‘ਬੈਸਟ ਐਕਸ਼ਨ’ ਕੈਟਾਗਿਰੀ ’ਚ ਕੇ ਗਨੇਸ਼ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

Written by  Rupinder Kaler   |  July 03rd 2020 10:02 PM  |  Updated: July 03rd 2020 10:02 PM

‘ਬੈਸਟ ਐਕਸ਼ਨ’ ਕੈਟਾਗਿਰੀ ’ਚ ਕੇ ਗਨੇਸ਼ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ ‘ਬੈਸਟ ਐਕਸ਼ਨ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਕੇ ਗਨੇਸ਼ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-

BEST ACTION

K Ganesh (Blackia)

K Ganesh KUMAR & Arun Yadav (Sikander 2)

Satwant Bal (Jaddi Sardar)

Vishal Bhargav & Bal (Ishqaa)

Vishal Bhargav & Singh Is King (Mitran Nu Shaunk Hathyaran Da)

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network