Pollywood ਕੇਸ ਦਰਜ ਹੋਣ ਮਗਰੋਂ ਗਾਇਕ ਕਮਲ ਗਰੇਵਾਲ ਨੇ ਤੋੜੀ ਚੁੱਪੀ, ਲਾਈਵ ਹੋ ਕੇ ਰੱਖਿਆ ਆਪਣਾ ਪੱਖ, ਵੇਖੋ ਵੀਡੀਓ ਮਸ਼ਹੂਰ ਪੰਜਾਬੀ ਗਾਇਕ ਕਮਲ ਗਰੇਵਾਲ ਦੇ ਖਿਲਾਫ ਕੁਝ ਦਿਨ ਪਹਿਲਾਂ ਪੁਲਿਸ ਵੱਲੋਂ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਗਾਇਕ ਉੱਤੇ ਗੀਤਾਂ ਰਾਹੀਂ ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ਲਾਏ ਗਏ ਸਨ ਤੇ ਹੁਣ ਇਸ ਮੁੱਦੇ ਉੱਤੇ ਗਾਇਕ ਨੇ ਆਪਣੀ ਚੁੱਪੀ ਤੋੜਦਿਆਂ ਇੱਕ ਵੀਡੀਓ ਸ਼ੇਅਰ ਕੀਤੀ ਹੈ। By Pushp Raj 28 Dec 2023 Share Twitter Share Whatsapp LinkedIn
Pollywood ਮਨਮੋਹਨ ਵਾਰਿਸ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਗੀਤ ਰਾਹੀਂ ਕੀਤਾ ਯਾਦ, ਵੇਖੋ ਵੀਡੀਓ ਮਸ਼ਹੂਰ ਪੰਜਾਬੀ ਗਾਇਕ ਮਨਮੋਹਨ ਵਾਰਿਸ ਨੇ ਛੋਟੇ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਇੱਕ ਧਾਰਮਿਕ ਗੀਤ ਗਾਇਆ ਹੈ। ਇਸ ਗੀਤ ਰਾਹੀਂ ਗਾਇਕ ਗੁਰੂ ਸਹਿਬਾਨ ਤੇ ਮਾਤਾ ਗੁਜਰੀ ਜੀ ਸਣੇ ਛੋਟੇ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਨਜ਼ਰ ਆਏ। By Pushp Raj 27 Dec 2023 Share Twitter Share Whatsapp LinkedIn
Pollywood ਜਸਬੀਰ ਜੱਸੀ ਨੇ ਲਾਈਵ ਸ਼ੋਅ ਦੌਰਾਨ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਗਾਇਆ ਭਾਵੁਕ ਗੀਤ, ਵੇਖੋ ਵੀਡੀਓ ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਵਿੱਚ ਗਾਇਕ ਜਸਬੀਰ ਜੱਸੀ ਆਪਣੀ ਲਾਈਵ ਪਰਫਾਰਮੈਂਸ ਦੇ ਦੌਰਾਨ ਧਾਰਮਿਕ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ। By Pushp Raj 27 Dec 2023 Share Twitter Share Whatsapp LinkedIn
Pollywood ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਸ੍ਰੀ ਫਤਿਹਗੜ੍ਹ ਸਾਹਿਬ ਤੇ ਅੰਮ੍ਰਿਤਸਰ ਵਿਖੇ ਲਾਇਆ ਗਿਆ ਦਸਤਾਰਾਂ ਦਾ ਲੰਗਰ, ਵੇਖੋ ਵੀਡੀਓ ਇਨ੍ਹੀਂ ਦਿਨੀ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਪਰਿਵਾਰ ਦੀ ਯਾਦ ਵਿੱਚ ਸ਼ਹੀਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਇੱਥੇ ਦਸਤਾਰਾਂ ਦਾ ਲੰਗਰ ਲਾਇਆ ਗਿਆ। By Pushp Raj 26 Dec 2023 Share Twitter Share Whatsapp LinkedIn
Pollywood ਸਤਵਿੰਦਰ ਬੁੱਗਾ ਦਾ ਭਰਾ ਨਾਲ ਵਧਿਆ ਵਿਵਾਦ, ਗਾਇਕ ਨੇ ਵੀਡੀਓ ਸਾਂਝੀ ਕਰ ਦੱਸੀ ਆਪਣੀ ਭਾਬੀ ਦੀ ਮੌਤ ਦੀ ਸੱਚਾਈ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਇਨ੍ਹੀਂ ਦਿਨੀਂ ਪਰਿਵਾਰਿਕ ਵਿਵਾਦ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਸਤਵਿੰਦਰ ਬੁੱਗਾ ਤੇ ਉਨ੍ਹਾਂ ਦੇ ਭਰਾ ਦਵਿੰਦਰ ਬੁੱਗਾ ਵਿਚਾਲੇ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ। ਗਾਇਕ ਦੇ ਭਰਾ ਨੇ ਉਨ੍ਹਾਂ 'ਤੇ ਆਪਣੀ ਪਤਨੀ ਦਾ ਕਤਲ ਕਰਨ ਦੇ ਦੋਸ਼ ਲਾਏ ਹਨ, ਪਰ ਹੁਣ ਗਾਇਕ ਨੇ ਇੱਕ ਵੀਡੀਓ ਜਾਰੀ ਕਰਦੇ ਹੋਏ ਆਪਣਾ ਪੱਖ ਦੱਸਿਆ ਹੈ। By Pushp Raj 26 Dec 2023 Share Twitter Share Whatsapp LinkedIn
Pollywood ਦਿਲਜੀਤ ਦੋਸਾਂਝ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਗਾਇਆ ਗੀਤ, 'ਹੋਣਾ ਨੀ ਦਰਵੇਸ਼ ਕੋਈ ਮੇਰੇ ਦਸ਼ਮੇਸ਼ ਜਿਹਾ' ਇਨ੍ਹੀਂ ਦਿਨੀਂ ਸ਼ਹੀਦੀ ਹਫਤਾ ਚੱਲ ਰਿਹਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰ ਰਹੇ ਹਨ। ਦਿਲਜੀਤ ਦੋਸਾਂਝ ਵੀ ਗੁਰੂ ਸਹਿਬਾਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਗੀਤ ਰਾਹੀਂ ਸ਼ਰਧਾਂਜਲੀ ਭੇਂਟ ਕਰਦੇ ਹੋਏ ਨਜ਼ਰ ਆਏ। By Pushp Raj 25 Dec 2023 Share Twitter Share Whatsapp LinkedIn
Pollywood 'ਮੇਰੇ ਪੁੱਤ ਦੀ ਥਾਂ ਆਪਣੇ ਪੁੱਤ ਖੜੇ ਕਰੇ ਵੇਖੋ' ਸਿੱਧੂ ਮੂਸੇ ਵਾਲੇ ਦੀ ਮਾਂ ਚਰਨ ਕੌਰ ਨੇ ਗਾਇਕ ਦੀ ਮੌਤ 'ਤੇ ਸਿਆਸਤ ਕਰਨ ਵਾਲਿਆਂ ਨੂੰ ਕੀਤਾ ਸਵਾਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ 1 ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਅਜੇ ਸਿੱਧੂ ਮੂਸੇਵਾਲਾ ਦੇ ਮਾਪੇ ਤੇ ਉਨ੍ਹਾਂ ਦੇ ਫੈਨਜ਼ ਗਾਇਕ ਲਈ ਇਨਸਾਫ ਦੀ ਲੜਾਈ ਲੜ ਰਹੇ ਹਨ। ਹਾਲ ਹੀ ਵਿੱਚ ਗਾਇਕ ਦੀ ਮਾਤਾ ਚਰਨ ਕੌਰ ਨੇ ਪੁੱਤ ਦੀ ਮੌਤ 'ਤੇ ਸਿਆਸਤ ਕਰਨ ਵਾਲੇ ਲੀਡਰਾਂ ਲਈ ਇੱਕ ਪੋਸਟ ਪਾਈ ਹੈ। By Pushp Raj 23 Dec 2023 Share Twitter Share Whatsapp LinkedIn
Pollywood ਨਿਮਰਤ ਖਹਿਰਾ ਨੇ ਗੀਤ ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ, ਗਾਇਆ ਭਾਵੁਕ ਕਰ ਦੇਣ ਵਾਲਾ ਗੀਤ, ਵੇਖੋ ਵੀਡੀਓ ਪੰਜਾਬੀ ਗਾਇਕਾ ਨਿਮਰਤ ਖਹਿਰਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਗੀਤ ਗਾ ਕੇ ਯਾਦ ਕਰ ਰਹੀ ਹੈ। By Pushp Raj 23 Dec 2023 Share Twitter Share Whatsapp LinkedIn
Pollywood ਮਸ਼ਹੂਰ ਕਵੀ ਤੇ ਚਿੱਤਰਕਾਰ ਇਮਰੋਜ਼ ਦਾ 97 ਸਾਲ ਦੀ ਉਮਰ ‘ਚ ਹੋਇਆ ਦਿਹਾਂਤ, ਅੰਮ੍ਰਿਤਾ ਪ੍ਰੀਤਮ ਦੇ ਸਨ ਬੇਹੱਦ ਖਾਸ ਦੋਸਤ ਮਸ਼ਹੂਰ ਕਵੀ ਤੇ ਚਿੱਤਰਕਾਰ ਇਮਰੋਜ਼ ਦਾ ਅੱਜ ਦਿਹਾਂਤ ਹੋ ਗਿਆ ਹੈ। ਮਸ਼ਹੂਰ ਲੇਖਿਕਾ ਅੰਮ੍ਰਿਤਾ ਪ੍ਰੀਤਮ ਨਾਲ ਉਨ੍ਹਾਂ ਦੇ ਰਿਸ਼ਤੇ ਹਮੇਸ਼ਾ ਹੀ ਚਰਚਾ ਵਿੱਚ ਰਹੇ ਹਨ। By Pushp Raj 22 Dec 2023 Share Twitter Share Whatsapp LinkedIn