ਸਿੰਮੀ ਚਾਹਲ ਨੇ ਸ਼ੇਅਰ ਕੀਤੀਆਂ ਕਿਊਟ ਬੇਬੀ ਦੇ ਨਾਲ ਆਪਣੀ ਨਵੀਂ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

written by Lajwinder kaur | November 29, 2020

ਪੰਜਾਬੀ ਫ਼ਿਲਮ ਜਗਤ ਦੀ ਚੁਲਬੁਲੇ ਸੁਭਾਅ ਵਾਲੀ ਐਕਟਰੈੱਸ ਸਿੰਮੀ ਚਾਹਲ ਜੋ ਕਿ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੀ ਰਹਿੰਦੀ ਹੈ । ਉਨ੍ਹਾਂ ਆਪਣੀ ਨਵੀਂ ਤਸਵੀਰਾਂ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਨੇ। punjabi Actress simi chahal ਹੋਰ ਪੜ੍ਹੋ : ਕਰਨ ਔਜਲਾ ਨੇ ਪੋਸਟ ਪਾ ਕੇ ਕਰਤਾ ਐਲਾਨ, ਬਹੁਤ ਜਲਦ ਕੈਨੇਡਾ ਤੋਂ ਆ ਰਹੇ ਨੇ ਕਿਸਾਨਾਂ ਦਾ ਸਾਥ ਦੇਣ ਲਈ, ਕੇਂਦਰ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਇਸ ਫੋਟੋਆਂ ‘ਚ ਉਹ ਇੱਕ ਕਿਊਟ ਜਿਹੀ ਬੇਬੀ ਦੇ ਨਾਲ ਦਿਖਾਈ ਦੇ ਰਹੀ ਹੈ । ਸਿੰਮੀ ਚਾਹਲ ਇਸ ਪਿਆਰੀ ਜਿਹੀ ਬੱਚੀ ਦੇ ਨਾਲ ਬਹੁਤ ਖੁਸ਼ ਨਜ਼ਰ ਆ ਰਹੀ ਹੈ । ਇਸ ਪੋਸਟ ਉੱਤੇ ਵੱਡੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ। inside pic of simi chahal post with baby girl ਸਿੰਮੀ ਚਾਹਲ ਏਨੀਂ ਦਿਨੀਂ ਆਪਣੀ ਅਗਲੀ ਆਉਣ ਵਾਲੀ ਫ਼ਿਲਮ ‘ਗੋਲਕ ਬੁਗਨੀ, ਬੈਂਕ ਤੇ ਬਟੂਆ -2’ ਉੱਤੇ ਕੰਮ ਕਰ ਰਹੀ ਹੈ । simi chahal golak bugni bank te batua 2 ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੀਆਂ ਕਈ ਸੁਪਰ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ । inside pic of simi with amrinder gill  

0 Comments
0

You may also like