰੰਗ ਦੇ ਸੂਟ ‘ਚ ਦਿਲਕਸ਼ ਨਜ਼ਰ ਆਈ ਨਿਸ਼ਾ ਬਾਨੋ, ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਹਨ ਇਹ ਤਸਵੀਰਾਂ
Advertisment
ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਤੇ ਮਲਟੀ ਟੈਲੇਂਟਡ ਅਦਾਕਾਰਾ ਨਿਸ਼ਾ ਬਾਨੋ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੀ ਨਵੀਂ ਤਸਵੀਰਾਂ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ । publive-image
Advertisment
 ਹੋਰ ਵੇਖੋ : ਆਸਿਮ ਰਿਆਜ਼ ਨੇ ਲਈ ਨਵੀਂ ਕਾਰ, ਫੈਨਜ਼ ਦੇ ਰਹੇ ਨੇ ਵਧਾਈਆਂ, ਹਿਮਾਂਸ਼ੀ ਖੁਰਾਣਾ ਨੇ ਵੀ ਕੀਤਾ ਕਮੈਂਟ ਉਨ੍ਹਾਂ ਨੇ ਆਪਣੀ ਯੈਲੋ ਰੰਗ ਦੇ ਸੂਟ ‘ਚ ਆਪਣੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਨੇ । ਪੀਲੇ ਰੰਗ ਦੇ ਪੰਜਾਬੀ ਸੂਟ ‘ਚ ਨਿਸ਼ਾ ਬਾਨੋ ਬਹੁਤ ਹੀ ਦਿਲਕਸ਼ ਨਜ਼ਰ ਆ ਰਹੀ ਹੈ । ਦਰਸ਼ਕਾਂ ਨੂੰ ਉਨ੍ਹਾਂ ਦੀ ਇਹ ਤਸਵੀਰਾਂ ਖੂਬ ਪਸੰਦ ਆ ਰਹੀਆਂ ਨੇ । publive-image publive-image ਜੇ ਗੱਲ ਕਰੀਏ ਨਿਸ਼ਾ ਬਾਨੋ ਦੇ ਕੰਮ ਦੀ ਤਾਂ ਉਹ ਪੰਜਾਬੀ ਗੀਤਾਂ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਵੀ ਕਾਫੀ ਸਰਗਰਮ ਨੇ । ਉਹ ਦਿਲ ਅਰਮਾਨੀ, ‘ਆਫ਼ ਲਿਮਟ’, ਅੜਬ ਜੱਟੀ, ਓਹੀ ਬੋਲਦੀ, ਤੇਰੇ ਕਰਕੇ ਵਰਗੇ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment